
ਪਟਿਆਲਾ, 26 ਅਪ੍ਰੈਲ – ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਹਨਾਂ ਨਾਲ ਉਹਨਾਂ ਦੇ ਪਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਹਨਾਂ ਦੇ ਬੇਟੇ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਤੇ ਪੋਤਰਾ ਨਿਰਵਣ ਮੌਜੂਦ ਸਨ।





















