• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖਿਲਾਫ਼ ਕੀਤੀ ਬੇਤੁੱਕੀ ਟਿੱਪਣੀ ’ਤੇ ਸਖ਼ਤ ਇਤਰਾਜ਼ ਜ਼ਾਹਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖਿਲਾਫ਼ ਕੀਤੀ ਬੇਤੁੱਕੀ ਟਿੱਪਣੀ ’ਤੇ ਸਖ਼ਤ ਇਤਰਾਜ਼ ਜ਼ਾਹਰ ਕੀਤਾ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

7 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

7 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

7 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

7 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

8 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

8 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

8 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

8 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

9 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖਿਲਾਫ਼ ਕੀਤੀ ਬੇਤੁੱਕੀ ਟਿੱਪਣੀ ’ਤੇ ਸਖ਼ਤ ਇਤਰਾਜ਼ ਜ਼ਾਹਰ ਕੀਤਾ

May 17, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖਿਲਾਫ਼ ਕੀਤੀ ਬੇਤੁੱਕੀ ਟਿੱਪਣੀ ’ਤੇ ਸਖ਼ਤ ਇਤਰਾਜ਼ ਜ਼ਾਹਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖਿਲਾਫ਼ ਕੀਤੀ ਬੇਤੁੱਕੀ ਟਿੱਪਣੀ ’ਤੇ ਸਖ਼ਤ ਇਤਰਾਜ਼ ਜ਼ਾਹਰ ਕੀਤਾ
ਪਰਵਾਸੀ ਕਾਮਿਆਂ ਦੇ ਸੰਕਟ ਲਈ ਕੇਂਦਰ ਅਤੇ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ
ਹਰੇਕ ਕਾਂਗਰਸ ਵਰਕਰ ਲੋਕਾਂ ਦੀ ਮਦਦ ਕਰ ਰਿਹਾ-ਮੁੱਖ ਮੰਤਰੀ
ਚੰਡੀਗੜ, 17 ਮਈ( ਵਿਸ਼ਵ ਵਾਰਤਾ)- ਪਰਵਾਸੀ ਮਜ਼ਦੂਰਾਂ ਦੀ ਮਦਦ ਲਈ ਕਾਂਗਰਸ ਪਾਰਟੀ ਵੱਲੋਂ ਅਪਣਾਈ ਜਾ ਰਹੀ ਮਾਨਵਤਾਵਾਦੀ ਪਹੁੰਚ ਦੀ ਕੇਂਦਰੀ ਵਿੱਤ ਮੰਤਰੀ ਵੱਲੋਂ ਨਿਖੇਧੀ ਕਰਨ ’ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਵਾਸੀਆਂ ਦੇ ਸੰਕਟ ਨੂੰ ਹੋਰ ਡੂੰਘਾ ਧੱਕਣ ਅਤੇ ਅਜਿਹੇ ਗੰਭੀਰ ਮੁੱਦੇ ਦੇ ਸਿਆਸੀਕਰਨ ਲਈ ਕੇਂਦਰ ਅਤੇ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਸਮੇਤ ਸਮੁੱਚੀ ਪਾਰਟੀ ਸੰਕਟ ਦੀ ਇਸ ਘੜੀ ਵਿੱਚ ਪਰਵਾਸੀ ਕਾਮਿਆਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਨਾਂ ਦੀ ਆਪਣੀ ਸਰਕਾਰ 16 ਮਈ ਤੱਕ 178909 ਪਰਵਾਸੀਆਂ ਨੂੰ ਉਨਾਂ ਦੇ ਪਿੱਤਰੀ ਸੂਬਿਆਂ ਵਿੱਚ ਭੇਜਣ ਲਈ 149 ਰੇਲ ਗੱਡੀਆਂ ਦਾ ਪ੍ਰਬੰਧ ਕਰ ਚੁੱਕੀ ਹੈ। ਉਨਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਘਰ ਭੇਜਣ ਲਈ ਪੰਜਾਬ ਵਿੱਚ ਇਹ ਪ੍ਰਿਆ ਅਜੇ ਵੀ ਜਾਰੀ ਹੈ।
ਨਿਰਮਲਾ ਸੀਤਾਰਮਨ ਵੱਲੋਂ ਕੀਤੀ ਬੇਤੁੱਕੀ ਟਿੱਪਣੀ ਕਿ ਸੋਨੀਆ ਗਾਂਧੀ ਨੂੰ ਪਰਵਾਸੀ ਕਾਮਿਆਂ ਦੀ ਮਦਦ ਲਈ ਆਪਣੇ ਮੁੱਖ ਮੰਤਰੀਆਂ ਨੂੰ ਕਹਿਣਾ ਚਾਹੀਦਾ ਹੈ, ਉਪਰ ਸਖ਼ਤ ਪ੍ਰਤੀਕਰਮ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਇਸ ਮੁੱਦੇ ਸਮੇਤ ਲੌਕਡਾੳੂਨ ਤੇ ਕੋਵਿਡ ਨਾਲ ਸਬੰਧਤ ਹੋਰ ਮਾਮਲਿਆਂ ’ਤੇ ਪਾਰਟੀ ਦੇ ਮੁੱਖ ਮੰਤਰੀਆਂ ਨਾਲ ਨਿਰੰਤਰ ਵਿਚਾਰ-ਵਟਾਂਦਰਾ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਨਿਰਮਲਾ ਸੀਤਾਰਤਮ ਦੀ ਉਸ ਟਿੱਪਣੀ ਨੂੰ ਵੀ ਪੂਰੀ ਤਰਾਂ ਬੇਬੁਨਿਆਦ ਅਤੇ ਅਣਉਚਿਤ ਕਰਾਰ ਦਿੱਤਾ ਹੈ ਜਿਸ ਵਿੱਚ ਵਿੱਤ ਮੰਤਰੀ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਪਰਵਾਸੀ ਮਜ਼ਦੂਰਾਂ ਨੂੰ ਮਿਲਣ ਮੌਕੇ ਉਨਾਂ ਦੇ ਨਾਲ ਹੀ ਚੱਲਣਾ ਚਾਹੀਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਮਜ਼ਦੂਰਾਂ ਦੀ ਸਾਰ ਲੈਣ ਲਈ ਸੜਕਾਂ ’ਤੇ ਉੱਤਰੇ ਰਾਹੁਲ ਗਾਂਧੀ ’ਤੇ ਤੰਨਜ਼ ਕੱਸਣ ਦੀ ਬਜਾਏ ਨਿਰਮਲਾ ਸੀਤਾਰਮਨ ਨੂੰ ਭਾਜਪਾ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਨਾਲ ਗੱਲ ਕਰਕੇ ਪਿ੍ਰਅੰਕਾ ਗਾਂਧੀ ਵੱਲੋਂ ਪਰਵਾਸੀਆਂ ਨੂੰ ਲਿਆਉਣ ਲਈ ਬੱਸਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਦਿਵਾਉਣੀ ਚਾਹੀਦੀ ਹੈ ਕਿਉਂ ਜੋ ਯੂ.ਪੀ. ਪ੍ਰਸ਼ਾਸਨ ਵੱਲੋਂ ਇਨਾਂ ਬੱਸਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਨਾ ਦੇਣ ਕਰਨ ਕਰਕੇ ਇਹ ਬੱਸਾਂ ਦਿੱਲੀ-ਯੂ.ਪੀ. ਸਰਹੱਦ ’ਤੇ ਰੁਕੀਆਂ ਹੋਈਆਂ ਹਨ।
