• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਮੰਗਿਆ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਮੰਗਿਆ

7 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

42 minutes ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

9 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

9 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

11 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

13 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

13 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

14 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਮੰਗਿਆ

June 12, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਮੰਗਿਆ

• ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਅਤੇ ਕਿਸਾਨੀ ਦੀ ਸਾਰ ਲੈਣ ਲਈ ਕਣਕ, ਜੌਂ, ਛੋਲੇ ਅਤੇ ਸਰੋਂ ਦਾ ਭਾਅ ਵਧਾਉਣ ਲਈ ਆਖਿਆ

ਚੰਡੀਗੜ•, 12 ਜੂਨ: ਸੂਬੇ ਵਿੱਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜ••ੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਖੇਤੀਬਾੜ ਵਿਭਾਗ ਵੱਲੋਂ ਵਿਸਥਾਰ ਵਿੱਚ ਤਿਆਰ ਕੀਤੇ ਪ੍ਰਸਤਾਵ ‘ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਜੋ ਸਾਲ 2018-19 ਵਿੱਚ 1840 ਰੁਪਏ ਪ੍ਰਤੀ ਕੁਇੰਟਲ ਸੀ, ਨੂੰ ਸਾਲ 2019-20 ਵਿੱਚ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸੇ ਤਰ•ਾਂ ਹੀ ਜੌਂ ਦਾ ਸਮਰਥਨ ਮੁੱਲ 1440 ਰੁਪਏ ਤੋਂ ਵਧਾ ਕੇ 1974 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ।
ਖੇਤੀਬਾੜੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ.) ਨੂੰ ਭੇਜੇ ਪ੍ਰਸਤਾਵ ‘ਚ ਛੋਲਿਆਂ ਦਾ ਘੱਟੋ ਘੱਟ ਸਮਰਥਨ ਮੁੱਲ 4620 ਰੁਪਏ ਤੋਂ ਵਧਾ ਕੇ 5631 ਰੁਪਏ ਪ੍ਰਤੀ ਕੁਇੰਟਲ ਅਤੇ ਸਰੋਂ ਦਾ ਘੱਟੋ-ਘੱਟ ਸਮਰਥਨ ਮੁੱਲ 4200 ਰੁਪਏ ਤੋਂ ਵਧਾ ਕੇ 5384 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੌਂ, ਛੋਲੇ ਅਤੇ ਸਰੋਂ ਦੀਆਂ ਫਸਲਾਂ ਨੂੰ ਹੁਲਾਰਾ ਦੇਣ ਲਈ ਇਨ•ਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤੇ ਜਾਣ ਦੀ ਜ਼ਰੂਰਤ ਹੈ। ਇਹ ਨਾ ਕੇਵਲ ਸੂਬੇ ਦੀ ਕਿਸਾਨੀ ਲਈ ਫਾਇਦੇਮੰਦ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਜਾਣ ਦੇ ਰੁਝਾਨ ਨੂੰ ਵੀ ਠੱਲ• ਪਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਜ਼ਾ ਮੁਆਫੀ ਸਮੇਤ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਬੇਸ਼ੱਕ ਸੂਬਾ ਸਰਕਾਰ ਹਰ ਸੰਭਵ ਕਦਮ ਉਠਾ ਰਹੀ ਹੈ ਪਰ ਅਜਿਹੇ ਕਦਮ ਚੁੱਕਣ ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ਦੇ ਵਾਧਾ ਕਰਨ ਦੇ ਮਾਮਲੇ ਵਿੱਚ ਕੇਂਦਰ ਨੂੰ ਸਹਿਯੋਗ ਕਰਨ ਦੀ ਲੋੜ ਹੈ ਕਿਉਂਜੋ ਇਹ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ।
ਮੁੱਖ ਮੰਤਰੀ ਨੇ ਆਪਣੀ ਮੰਗ ਨੂੰ ਦੁਹਰਾਉਂਦਿਆਂ ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ•ਾਂ ਅਮਲ ਵਿੱਚ ਲਿਆਉਣ ਲਈ ਕਿਹਾ ਤਾਂ ਕਿ ਖੇਤੀ ਢਾਂਚੇ ਵਿੱਚ ਅਤਿ ਲੋੜੀਂਦੇ ਸੁਧਾਰ ਦੇ ਨਾਲ-ਨਾਲ ਕਿਸਾਨਾਂ ਨੂੰ ਉਨ•ਾਂ ਦੀ ਉਪਜ ਦਾ ਲਾਹੇਵੰਦ ਭਾਅ ਦੇਣਾ ਯਕੀਨੀ ਬਣਾਇਆ ਜਾ ਸਕੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

by Ranjit Singh
2 weeks ago
0

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ ਮੂਣਕ (ਸੰਗਰੂਰ), 29 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 