
ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਅੰਮ੍ਰਿਤਸਰ ਵਿਖੇ ਮੁਲਾਕਾਤ ਕਰਨਗੇ| ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ|
ਦੱਸਣਯੋਗ ਹੈ ਕਿ ਜਸਟਿਨ ਟਰੂਡੋ 21 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ|
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...






