ਨਿਰਮਲਾ ਦਾ ਟਿੱਪਣੀ ਨੂੰ ਬੇਸਵਾਦੀ ਅਤੇ ਸਾਫ ਤੌਰ ’ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਵਿੱਤ ਮੰਤਰੀ ਨੂੰ ਅਜਿਹਾ ਸ਼ੋਭਾ ਨਹੀਂ ਦਿੰਦਾ। ਉਨਾਂ ਕਿਹਾ ਕਿ ਹਰੇਕ ਕਾਂਗਰਸੀ ਮੁੱਖ ਮੰਤਰੀ, ਆਗੂ ਅਤੇ ਵਰਕਰ ਇਸ ਸੁਨਿਸ਼ਚਤ ਕਰਨ ਲੱਗਾ ਹੈ ਕਿ ਪਰਵਾਸੀ ਮਜ਼ਦੂਰਾਂ ਦੀ ਇਸ ਦੁੱਖ ਦੀ ਘੜੀ ਵਿੱਚ ਹਰ ਸੰਭਵ ਮਦਦ ਕੀਤੀ ਜਾਵੇ, ਜਦੋਂ ਕੇਂਦਰ ਸਰਕਾਰ ਨੇ ਪਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਹੀ ਰਹਿਮੋ-ਕਰਮ ’ਤੇ ਛੱਡਿਆ ਹੋਇਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਹੀ ਕਹਿਣ ਉਤੇ ਪੂਰੀ ਕਾਂਗਰਸੀ ਲੀਡਰਸ਼ਿਪ ਉਪਰ ਤੋਂ ਲੈ ਕੇ ਹੇਠਾਂ ਤੱਕ ਪਰਵਾਸੀ ਮਜ਼ਦੂਰਾਂ ਦੀ ਮਦਦ ਲਈ ਕੋਸ਼ਿਸ਼ਾਂ ਕਰ ਰਹੀ ਹੈ ਜੋ ਕਿ ਆਪਣੀ ਜਾਨ ਜੋਖਮ ਪਾ ਕੇ ਆਪਣੇ ਘਰਾਂ ਨੂੰ ਜਾ ਰਹੇ ਹਨ। ਉਨਾਂ ਨਿਰਮਲਾ ਸੀਤਾਰਮਨ ਨੂੰ ਯਾਦ ਕਰਵਾਉਦਿਆਂ ਕਿਹਾ ਕਿ ਸੋਨੀਆ ਗਾਂਧੀ ਵੱਲੋਂ ਵੱਲੋਂ ਆਪਣੀ ਪਾਰਟੀ ਦੇ ਸਾਰੇ ਸੂਬਿਆਂ ਦੇ ਯੂਨਿਟਾਂ ਨੂੰ ਪਰਵਾਸੀ ਮਜ਼ਦੂਰਾਂ ਦੀਆਂ ਰੇਲ ਟਿਕਟਾਂ ਦਾ ਖਰਚਾ ਚੁੱਕਣ ਬਾਰੇ ਕਹਿਣ ਤੋਂ ਬਾਅਦ ਹੀ ਕੇਂਦਰ ਸਰਕਾਰ ਨੇ ਟਿਕਟਾਂ ਦੀ ਕੁੱਲ ਕੀਮਤ ਦਾ 85 ਫੀਸਦੀ ਖਰਚ ਆਪਣੇ ਸਿਰ ਲੈਣ ਜਦਕਿ 15 ਫੀਸਦੀ ਸੂਬਿਆਂ ਵੱਲੋਂ ਸਹਿਣ ਕਰਨ ਦੇ ਫੈਸਲੇ ਦਾ ਐਲਾਨ ਕੀਤਾ। ਇਥੋਂ ਤੱਕ ਕਿ ਇਹ ਮਜ਼ਾਕ ਸੀ ਕਿ ਚਾਰਟਡ ਰੇਲਾਂ ਦੀਆਂ ਟਿਕਟਾਂ ਦੀ ਕੀਮਤ ਵਸੂਲੀ ਜਾ ਰਹੀ ਸੀ ਬਜਾਏ ਕਿ ਏ.ਸੀ. ਦੂਜਾ ਦਰਜਾ ਸਲੀਪਰ ਦੀ ਜੋ ਕਿ ਪਰਵਾਸੀ ਮਜ਼ਦੂਰਾਂ ਨੂੰ ਮੁਹੱਈਆ ਕਰਵਾਈ ਗਈ ਸੀ। ਉਨਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਟਿਕਟਾਂ ਦੀ 100 ਫੀਸਦੀ ਕੀਮਤ ਅਦਾ ਕੀਤੀ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਨਿਰਦੇਸ਼ਾਂ ’ਤੇ ਕਈ ਥਾਵਾਂ ਉਤੇ ਕਾਂਗਰਸ ਪਾਰਟੀ ਦੇ ਦਫਤਰ ਮਜ਼ਦੂਰਾਂ ਤੇ ਗਰੀਬਾਂ ਨੂੰ ਖਾਣਾ ਮੁਹੱਈਆ ਕਰਨ ਲਈ ਰਸੋਈਆਂ ਵਿੱਚ ਤਬਦੀਲ ਹੋ ਗਏ ਹਨ ਜਦੋਂ ਕਿ ਪਾਰਟੀ ਦੇ ਵਿਧਾਇਕ ਨਿੱਜੀ ਤੌਰ ’ਤੇ ਇਨਾਂ ਦੀ ਆਵਾਜਾਈ ਦੀ ਦੇਖ-ਰੇਖ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਮਾਰਚ ਵਿੱਚ ਕੌਮੀ ਪੱਧਰ ‘ਤੇ ਲੌਕਡਾੳੂਨ ਲੱਗਣ ਤੋਂ ਲੈ ਕੇ ਹੁਣ ਤੱਕ ਪਰਵਾਸੀ ਕਿਰਤੀਆਂ ਦਾ ਪੂਰਾ ਖਿਆਲ ਰੱਖ ਰਹੀ ਹੈ ਅਤੇ ਇਨਾਂ ਕਿਰਤੀਆਂ ਨੂੰ ਖਾਣਾ, ਰਹਿਣ ਲਈ ਥਾਂ ਮੁਹੱਈਆ ਕਰਵਾਉਣ ਅਤੇ ਬਹੁਤ ਸਾਰੇ ਮਾਮਲਿਆਂ ਵਿੱਚ ਦਿਹਾੜੀ/ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਇਹੀ ਵੱਡਾ ਕਾਰਨ ਹੈ ਕਿ ਕਿਰਤੀਆਂ ਨੇ ਇਨਾਂ ਹਫਤਿਆਂ ਦੌਰਾਨ ਪੰਜਾਬ ਵਿੱਚੋਂ ਜਾਣ ਦਾ ਉਦੋਂ ਤੱਕ ਯਤਨ ਨਹੀਂ ਕੀਤਾ ਜਦੋਂ ਤੱਕ ਇਨਾਂ ਪਰਵਾਸੀਆਂ ਨੂੰ ਆਪਣੇ ਪਰਿਵਾਰਾਂ ਪਾਸ ਜਾਣ ਦਾ ਮੌਕਾ ਮਿਲਿਆ ਜੋ ਕਿ ਕਿਸੇ ਵੀ ਸੰਕਟਮਈ ਸਮੇਂ ਵਿਚ ਕੁਦਰਤੀ ਵਰਤਾਰਾ ਹੁੰਦਾ ਹੈ।
ਉਨਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬਿਆਂ ਦੇ ਉਲਟ ਕਿਸੇ ਵੀ ਕਾਂਗਰਸ ਦੀ ਅਗਵਾਈ ਵਾਲੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਪਰਵਾਸੀ ਕਿਰਤੀਆਂ ਨੂੰ ਸੂਬੇ ਅੰਦਰ ਆਉਣ ਜਾਂ ਜਾਣ ਤੋਂ ਰੋਕਿਆ ਨਹੀਂ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਖੁਦ ਇਸ ਨੂੰ ਯਕੀਨੀ ਬਣਾਇਆ ਹੈ ਕਿ ਪੰਜਾਬ ਵਿਚ ਕੋਈ ਵੀ ਕਿਰਤੀ ਭੁੱਖੇ ਢਿੱਡ ਨਾ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਉਨਾਂ ਨੇ ਖੁਦ ਪ੍ਰਧਾਨ ਮੰਤਰੀ ਨੂੰ 30 ਮਾਰਚ, 2020 ਨੂੰ ਪੱਤਰ ਲਿਖ ਕੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਭਾਰਤ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਸੀ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਰਵਾਸੀ ਕਿਰਤੀਆਂ ਲਈ ਐਲਾਨੇ ਅਖੌਤੀ ਆਰਥਿਕ ਪੈਕੇਜ ਤੋਂ ਕਾਫੀ ਸਮਾਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਰਾਸ਼ਨ ਕਾਰਡ ਧਾਰਕਾਂ ਦੇ ਬਰਾਬਰ ਪਰਵਾਸੀ ਕਿਰਤੀਆਂ ਨੂੰ ਖਾਣੇ ਦੇ ਪੈਕਟ ਮੁਹੱਈਆ ਕਰਵਾਉਣੇ ਸ਼ੁਰੂ ਕਰ ਦਿੱਤੇ ਸਨ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 1 ਕਰੋੜ ਸੁੱਕੇ ਖੁਰਾਕ ਪਦਾਰਥ ਦੇ ਪੈਕਟ ਅਤੇ 2 ਕਰੋੜ ਖੁਰਾਕੀ ਪੈਕਟ ਗਰੀਬਾਂ ਜ਼ਿਆਦਾਤਰ ਪਰਵਾਸੀ ਕਿਰਤੀਆਂ ਲਈ ਪੰਜਾਬ ਅੰਦਰ ਵੰਡੇ ਜਾ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪਰਵਾਸੀ ਕਿਰਤੀਆਂ ਤੇ ਗਰੀਬਾਂ ਦੀ ਸਹਾਇਤਾ ਲਈ ਸੰਜੀਦਗੀ ਨਾਲ ਕੰਮ ਕਰਨ ਵਾਲਿਆਂ ’ਤੇ ਹਮਲੇ ਕਰਨ ਦੀ ਬਜਾਏ ਇਸ ਸੰਕਟ ਦੇ ਸਮੇਂ ਵਿੱਚ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਹਰ ਆਗੂ ਅਤੇ ਵਰਕਰ ਨੂੰ ਨਾਲ ਲੈ ਕੇ ਚੱਲੇ ਤਾਂ ਜੋ ਮੁਲਕ ਦੇ ਲੋਕਾਂ ਨੂੰ ਜ਼ਰੂਰੀ ਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
—–

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

by Ranjit Singh
4 weeks ago
0

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 