• Latest
  • Trending
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਦਲਿਤ ਵਿਰੋਧੀ — ਕੈਂਥ

6 years ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

1 hour ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

2 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

4 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

5 hours ago
Hindi News
English News
Sunday, November 22, 2026
No Result
View All Result
16 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਦਲਿਤ ਵਿਰੋਧੀ — ਕੈਂਥ

January 12, 2021
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਦਲਿਤ ਵਿਰੋਧੀ — ਕੈਂਥ

ਕੈਪਟਨ ਸਰਕਾਰ ਦੀ ਕੈਬਨਿਟ ‘ਚ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਬਾਰੇ ਕੋਈ ਚਰਚਾ ਨਾ ਕਰਨਾ ਮੰਦਭਾਗਾ — ਕੈਂਥ“

ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਸੋਲਵੇਂ ਦਿਨ ‘ਚ ਦਾਖਲ”

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਦਲਿਤ ਵਿਰੋਧੀ — ਕੈਂਥ

ਚੰਡੀਗੜ੍ਹ, 12 ਜਨਵਰੀ( ਵਿਸ਼ਵ ਵਾਰਤਾ )-  ਕੈਪਟਨ ਸਰਕਾਰ ਦੀ ਕੈਬਨਿਟ ‘ਚ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਬਾਰੇ ਕੋਈ ਚਰਚਾ ਨਾ ਕਰਨਾ 37 ਪ੍ਰਤੀਸ਼ਤ ਦਲਿਤ ਵੱਸੋਂ ਦਾ ਅਪਮਾਣਤ ਕਰਨ ਦਾ ਸਿਲਸਿਲਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਲਗਾਤਾਰ ਜਾਰੀ ਰੱਖਿਆ ਹੋਇਆ ਹੈ।ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ 25 ਸੈਕਟਰ ਰੈਲੀ ਗਰਾਉਂਡ ਚੰਡੀਗੜ੍ਹ ‘ਚ ਵਿਚ ਲਗਾਤਾਰ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਸੋਲਵੇਂ ਦਿਨ ਦਾਖਲ ਹੋਣ ਵਿਚ ਸ਼ਾਮਿਲ ਧਰਨਾਕਾਰੀਆਂ ਨੂੰ ਸੰਬੋਧਿਤ ਕਰਦਿਆਂ ਹੋਇਆਂ ਕਿਹਾ।

ਸ੍ਰ ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਸਮਾਜ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਵਾਲਿਆਂ ਨੂੰ ਕੈਪਟਨ ਸਰਕਾਰ ਦੀ ਹਮਾਇਤ ਕਰਨਾ ਮੰਦਭਾਗਾ ਨਿੰਦਣਯੋਗ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਲੱਖਾਂ ਗਰੀਬੀ ਰੇਖਾ ਤੋਂ ਹੇਠਾਂ ਜਿਦੰਗੀ ਜਿਊਂਦੇ ਪ੍ਰੀਵਾਰਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਖਰਾਬ ਕਰਨ ਦੀਆਂ ਸ਼ਾਜਿਸ਼ ਨੂੰ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਦੇ ਆਗੂਆਂ ਕਿਸੇ ਕੀਮਤ ਤੇ ਬਰਦਾਸ਼ਤ ਨਾਲ ਕਰਨਗੇ। ਆਗੂਆਂ ਨੇ ਭਾਈਚਾਰਕ ਸੰਗਠਨਾਂ ਨੇ ਦੂਜੀਆਂ ਸੰਸਥਾਵਾਂ ਨੂੰ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਾਮਲ ਹੋਣ ਅਤੇ ਗਰੀਬੀ ਪ੍ਰੀਵਾਰਾਂ ਦੇ ਵਿਦਿਆਰਥੀਆਂ ਦੇ ਅਕਾਦਮਿਕ ਭਵਿੱਖ ਨੂੰ ਬਚਾਉਣ ਲਈ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਤੇ ਐਡਵੋਕੇਟ ਨਿਰਮਲ ਸਿੰਘ ਕਦੋਲਾ,ਬੇਅੰਤ ਸਿੰਘ,ਬੱਗਾ ਸਿੰਘ, ਸੀਤਾ ਰਾਣੀ, ਡਾ ਪ੍ਰਦੀਪ ਰਾਣਾ, ਦਲੀਲ ਸਿੰਘ ਬੁਚੜੇ, ਕਿਰਪਾਲ ਸਿੰਘ, ਰਾਜਵਿੰਦਰ ਸਿੰਘ ਗੱ, ਜਸਵਿੰਦਰ ਸਿੰਘ ਰਾਹੀ, ਗੁਰਸੇਵਕ ਸਿੰਘ, ਬਚਿੱਤਰ ਸਿੰਘ, ਜਸਵੀਰ ਸਿੰਘ ਮਹਿਤਾ, ਵਿਰੋਧ ਵਿੱਚ ਸ਼ਾਮਲ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
10 hours ago
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 