<blockquote><span style="color: #ff0000;"><strong>ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ</strong></span></blockquote> <img class="alignnone size-medium wp-image-155105" src="https://punjabi.wishavwarta.in/wp-content/uploads/2021/08/CAPTAIN-300x296.jpg" alt="" width="300" height="296" /> <strong>ਚੰਡੀਗੜ੍ਹ, 2ਨਵੰਬਰ (ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ 7 ਸਫਿਆਂ ਦੀ ਚਿੱਠੀ ਲਿਖ ਦੇ ਸੋਨੀਆਂ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।</strong>