ਨਵੀਂ ਦਿੱਲੀ, 7 ਅਕਤੂਬਰ, 2021 ( ਵਿਸ਼ਵ ਵਾਰਤਾ)-: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਤੋਂ ਦਿੱਲੀ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤਾਂ ਬਾਰੇ ਕਿਆਸੇ ਜਾਰੀ ਹਨ .
ਸਮਝਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਖੇਤੀ ਕਾਨੁੰਨ ਖਾਰਜ ਕਰਨ ਦੀ ਮੰਗ ਦੁਹਰਾਈ ਜਾਵੇਗੀ, ਉਥੇ ਹੀ ਲਖੀਮਪੁਰ ਖੀਰੀ ਘਟਨਾ ਦੇ ਪੰਜਾਬ ਵਿਚ ਪੈਣ ਬਾਰੇ ਪ੍ਰਭਾਵ ਬਾਰੇ ਵੀ ਚਰਚਾ ਕੀਤੇ ਜਾਣ ਦੇ ਆਸਾਰ ਹਨ। ਅਜੇ ਤਕ ਇਹ ਭੇਦ ਹੈ ਕਿ ਕੈਪਟਨ ਹੁਣ ਕਿਹੜੀ ਸਿਆਸੀ ਸ਼ਤਰੰਜ ਵਿਛਾਉਣਗੇ.ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਉਹ ਕਾਂਗਰਸ ਵਿਚ ਨਹੀਂ ਰਹਿਣਗੇ ਪਰ ਭਾਜਪਾ ਵਿਚ ਸ਼ਾਮਲ ਨਹੀਂ ਹੋਣਗੇ।
Kisan Andolan : ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਫੈਸਲਾ ਅੱਜ
Kisan Andolan : ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਫੈਸਲਾ ਅੱਜ ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ) Kisan Andolan : ਫਸਲਾਂ ਅਤੇ ਹੋਰ...