• Latest
  • Trending
ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਆਈ.ਟੀ. ਕਾਡਰ ਦੀ ਸਿਰਜਣਾ

ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਆਈ.ਟੀ. ਕਾਡਰ ਦੀ ਸਿਰਜਣਾ

7 years ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

41 minutes ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

59 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

1 hour ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

1 hour ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

1 hour ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

1 hour ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

2 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

3 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

3 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

4 hours ago
Hindi News
English News
Sunday, November 15, 2026
No Result
View All Result
27 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਆਈ.ਟੀ. ਕਾਡਰ ਦੀ ਸਿਰਜਣਾ

February 13, 2020
in English News, Punjab-Chandigarh, ਪੰਜਾਬ
ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਆਈ.ਟੀ. ਕਾਡਰ ਦੀ ਸਿਰਜਣਾ

ਆਈ.ਟੀ. ਅਫ਼ਸਰਾਂ ਦੀਆਂ 354 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨੂੰ ਡਿਜੀਟਲ ਪਲੇਟਫਾਰਮ ‘ਤੇ ਸਾਂਝਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ – ਵਿਨੀ ਮਹਾਜਨ

ਚੰਡੀਗੜ੍ਹ, 13 ਫਰਵਰੀ:       ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬੇ ਵਿੱਚ ਤਬਦੀਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਦੀ ਲੀਹ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੇ ਸੂਬਾ ਪੱਧਰੀ ਸੂਚਨਾ ਤਕਨਾਲੋਜੀ (ਆਈ.ਟੀ.) ਕਾਡਰ ਦੀ ਸਿਰਜਣਾ ਕੀਤੀ ਹੈ ਜਿਸ ਵਿੱਚ ਆਈ.ਟੀ. ਅਧਿਕਾਰੀਆਂ ਦੀਆਂ 354 ਅਸਾਮੀਆਂ ਹਨ ਅਤੇ ਇਸ ਕਾਡਰ ਵੱਲੋਂ ਕੌਮੀ ਈ-ਗਵਰਨੈਂਸ ਪ੍ਰੋਗਰਾਮ ਤਹਿਤ ਡਿਜੀਟਲ ਇੰਡੀਆ ਵਰਗੇ ਪ੍ਰੋਗਰਾਮ ਚਲਾਏ ਜਾਇਆ ਕਰਨਗੇ।

ਇਹ ਦੱਸਣਯੋਗ ਹੈ ਕਿ ਇਹ ਸੁਨਿਹਰੀ ਮੌਕਾ ਹਾਸਲ ਕਰਨ ਲਈ ਇੱਛੁਕ ਤਕਨਾਲੋਜੀ ਮਾਹਿਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ ਜੋ ਸੂਬੇ ਦੇ ਆਈ.ਟੀ. ਕਾਡਰ ਦਾ ਹਿੱਸਾ ਹੋਣਗੇ। ਇਨ੍ਹਾਂ ਅਸਾਮੀਆਂ ਵਿੱਚ ਸਿਸਟਮ ਮੈਨੇਜਰ (ਐਸ.ਐਮ), ਸਹਾਇਕ ਮੈਨੇਜਰ (ਏ.ਐਮ.) ਅਤੇ ਤਕਨੀਕੀ ਸਹਾਇਕ (ਟੀ.ਏ.) ਦੀਆਂ ਅਸਾਮੀਆਂ ਸ਼ਾਮਲ ਹਨ ਜਿਸ ਲਈ ਉਮੀਦਵਾਰ ਅਪਲਾਈ ਕਰ ਸਕਦੇ ਹਨ। ਉਮੀਦਵਾਰ https://ctestservices.com/47R  ਦੇ ਲਿੰਕ ‘ਤੇ ਜਾ ਕੇ ਇਨ੍ਹਾਂ ਅਸਾਮੀਆਂ ਲਈ ਯੋਗਤਾ ਦੇ ਮਾਪਦੰਡ ਦੇਖ ਸਕਦੇ ਹਨ ਅਤੇ ਮਿਤੀ 21 ਫਰਵਰੀ, 2020 ਤੋਂ ਪਹਿਲਾਂ-ਪਹਿਲਾਂ ਅਪਲਾਈ ਕਰ ਸਕਦੇ ਹਨ।

ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਇਹ ਉਪਰਾਲਾ ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬਾ ਬਣਾਉਣ ਦੇ ਨਾਲ-ਨਾਲ ਰਵਾਇਤੀ ਤੌਰ ‘ਤੇ ਕਾਰੋਬਾਰ ਦੀ ਬਜਾਏ ਸੂਚਨਾ ਤੇ ਗਿਆਨ ਆਧਾਰਤ ਆਰਥਿਕਤਾ ਨੂੰ ਉਤਸ਼ਾਹਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਈ.ਟੀ. ਕਾਡਰ ਸਾਰੇ ਸਰਕਾਰੀ ਵਿਭਾਗਾਂ ਅਤੇ ਹੋਰ ਕੰਮਕਾਜ ਵਿੱਚ ਉੱਦਮੀ ਨਿਰਮਾਣ ਕਲਾ ਨੂੰ ਅਮਲ ਵਿੱਚ ਲਿਆਉਣ ਲਈ ਕਾਰਗਰ ਰੋਲ ਅਦਾ ਕਰੇਗਾ ਜਿਸ ਨਾਲ ਬੇਲੋੜੇ ਯਤਨਾਂ ਅਤੇ ਸਮੇਂ ਦੀ ਬੱਚਤ ਹੋਵੇਗੀ।

ਵਿਨੀ ਮਹਾਜਨ ਨੇ ਕਿਹਾ ਕਿ ਆਈ.ਟੀ. ਕਾਡਰ ਦੀ ਮਾਨਵੀ ਸ਼ਕਤੀ ਸਾਰੇ ਸਰਕਾਰੀ ਵਿਭਾਗਾਂ ਵਿੱਚ ਮੌਜੂਦ ਹੋਵੇਗੀ ਅਤੇ ਉਹ ਇਨ੍ਹਾਂ ਵਿਭਾਗਾਂ ਨੂੰ ਸੂਬਾ ਸਰਕਾਰ ਵੱਲੋਂ ਵਿਕਸਿਤ ਕੀਤੇ ਜਾ ਰਹੇ ਸਾਂਝੇ ਪਲੇਟਫਾਰਮ ‘ਤੇ ਇਕ ਦੂਜੇ ਨਾਲ ਸੂਚਨਾ ਦਾ ਆਦਾਨ-ਪ੍ਰਦਾਨ ਕਰਨ ਵਾਸਤੇ ਸਹਾਇਤਾ ਦੇਣਗੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਾਡਰ ਵੱਲੋਂ ਐਮ. ਸੇਵਾ, ਡਿਜੀਲੌਕਰ ਸੇਵਾ ਕੇਂਦਰਾਂ, ਜੀਈਐਮ/ਈ-ਖਰੀਦ ਵਰਗੇ ਡਿਜੀਟਲ ਪਲੇਟਫਾਰਮਾਂ ‘ਤੇ ਵੱਖ-ਵੱਖ ਵਿਭਾਗੀ ਸੇਵਾਵਾਂ ਦੇ ਏਕੀਕਰਨ ਵਿੱਚ ਵਿਭਾਗਾਂ ਦੀ ਸਹਾਇਤਾ ਕੀਤੀ ਜਾਵੇਗੀ। ਨਵੇਂ ਭਰਤੀ ਹੋਣ ਵਾਲੇ ਅਧਿਕਾਰੀ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਅਦਾਰਿਆਂ ਦੀ ਮੁੜ ਵਿਉਂਤਬੰਦੀ ਦੀ ਪ੍ਰਕਿਰਿਆ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਇਸ ਤੋਂ ਇਲਾਵਾ ਸਾਰੇ ਡਿਜੀਟਲ ਪ੍ਰੋਜੈਕਟਾਂ ਲਈ ਵੀ ਮਜ਼ਬੂਤ ਆਧਾਰ ਵਜੋਂ ਸੇਵਾਵਾਂ ਨਿਭਾਉਣਗੇ ਜਿਸ ਨਾਲ ਸੂਬੇ ਦੇ ਡਿਜੀਟਲ ਢਾਂਚੇ ਲਈ ਠੋਸ ਨੀਂਹ ਰੱਖਣ ਵਿੱਚ ਮਦਦ ਮਿਲੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 days ago
0

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 