• Latest
  • Trending
ਕੈਪਟਨ ਅਮਰਿੰਦਰ ਵੱਲੋਂ ਬਿਜਲੀ ਟਾਵਰਾਂ ਲਈ ਵਰਤੀ ਜਾਂਦੀ ਜ਼ਮੀਨ ਬਦਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਨੀਤੀ ਲਿਆਉਣ ਦਾ ਵਾਅਦਾ

ਕੈਪਟਨ ਅਮਰਿੰਦਰ ਵੱਲੋਂ ਬਿਜਲੀ ਟਾਵਰਾਂ ਲਈ ਵਰਤੀ ਜਾਂਦੀ ਜ਼ਮੀਨ ਬਦਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਨੀਤੀ ਲਿਆਉਣ ਦਾ ਵਾਅਦਾ

7 years ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

29 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

42 minutes ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

3 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

3 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

3 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

3 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

4 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

5 hours ago
Hindi News
English News
Sunday, November 15, 2026
No Result
View All Result
22 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਵੱਲੋਂ ਬਿਜਲੀ ਟਾਵਰਾਂ ਲਈ ਵਰਤੀ ਜਾਂਦੀ ਜ਼ਮੀਨ ਬਦਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਨੀਤੀ ਲਿਆਉਣ ਦਾ ਵਾਅਦਾ

February 20, 2020
in ਪੰਜਾਬ
ਕੈਪਟਨ ਅਮਰਿੰਦਰ ਵੱਲੋਂ ਬਿਜਲੀ ਟਾਵਰਾਂ ਲਈ ਵਰਤੀ ਜਾਂਦੀ ਜ਼ਮੀਨ ਬਦਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਨੀਤੀ ਲਿਆਉਣ ਦਾ ਵਾਅਦਾ

