• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ‘ਸਿੱਖ ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ‘ਸਿੱਖ ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

7 years ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

4 minutes ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

2 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

3 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

3 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

3 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

3 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

3 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

4 hours ago
Hindi News
English News
Saturday, November 14, 2026
No Result
View All Result
23 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ‘ਸਿੱਖ ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

September 25, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ‘ਸਿੱਖ ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ‘ਸਿੱਖ ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

ਨਵੀਂ ਦਿੱਲੀ, 13 ਸਤੰਬਰ

            ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਵਿਵਾਦਤ‘ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਜਿਹੜੀ ਕਿ ਸਿੱਖ ਭਾਈਚਾਰੇ ਪ੍ਰਤੀ ਬਿਲਕੁਲ ਪੱਖਪਾਤੀ ਵਾਲੀ ਗੱਲ ਸੀ ਅਤੇ ਜਿਸ ਨੂੰ ਰੱਦ ਕਰਨ ਦਾ ਫੈਸਲਾ ਭਾਰਤ ਸਰਕਾਰ ਨੇ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ ਤੇ ਮੰਗ ਦੇ ਸਿੱਟੇ ਵਜੋਂ ਲਿਆ ਹੈ।

ਸੂਬਾ ਸਰਕਾਰ ਦੀ ਮੰਗ ਅਤੇ ਦਲੀਲ ਨੂੰ ਮੰਨਦਿਆਂ ਕੇਂਦਰ ਸਰਕਾਰ ਨੇ ਲੱਗਭੱਗ ਸਾਰੀ ਸੂਚੀ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ ਜਿਸ ਵਿੱਚ ਵਿਦੇਸ਼ਾਂ ਵਿੱਚ ਵਸਦੇ 314 ਸਿੱਖ ਸ਼ਾਮਲ ਸਨ। ਹੁਣ ਸਿਰਫ ਦੋ ਵਿਅਕਤੀਆਂ ਦੇ ਨਾਮ ਰਹਿ ਗਏ ਹਨ ਜਿਹੜੇ ਪੰਜਾਬ ਨਾਲ ਸਬੰਧਤ ਨਹੀਂ ਹਨ। ਕੇਂਦਰ ਸਰਕਾਰ ਨੇ ਵੱਖ-ਵੱਖ ਦੇਸ਼ਾਂ ਵਿੱਚ ਸਬੰਧਤ ਭਾਰਤੀ ਮਿਸ਼ਨਾਂ ਵੱਲੋਂ ਸਥਾਨਕ ਪ੍ਰਤੀਕੂਲ ਸੂਚੀਆਂ ਦੇ ਰੱਖ-ਰਖਾਵ ਦੇ ਅਮਲ ਨੂੰ ਵੀ ਬੰਦ ਕਰ ਦਿੱਤਾ ਹੈ।

