ਮੈਂਬਰ ਪਾਰਲੀਮੈਂਟ ਪਰਨੀਤ ਕੌਰ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਹਲਕਾ ਸਨੌਰ ਵਿਖੇ ਪ੍ਰਕਾਸ਼ ਸਿੰਘ ਗਿੱਲ ਦੀ ਸਪੁੱਤਰੀ ਦੇ ਵਿਆਹ ਵਿੱਚ ਹੋਏ ਸ਼ਰੀਕ
ਚੰਡੀਗੜ੍ਹ, 6ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸਰਦਾਰ ਭਰਤਇੰਦਰ ਸਿੰਘ ਚਾਹਲ ਅਤੇ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਹਲਕਾ ਸਨੌਰ ਵਿਖੇ ਅਲੀਪੁਰ ਵਜ਼ੀਰ ਸਾਹਿਬ ਦੇ ਸਰਦਾਰ ਪ੍ਰਕਾਸ਼ ਸਿੰਘ ਗਿੱਲ ਦੀ ਸਪੁੱਤਰੀ ਦੇ ਵਿਆਹ ਸਮਾਗਮ ਅਤੇ ਪਰਿਵਾਰ ਦੀਆਂ ਖੁਸ਼ੀਆਂ ਵਿੱਚ ਸ਼ਰੀਕ ਹੋਏ ਅਤੇ ਉਨਾਂ ਦੀ ਸਪੁੱਤਰੀ ਨੂੰ ਅਸ਼ੀਰਵਾਦ ਦਿੱਤਾ।
























