ਸ਼੍ਰੀ ਆਨੰਦਪੁਰ ਸਾਹਿਬ, 24 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਨੰਦਪੁਰ ਸਾਹਿਬ ਵਿਖੇ ਕਰਜ਼ ਮੁਆਫੀ ਦੇ ਤੀਸਰੇ ਪੜਾਅ ਤਹਿਤ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦਿਵਾਈ। ਉਥੇ ਉਹਨਾਂ ਨੇ ਗੁਰਦੁਆਰਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਵੀ ਟੇਕਿਆ।
Giani Raghbir Singh, Jathedar of Takht Keshgarh Sahib, presents siropa to chief minister @capt_amarinder at the Gurdwara office. pic.twitter.com/vl0yF4hEDR
— Raveen Thukral (@Raveen64) January 24, 2019
ਇਸ ਦੌਰਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।
Punjab Chief Minister @capt_amarinder visits Virasat-e-Khalsa, the museum depicting 500 years of glorious Sikh history. pic.twitter.com/emXVtRIWAg
— Raveen Thukral (@Raveen64) January 24, 2019
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵਿਰਾਸਤ-ਏ-ਖਾਲਸਾ ਵੀ ਦੌਰਾ ਕੀਤਾ।