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਕਿ ਸੂਬਾ ਸਰਕਾਰ ਵੱਲੋਂ ਸੂਚੀ ਰੱਦ ਕਰਨ ਦੀ ਕੀਤੀ ਜਾ ਰਹੀ ਮੰਗ ਨੂੰ ਕੁੱਲ ਮਿਲਾ ਕੇ ਮੰਨ ਲਿਆ ਹੈ ਜਿਸ ਨਾਲ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਰਤ ਵਿੱਚ ਆਪਣੇ ਪਰਿਵਾਰਾਂ ਨੂੰ ਮਿਲਣ ਲਈ ਯੋਗ ਵੀਜ਼ਾ ਸੇਵਾਵਾਂ ਹਾਸਲ ਕਰਨ ਲਈ ਯੋਗ ਹੋਣਗੇ ਅਤੇ ਆਪਣੀਆਂ ਜੜਾਂ ਨਾਲ ਜੁੜ ਸਕਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਸ ਸੂਚੀ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਸਰਗਰਮੀ ਨਾਲ ਨਿਰੰਤਰ ਰਾਬਤਾ ਰੱਖਿਆ ਹੋਇਆ ਸੀ ਜਿਸ ਨੂੰ 2016 ਵਿੱਚ ਕੇਂਦਰ ਸਰਕਾਰ ਅਤੇ ਉਨਾਂ ਦੀਆਂ ਏਜੰਸੀਆਂ ਨੇ ਤਿਆਰ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸਿੱਖ ਨੂੰ ਪੰਜਾਬ ਆਉਣ ਅਤੇ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ ਜਿਹੜੇ ’80 ਤੇ’90 ਦੇ ਦਹਾਕੇ ਵਿੱਚ ਸਾਕਾ ਨੀਲਾ ਤਾਰਾ ਤੇ ਸਿੱਖ ਵਿਰੋਧੀ ਦੰਗਿਆਂ ਕਾਰਨ ਆਪਣਾ ਦੇਸ਼ ਛੱਡ ਕੇ ਵਿਦੇਸ਼ ਚਲੇ ਗਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਫੈਸਲਾ ਸਿੱਖ ਭਾਈਚਾਰੇ ਦੇ ਉਨਾਂ ਮੈਂਬਰਾਂ ਨੂੰ ਦੇਸ਼ ਵਾਪਸ ਲਿਆਉਣ ਵਿੱਚ ਸਹਾਈ ਸਿੱਧ ਹੋਵੇਗਾ ਜਿਹੜੇ ’80 ਤੇ’90 ਦੇ ਦਹਾਕੇ ਵਿੱਚ ਮਾੜੇ ਦੌਰ ਕਾਰਨ ਦੇਸ਼ ਛੱਡ ਕੇ ਚਲੇ ਗਏ ਸਨ ਅਤੇ ਹੁਣ ਉਹ ਆਪਣੇ ਘਰਾਂ ਵਿੱਚ ਵਾਪਸ ਆ ਕੇ ਆਪਣੇ ਪਰਿਵਾਰਾਂ ਨੂੰ ਮਿਲ ਸਕਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲੀ ਸੂਚੀ ਬਣਾਉਣਾ ਹੀ ਇਕ ਦੁਖਦਾਈ ਕਦਮ ਸੀ ਜਿਸ ਨੂੰ ਭਾਈਚਾਰੇ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਠੀਕ ਕਰਨ ਦੀ ਲੋੜ ਸੀ ਕਿਉਕਿ ਸਿੱਖ ਭਾਈਚਾਰੇ ਨੇ ਦੇਸ਼ ਦੇ ਵਿਕਾਸ ਤੇ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਝ ਵੀ ਇਹ ਸਿੱਖ ਵਿਕਸਿਤ ਦੇਸ਼ਾਂ ਵਿੱਚ ਵਸੇ ਹੋਏ ਹਨ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤੀ ਮੂਲ ਦੇ 312 ਸਿੱਖਾਂ ਨੂੰ ਕਾਲੀ ਸੂਚੀ ਵਿੱਚੋਂ ਖਤਮ ਕਰਨ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਦਿੱਤੀ ਉਸ ਦਲੀਲ ਨਾਲ ਸਹਿਮਤੀ ਪ੍ਰਗਟਾਉਦਾ ਹੈ ਜਿਸ ਵਿੱਚ ਸੂਬਾ ਸਰਕਾਰ ਨੇ ਕਿਹਾ ਸੀ ਕਿ ਆਪਣੀਆਂ ਜੜਾਂ ਤੋਂ ਦੂਰ ਕਰ ਕੇ ਇਨਾਂ ਸਿੱਖਾਂ ਨੂੰ ਦੇਸ਼ ਤੋਂ ਹੋਰ ਦੂਰ ਲਿਜਾਇਆ ਜਾਵੇਗਾ ਜੋ ਦੇਸ਼ ਦੇ ਲਈ ਭਲੇ ਵਾਲੀ ਗੱਲ ਨਹੀਂ ਹੈ।

—–

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)  ਨੇ U19 Asia Cup ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਸ਼ਨੀਵਾਰ ਨੂੰ ਇੱਥੇ ਅਲ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 