ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨੂੰ ਆਖੀ ਅਲਵਿਦਾ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 7 ਸਫ਼ਿਆਂ ਦੀ ਚਿੱਠੀ ਲਿਖ ਕੇ ਦਿੱਤਾ ਅਸਤੀਫਾ

ਚੰਡੀਗੜ੍ਹ, 2ਨਵੰਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ 7 ਸਫਿਆਂ ਦੀ ਚਿੱਠੀ ਲਿਖ ਦੇ ਸੋਨੀਆਂ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹ ਕਾਂਗਰਸ ਪਾਰਟੀ ਨੂੰ ਛੱਡ ਦੇਣਗੇ। ਜਿਸਦਾ ਬਕਾਇਦਾ ਅੱਜ ਅਧਿਕਾਰਤ ਤੌਰ ਤੇ ਚਿੱਠੀ ਲਿਖ ਕੇ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਦੇ ਦਿੱਤਾ ਹੈ।
ਪੜ੍ਹ ਲਓ ਕੀ-ਕੀ ਲਿਖਿਆ ਚਿੱਠੀ ਵਿੱਚ





















