• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਗਲਤਬਿਆਨੀ ਲਈ ‘ਜੁਮਲੇਬਾਜ਼’ ਮੋਦੀ ਨੂੰ ਆੜੇ ਹੱਥੀਂ ਲਿਆ

ਕੈਪਟਨ ਅਮਰਿੰਦਰ ਸਿੰਘ ਨੇ ਗਲਤਬਿਆਨੀ ਲਈ ‘ਜੁਮਲੇਬਾਜ਼’ ਮੋਦੀ ਨੂੰ ਆੜੇ ਹੱਥੀਂ ਲਿਆ

8 years ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

4 hours ago
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

4 hours ago
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

4 hours ago
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

5 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

6 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

7 hours ago
Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

7 hours ago
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

7 hours ago
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

7 hours ago
Hindi News
English News
Wednesday, November 25, 2026
No Result
View All Result
15 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਗਲਤਬਿਆਨੀ ਲਈ ‘ਜੁਮਲੇਬਾਜ਼’ ਮੋਦੀ ਨੂੰ ਆੜੇ ਹੱਥੀਂ ਲਿਆ

January 4, 2019
in ਖਬਰਾਂ
ਕੈਪਟਨ ਅਮਰਿੰਦਰ ਸਿੰਘ ਨੇ ਗਲਤਬਿਆਨੀ ਲਈ ‘ਜੁਮਲੇਬਾਜ਼’ ਮੋਦੀ ਨੂੰ ਆੜੇ ਹੱਥੀਂ ਲਿਆ

ਕੈਪਟਨ ਅਮਰਿੰਦਰ ਸਿੰਘ ਨੇ ਗਲਤਬਿਆਨੀ ਲਈ ‘ਜੁਮਲੇਬਾਜ਼’ ਮੋਦੀ ਨੂੰ ਆੜੇ ਹੱਥੀਂ ਲਿਆਚੰਡੀਗੜ•, 4 ਜਨਵਰੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਗਲਤਬਿਆਨੀ ਅਤੇ ਫਰੇਬ ਕਰਨ ਦਾ ਮਾਹਰ ਗਰਦਾਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ•ਾਂ ਨੂੰ ਆਪਣੇ ਪਿਛਲੇ ਪੰਜ ਸਾਲਾਂ ਦੇ ਸਮੇਂ ਦੌਰਾਨ ਆਪਣੀ ਸਰਕਾਰ ਵੱਲੋਂ ਇੱਕ ਵੀ ਵਾਅਦੇ ਨੂੰ ਪੂਰਾ ਕੀਤੇ ਹੋਣ ਨੂੰ ਦਿਖਾਉਣ ਦੀ ਚੁਣੌਤੀ ਦਿੱਤੀ ਹੈ। ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਫੁੱਟਪਾਊ ਨੀਤੀਆਂ ਦੇ ਕਾਰਨ ਦੇਸ਼ ਵਿਨਾਸ਼ ਅਤੇ ਤਬਾਹੀ ਵਿਚ ਫਸ ਗਿਆ ਹੈ।

ਕੱਲ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਵੱਲੋਂ ਬੋਲੇ ਝੂਠ ਦਰ ਝੂਠ ਨੂੰ ਸਿੱਧੇ ਹੋ ਕੇ ਟੱਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਜੁਮਲੇਬਾਜ਼’ ਪ੍ਰਧਾਨ ਮੰਤਰੀ ਨੇ ਛਲ, ਕਪਟ ਅਤੇ ਪਖੰਡ ਦੇ ਨਾਲ ਦੇਸ਼ ਨੂੰ ਨਿਵਾਣਾਂ ‘ਤੇ ਲੈ ਆਂਦਾ ਹੈ ਜਿਸ ਦੇ ਕਰਕੇ ਲੋਕਾਂ ਨੇ ਉਨ•ਾਂ ਨੂੰ ਆਪਣੇ ਚੰਗੇ ਭਵਿੱਖ ਲਈ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ।