• ਬਿਜਲੀ ਦੀਆਂ ਤਾਰਾਂ ਹੇਠਲੀ ਜ਼ਮੀਨ ਮੁਆਵਜ਼ੇ ਵਿੱਚ ਸ਼ਾਮਲ ਨਹੀਂ ਹੋਵੇਗੀ
ਚੰਡੀਗੜ•, 20 ਫਰਵਰੀ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਉਨ•ਾਂ ਦੀ ਸਰਕਾਰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ (ਪੀ.ਐਸ.ਟੀ.ਸੀ.ਐਲ.) ਵੱਲੋਂ ਟਾਵਰ ਲਾਉਣ ਲਈ ਵਰਤੀ ਜਾਂਦੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਨੂੰ ਵਿਚਾਰਨ ਲਈ ਨੀਤੀ ਲੈ ਕੇ ਆਵੇਗੀ।
ਹਾਲਾਂਕਿ, ਮੁੱਖ ਮੰਤਰੀ ਨੇ ਬਿਜਲੀ ਦੀਆਂ ਤਾਰਾਂ ਹੇਠਲੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ ਕਿਉਂ ਜੋ ਸੂਬਾ ਭਰ ਵਿੱਚ ਇਨ•ਾਂ ਤਾਰਾਂ ਹੇਠ 105 ਏਕੜ ਰਕਬਾ ਖੇਤੀਬਾੜੀ ਜ਼ਮੀਨ ਦਾ ਆਉਂਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਜਾਣਕਾਰੀ ਦਿੱਤੀ ਕਿ ਬਠਿੰਡਾ ਜ਼ਿਲ•ੇ ਵਿੱਚ ਟਾਵਰਾਂ ਹੇਠਲੀ ਜ਼ਮੀਨ ਐਕਵਾਇਰ ਨਹੀਂ ਕੀਤੀ ਗਈ ਕਿਉਂਕਿ ਟਾਵਰਾਂ ਅਤੇ ਟਰਾਂਸਮਿਸ਼ਨ ਲਾਈਨਾਂ ਹੇਠਾਂ ਆਉਂਦੀ ਜ਼ਮੀਨ ‘ਤੇ ਖੇਤੀਬਾੜੀ ਦੇ ਕੰਮਾਂ ‘ਤੇ ਕੋਈ ਰੋਕ ਨਹੀਂ ਹੈ। ਇਸ ਲਈ ਜ਼ਮੀਨ ਨੂੰ ਐਕਵਾਇਰ ਕਰਨ ਦੀ ਲੋੜ ਨਹੀਂ ਹੈ।
ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੀ.ਐਸ.ਟੀ.ਸੀ.ਐਲ. ਦੁਆਰਾ ਕਿਸਾਨਾਂ ਦੀ ਜ਼ਮੀਨ ‘ਤੇ ਬਿਜਲੀ ਦੇ ਪੋਲ ਲਾਉਣ ਸਬੰਧੀ ਪੇਸ਼ ਕੀਤੇ ਧਿਆਨ ਦਿਵਾਊਂ ਮਤੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਇੰਡੀਆ ਟੈਲੀਗ੍ਰਾਫ ਐਕਟ-1885 ਦੇ ਤਹਿਤ ਦਿੱਤਾ ਜਾਂਦਾ ਹੈ।
Îਮੁੱਖ ਮੰਤਰੀ ਨੇ ਸਦਨ ਨੂੰ ਇਹ ਵੀ ਦੱਸਿਆ ਕਿ 23 ਟਾਵਰਾਂ ਦੀਆਂ ਸਟੱਬਿੰਗ (ਨੀਹਾਂ) ਦੌਰਾਨ ਕਿਸਾਨਾਂ ਨੂੰ 6,38,087/- ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ•ਾਂ ਅੱਗੇ ਦੱਸਿਆ ਕਿ ਮੈਸ: ਐਚ.ਐਮ.ਈ.ਐਲ. (ਐਚ.ਪੀ.ਸੀ.ਐਲ. ਮਿੱਤਲ ਅਨਰਜੀ ਲਿਮਟਿਡ) ਨੂੰ 220 ਮੈਗਾਵਾਟ ਦਾ ਕੁਨੈਕਸ਼ਨ ਦੇਣ ਲਈ 400 ਕੇ.ਵੀ. ਲਾਈਨ ਦਾ ਨਿਰਮਾਣ ਦਾ ਕੰਮ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਵੱਲੋਂ ਆਪਣੇ ਹੱਥਾਂ ਵਿੱਚ ਦੋ ਹਿੱਸਿਆਂ ‘ਚ ਲਿਆ ਗਿਆ ਹੈ। ਇਕ ਹਿੱਸੇ ਦਾ ਕੰਮ ਐਲ.ਆਈ.ਐਲ.ਓ. ਪੁਆਇੰਟ (ਪਿੰਡ ਜਗਾ ਰਾਮ ਤੀਰਥ) ਤੋਂ ਬਹਿਮਣ ਜੱਸਾ ਸਿੰਘ (400 ਕੇ.ਵੀ.ਏ. ਸਟੇਸ਼ਨ) ਤੱਕ ਦਾ ਹੈ ਜਿਸ ਦੀਆਂ ਲੰਬਾਈ 16.083 ਕਿਲੋਮੀਟਰ ਅਤੇ 50 ਟਾਵਰ ਹਨ ਜਿਨ•ਾਂ ਵਿੱਚੋਂ 13 ਦੀਆਂ ਨੀਂਹਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਦੂਜੇ ਹਿੱਸੇ ਦਾ ਕੰਮ ਪਿੰਡ ਬਹਿਮਣ ਜੱਸਾ ਸਿੰਘ ਤੋਂ ਤਲਵੰਡੀ ਸਾਬੋ ਤੱਕ 17.238 ਕਿਲੋਮੀਟਰ ਦੀ ਕੁੱਲ ਲੰਬਾਈ ਨਾਲ ਸ਼ੁਰੂ ਹੁੰਦਾ ਹੈ ਜੋ 53 ਟਾਵਰਾਂ ਨਾਲ 11 ਪਿੰਡਾਂ ਵਿੱਚੋਂ ਗੁਜ਼ਰਦਾ ਹੈ ਜਿਨ•ਾਂ ਵਿੱਚੋਂ 10 ਟਾਵਰਾਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ।
ਜ਼ਿਕਰਯੋਗ ਹੈ ਕਿ ਮੈਸ: ਐਚ.ਐਮ.ਈ.ਐਲ.(ਐਚ.ਪੀ.ਸੀ.ਐਲ. ਮਿੱਤਲ ਅਨਰਜੀ ਲਿਮਟਿਡ) ਨੂੰ 220 ਮੈਗਾਵਾਟ ਦਾ ਕੁਨੈਕਸ਼ਨ ਦੇਣ ਲਈ 400 ਕੇ.ਵੀ. ਲਾਈਨ ਦਾ ਨਿਰਮਾਣ 15 ਅਕਤੂਬਰ, 2019 ਨੂੰ ਮਨਜ਼ੂਰ ਕੀਤੇ ਰੂਟ ਪਲਾਨ ਦੇ ਅਨੁਸਾਰ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਵੱਲੋਂ ਕੀਤਾ ਜਾ ਰਿਹਾ ਹੈ। ਕਾਰਪੋਰੇਸ਼ਨ ਵੱਲੋਂ 18 ਅਕਤੂਬਰ,  2019 ਨੂੰ ਦੋ ਨਾਮਵਰ ਅਖਬਾਰਾਂ ਰਾਹੀਂ ਜਨਤਕ ਨੋਟਿਸ ਦਿੱਤਾ ਗਿਆ ਸੀ। ਪ੍ਰਕਾਸ਼ਤ ਹੋਣ ਦੀ ਮਿਤੀ ਤੋਂ ਦੋ ਮਹੀਨਿਆਂ ਦੇ ਅੰਦਰ-ਅੰਦਰ ਜਨਤਾ ਦੇ ਇਤਰਾਜ਼ ਮੰਗੇ ਗਏ ਸੀ। ਨੋਟਿਸ ਨੂੰ ਪੰਜਾਬ ਸਰਕਾਰ ਦੇ ਗਜ਼ਟ ਵਿੱਚ ਵੀ  25 ਅਕਤੂਬਰ, 2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ ਕਿਉਂਕਿ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਪਾਸ ਕੋਈ ਇਤਰਾਜ਼ ਪ੍ਰਾਪਤ ਨਹੀਂ ਹੋਇਆ ਅਤੇ ਇਸ ਯੋਜਨਾ ‘ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

Most Popular

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
3 weeks ago
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 