ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਰਵਾਨਾ ਹੋ ਹਨ ਉਹ ਅੱਜ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨਾਲ ਮੁਲਾਕਾਤ ਕਰਨਗੇ ਇਸ ਤੋਂ ਇਲਾਵਾ ਮੁੱਖ ਮੰਤਰੀ ਕੈਨੇਡਾ ਦੇ 6 ਮੰਤਰੀਆਂ ਨਾਲ ਵੀ ਮੁਲਾਕਾਤ ਕਰਨਗੇ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਪਹੁੰਣਗੇ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