• Latest
  • Trending
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਬੰਦੇ ਪਏ ਬਠਿੰਡਾ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਨੂੰ ਪ੍ਰਵਾਨਗ

6 years ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

5 seconds ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

6 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

13 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

18 minutes ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

22 minutes ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

25 minutes ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

45 minutes ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

1 hour ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

2 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Tuesday, November 17, 2026
No Result
View All Result
20 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਬੰਦੇ ਪਏ ਬਠਿੰਡਾ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਨੂੰ ਪ੍ਰਵਾਨਗ

June 23, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਬੰਦੇ ਪਏ ਬਠਿੰਡਾ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਨੂੰ ਪ੍ਰਵਾਨਗ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਬੰਦੇ ਪਏ ਬਠਿੰਡਾ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਨੂੰ ਪ੍ਰਵਾਨਗ
ਚੰਡੀਗੜ•, 22 ਜੂਨ ( ਵਿਸ਼ਵ ਵਾਰਤਾ )- ਪੰਜਾਬ  ਮੰਤਰੀ ਮੰਡਲ ਵੱਲੋਂ ਅੱਜ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ, ਜੋ ਕਿ ਹੁਣ ਬੰਦ ਹੈ, ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਕੈਬਨਿਟ ਦੇ ਇਸ ਫੈਸਲੇ ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਦੀ ਇਹ ਜ਼ਮੀਨ 80:20 ਆਮਦਨ ਹਿੱਸੇਦਾਰੀ ਯੋਜਨਾ ਤਹਿਤ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਨੂੰ ਸੌਂਪ ਦਿੱਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੈਬਨਿਟ ਵੱਲੋਂ ਪੁੱਡਾ ਨੂੰ ਇਸ ਥਾਂ ਨੂੰ ਵਿਕਸਤ ਕਰਨ ਅਤੇ ਵੇਚੇ ਜਾਣ ਲਈ ਸੂਬੇ ਦੀ ਗਾਰੰਟੀ ਨਾਲ 100 ਕਰੋੜ ਰੁਪਏ ਤੱਕ ਦਾ ਕਰਜ਼ਾ ਚੁੱਕਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦੇ ਨਾਲ ਹੀ ਬਠਿੰਡਾ ਪਲਾਂਟ ਦੀ ਜ਼ਮੀਨ ਨੂੰ ਮੁੜ ਵਿਕਸਤ ਕੀਤੇ ਜਾਣ  ਲਈ ਖਾਕਾ ਤਿਆਰ ਕਰਨ ਵਾਸਤੇ 18 ਮਈ, 2020 ਨੂੰ ਇਕ ਹੋਰ ਕੈਬਨਿਟ ਸਬ-ਕਮੇਟੀ ਬਣਾਈ ਗਈ ਸੀ ਜਿਸ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ  ਵਿਕਾਸ ਮੰਤਰੀ, ਉਦਯੋਗ ਤੇ ਵਣਜ ਮੰਤਰੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਤੌਰ ਮੈਂਬਰ ਸ਼ਾਮਲ ਸਨ।
ਸੂਬਾ ਸਰਕਾਰ ਵੱਲੋਂ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਇਸ ਖੇਤਰ ਵਿੱਚ ਖੁਸ਼ਹਾਲੀ ਲਿਆਉਣ ਲਈ ਇਸ ਜ਼ਮੀਨ ਨੂੰ ਵਿਕਸਤ ਕਰਨ ਦਾ ਫੈਸਲਾ ਕੀਤਾ ਗਿਆ ਸੀ। ਪੀ.ਐਸ.ਪੀ.ਐਲ ਬੋਰਡ ਵੱਲੋਂ ਇਹ ਜ਼ਮੀਨ (280 ਏਕੜ ਦੇ ਕਰੀਬ ਕਲੋਨੀ ਤਹਿਤ ਆਉਂਦੇ ਰਕਬੇ ਨੂੰ ਛੱਡ ਕੇ) ਇਸਦੇ ਢੁੱਕਵੇਂ ਵਿਕਾਸ ਅਤੇ 80:20 ਮੁਨਾਫਾ ਹਿੱਸੇਦਰੀ ਯੋਜਨਾ ਤਹਿਤ ਵਿਕਰੀ ਲਈ ਪੁੱਡਾ ਨੂੰ ਸੌਂਪੇ ਜਾਣ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ। ਇਸ ਯੋਜਨਾ ਤਹਿਤ ਜ਼ਮੀਨ ਦੀ ਅਨੁਮਾਨਿਤ ਕੀਮਤ ਤੋਂ ਇਲਾਵਾ ਵਿਕਸਤ ਹੋਈ ਜ਼ਮੀਨ ਦੀ ਵਿਕਰੀ ਨਾਲ ਹੋਣ ਵਾਲੇ ਮੁਨਾਫੇ ਦਾ 80 ਫੀਸਦ ਹਿੱਸਾ ਇਸ ਦੇ ਮਾਲਕ ਪੀ.ਐਸ.ਪੀ.ਸੀ.ਐਲ ਨੂੰ ਜਾਵੇਗਾ ਜਦੋਂਕਿ 20 ਫੀਸਦ ਹਿੱਸਾ ਪੁੱਡਾ ਦੁਆਰਾ ਵਿਕਾਸ ਅਤੇ ਪ੍ਰਚਾਰਨ ਵਿੱਚ ਨਿਭਾਈ ਭੂਮਿਕਾ ਲਈ ਰੱਖਿਆ ਜਾਵੇਗਾ। ਪੁੱਡਾ ਵੱਲੋਂ ਥਰਮਲ ਪਾਵਰ ਪਲਾਂਟ ਅਧੀਨ ਜ਼ਮੀਨ ਦੀ ਵੱਖ-ਵੱਖ ਹਿੱਸਿਆਂ ਵਿੱਚ ਉੱਤਮ ਸੰਭਾਵਿਤ ਵਰਤੋ ਵਾਸਤੇ ਪੇਸ਼ੇਵਰ ਏਜੰਸੀ/ਏਜੰਸੀਆਂ ਦੀ ਸਲਾਹ ਖਾਤਰ ਸੇਵਾਵਾਂ ਹਾਸਲ ਕਰੇਗਾ।
——-
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

Most Popular

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

by Jaspreet Kaur
3 weeks ago
0

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 