• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਐਨ.ਐਸ.ਯੂ.ਆਈ ਦੇ ਵਫ਼ਦ ਨੂੰ ਨਵੇਂ ਹੋਸਟਲਾਂ ਅਤੇ ਵਜ਼ੀਫ਼ਿਆਂ ਲਈ ਪੂਰੀ ਮਦਦ ਦਾ ਦਿੱਤਾ ਭਰੋਸਾ 

ਕੈਪਟਨ ਅਮਰਿੰਦਰ ਸਿੰਘ ਨੇ ਐਨ.ਐਸ.ਯੂ.ਆਈ ਦੇ ਵਫ਼ਦ ਨੂੰ ਨਵੇਂ ਹੋਸਟਲਾਂ ਅਤੇ ਵਜ਼ੀਫ਼ਿਆਂ ਲਈ ਪੂਰੀ ਮਦਦ ਦਾ ਦਿੱਤਾ ਭਰੋਸਾ 

9 years ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

2 minutes ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

37 minutes ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

1 hour ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

3 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

3 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

4 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

4 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

4 hours ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Friday, November 6, 2026
No Result
View All Result
24 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਐਨ.ਐਸ.ਯੂ.ਆਈ ਦੇ ਵਫ਼ਦ ਨੂੰ ਨਵੇਂ ਹੋਸਟਲਾਂ ਅਤੇ ਵਜ਼ੀਫ਼ਿਆਂ ਲਈ ਪੂਰੀ ਮਦਦ ਦਾ ਦਿੱਤਾ ਭਰੋਸਾ 

September 28, 2017
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਐਨ.ਐਸ.ਯੂ.ਆਈ ਦੇ ਵਫ਼ਦ ਨੂੰ ਨਵੇਂ ਹੋਸਟਲਾਂ ਅਤੇ ਵਜ਼ੀਫ਼ਿਆਂ ਲਈ ਪੂਰੀ ਮਦਦ ਦਾ ਦਿੱਤਾ ਭਰੋਸਾ 

ਕੈਪਟਨ ਅਮਰਿੰਦਰ ਸਿੰਘ ਨੇ ਐਨ.ਐਸ.ਯੂ.ਆਈ ਦੇ ਵਫ਼ਦ ਨੂੰ ਨਵੇਂ ਹੋਸਟਲਾਂ ਅਤੇ ਵਜ਼ੀਫ਼ਿਆਂ ਲਈ ਪੂਰੀ ਮਦਦ ਦਾ ਦਿੱਤਾ ਭਰੋਸਾ 

ਚੰਡੀਗਡ, 28 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਯੂਨੀਵਰਸਿਟੀ ਤੋਂ ਆਏ ਐਨ.ਐਸ.ਯੂ.ਆਈ ਦੇ ਇੱਕ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਸਰਕਾਰ ਯੂਨੀਵਰਸਿਟੀ ਵਿਚ ਨਵੇਂ ਹੋਸਟਲ ਬਣਾਉਣ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਵਜ਼ੀਫਾ ਦੇਣ ਲਈ ਪੂਰਾ ਸਹਿਯੋਗ ਦੇਵੇਗੀ।

ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (ਐਨ.ਐਸ.ਯੂ.ਆਈ) ਦੇ ਪ੍ਰਧਾਨ ਜਸ਼ਨ ਕੰਬੋਜ, ਜਨਰਲ ਸਕੱਤਰ ਵਾਨੀ ਸੂਦ ਅਤੇ ਕਾਰਜਕਾਰੀ ਪ੍ਰਧਾਨ ਪਰਗਟ ਸਿੰਘ ਬਰਾੜ ਦੀ ਅਗਵਾਈ ਵਿਚ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।

ਪੰਜਾਬ ਯੂਨੀਵਰਸਿਟੀ ਵਿਚ ਹਾਲ ’ਚ ਹੀ ਹੋਈਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿਚ ਇਸ ਵਿਦਿਆਰਥੀ ਵਿੰਗ ਵੱਲੋਂ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਉਨਾਂ ਦੇ ਮਸਲਿਆਂ ਦਾ ਹੱਲ ਗੱਲਬਾਤ ਰਾਹੀਂ ਕੱਢਣ ਦਾ ਸੱਦਾ ਦਿੱਤਾ। ਉਨਾਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਹੋਸਟਲਾਂ ਅਤੇ ਵਜ਼ੀਫ਼ਿਆਂ ਦਾ ਮਸਲਾ ਉਹ ਯੂਨੀਵਰਸਿਟੀ ਦੇ ਕੁਲਪਤੀ ਅਤੇ ਉਪ ਕੁਲਪਤੀ ਕੋਲ ਉਠਾਉਣਗੇ।

ਵਫ਼ਦ ਨੇ ਹੋਸਟਲ ਦੀ ਸਹੂਲਤ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਉਨਾਂ ਦੀ ਇਹ ਚਿੰਤਾ ਯੂਨੀਵਰਸਿਟੀ ਦੇ ਪੱਧਰ ’ਤੇ ਉਠਾਉਣ ਦਾ ਭਰੋਸਾ ਦਿੱਤਾ। ਲੜਕੇ ਅਤੇ ਲੜਕੀਆਂ ਲਈ ਨਵੇਂ ਹੋਸਟਲਾਂ ਦੀ ਮੰਗ ਕਰਦਿਆਂ ਵਿਦਿਆਰਥੀ ਲੀਡਰਾਂ ਨੇ ਦੱਸਿਆ ਕਿ ਕੈਂਪਸ ਵਿਚ ਮੌਜੂਦਾ ਸਮੇਂ 8000 ਤੋਂ ਵੱਧ ਵਿਦਿਆਰਥੀ ਹੋਸਟਲ ਦੀ ਸਹੂਲਤ ਲੈ ਰਹੇ ਹਨ ਜਦਕਿ ਹੋਰ 5000 ਵਿਦਿਆਰਥੀਆਂ ਨੂੰ ਯੂਨੀਵਰਸਿਟੀ ਤੋਂ ਬਾਹਰ ਵੱਧ ਕਿਰਾਇਆ ਦੇ ਕੇ ਪ੍ਰਾਈਵੇਟ ਰਿਹਾਇਸ਼ ਕਰਨੀ ਪੈ ਰਹੀ ਹੈ। ਵਫ਼ਦ ਨੇ ਮੁੱਖ ਮੰਤਰੀ ਨੂੰ ਨਵੇਂ ਹੋਸਟਲਾਂ ਦੀ ਉਸਾਰੀ ਲਈ ਵਿਸ਼ੇਸ਼ ਗ੍ਰਾਂਟ ਦੇਣ ਦੀ ਅਪੀਲ ਕੀਤੀ ਜਦਕਿ ਯੂਨੀਵਰਸਿਟੀ ਕੋਲ ਕੈਂਪਸ ਨੇੜੇ ਜ਼ਮੀਨ ਮੌਜੂਦ ਹੈ।

ਵਫ਼ਦ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਬਾਅਦ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿਚ ਯੂਨੀਵਰਸਿਟੀ ਦੀ ਗ੍ਰਾਂਟ 14 ਕਰੋੜ ਰੁਪਏ ਤੋਂ ਵਧਾ ਕੇ 32 ਕਰੋੜ ਰੁਪਏ ਕਰਨ ਦੇ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਵਫ਼ਦ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਂ ’ਤੇ ਵਜ਼ੀਫ਼ਾ ਸ਼ੁਰੂ ਕਰਨ ਦੀ ਵੀ ਅਪੀਲ ਕੀਤੀ।

ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੀ ਹਾਜ਼ਰ ਸਨ।

ਇਸ ਦੌਰਾਨ ਵਿਦਿਆਰਥੀ ਲੀਡਰਾਂ ਅਤੇ ਵਫ਼ਦ ਦੇ ਹੋਰ ਮੈਂਬਰਾਂ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਅੱਜ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਨੂੰ ਇਸ ਮਹਾਨ ਸ਼ਹੀਦ ਦਾ ਚਿੱਤਰ ਵੀ ਭੇਟ ਕੀਤਾ। ਮੀਟਿੰਗ ਵਿਚ ਵਿਦਿਆਰਥੀ ਲੀਡਰ ਪ੍ਰਗਟ ਸਿੰਘ ਬਰਾੜ, ਅਨੰਤ ਚੌਧਰੀ, ਨਵਦੀਪ ਬੱਬੀ, ਸੁਖਜੀਤ ਸੁਖੋਈ, ਜੀਵਨਜੋਤ ਸਿੰਘ ਚਾਹਲ, ਗੁਰਸ਼ੀਨ ਕੌਰ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

by Ankit
2 weeks ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ — ਪੁਲਿਸ ਟੀਮਾਂ ਨੇ 181...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 