ਗੁਰਦਾਸਪੁਰ ਵਿਖੇ ਮੋਦੀ ਵੱਲੋਂ ਦਿੱਤੇ ਗਏ ਹਰ ਇੱਕ ਬਿਆਨ ਦਾ ਤੋੜ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਆਪਣੀ ਪੱਕੀ ਹਾਰ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਬੁਰੀ ਤਰ•ਾਂ ਨਿਰਾਸ਼ਾ ਵਿਚ ਚਲੇ ਗਏ ਹਨ ਅਤੇ ਉਹ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਨਿਰਾਸ਼ਾਜਨਕ ਕੋਸ਼ਿਸ਼ਾਂ ਕਰ ਰਹੇ ਹਨ। ਉਨ•ਾਂ ਕਿਹਾ ਕਿ ਮੋਦੀ ਨੇ ਇੱਕ ਵਾਰੀ ਫਿਰ 1984 ਦੇ ਦੰਗਿਆਂ ਅਤੇ ਕਰਤਾਰਪੁਰ ਲਾਂਘੇ ਤੋਂ ਲੈ ਕੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਹਰ ਮੁੱਦੇ ਉੱਤੇ ਝੂਠ ਬੋਲਿਆ ਹੈ ਅਤੇ ਉਹ ਆਪਣੀਆਂ ਪੰਜ ਸਾਲ ਦੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਅਵੀਆਂ-ਥਵੀਆਂ ਮਾਰ ਰਹੇ ਹਨ।

1984 ਦੇ ਦੰਗਿਆਂ ਦੇ ਸਬੰਧ ਵਿਚ ਮੋਦੀ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਤਿਲਕ ਮਾਰਗ ਪੁਲਿਸ ਸਟੇਸ਼ਨ ਵਿਚ ਦਰਜ ਐਫ.ਆਈ.ਆਰ ਵਿਚ ਬੀ.ਜੇ.ਬੀ/ਆਰ.ਐਸ.ਐਸ ਵਰਕਰਾਂ ਦੇ ਮਾਮਲੇ ਉੱਤੇ ਸਾਜਿਸ਼ੀ ਚੁੱਪ ਵਰਤਣ ਲਈ ਪ੍ਰਧਾਨ ਮੰਤਰੀ ਉੱਤੇ ਸਵਾਲ ਕੀਤਾ ਹੈ ਜਿੱਥੇ ਕਿ ਸਿੱਖਾਂ ਵਿਰੁੱਧ ਭਿਆਨਕ ਹਿੰਸਾ ਹੋਈ ਸੀ। ਉਨ•ਾਂ ਕਿਹਾ ਕਿ ਭਾਵੇਂ ਗਾਂਧੀ ਪਰਿਵਾਰ ਵਿਰੁੱਧ ਕਿਸੇ ਨੇ ਵੀ ਕੋਈ ਦੋਸ਼ ਨਹੀਂ ਲਾਇਆ ਪਰ ਫਿਰ ਵੀ ਉਹ ਇਸ ਮਾਮਲੇ ਵਿਚ ਗਾਂਧੀ ਪਰਿਵਾਰ ਦਾ ਨਾਂ ਘਸੀਟਣ ਦੀ ਕੋਸ਼ਿਸ਼ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਸਵਾਲ ਕਰਦੇ ਹੋਏ ਪੁੱਛਿਆ, ”2002 ਦੇ ਗੁਜਰਾਤ ਦੰਗਿਆਂ ਬਾਰੇ ਤੁਹਾਡਾ ਕੀ ਖਿਆਲ ਹੈ ਜੋ ਐਨ ਤੁਹਾਡੇ ਨੱਕ ਦੇ ਹੇਠ ਵਾਪਰੇ ਸਨ ਅਤੇ ਜਿਨ•ਾਂ ਵਿਚ ਤੁਹਾਡੀ ਆਪਣੀ ਪਾਰਟੀ ਦੇ ਮੈਂਬਰਾਂ ਦਾ ਨਾਂ ਆਇਆ ਹੈ ਅਤੇ ਉਨ•ਾਂ ‘ਤੇ ਪੂਰੀ ਤਰ•ਾਂ ਦੋਸ਼ ਲੱਗੇ ਹਨ”। ਉਨ•ਾਂ ਨੇ ਸਵਾਲ ਕਰਦੇ ਹੋਏ ਪੁੱਛਿਆ ਕਿ ਪ੍ਰਧਾਨ ਮੰਤਰੀ ਇਸ ਮੁੱਦੇ ‘ਤੇ ਲਗਾਤਾਰ ਕਿਉਂ ਚੁੱਪ ਹਨ।
ਕਰਤਾਰਪੁਰ ਲਾਂਘੇ ਦੇ ਲਈ ਆਪਣੇ ਸਿਰ ਸਿਹਰਾ ਬੰਨ•ਣ ਦੀਆਂ ਕੋਸ਼ਿਸ਼ਾਂ ਕਰਨ ਲਈ ਪ੍ਰਧਾਨ ਮੰਤਰੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਕਾਂਗਰਸ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸਮੇਂ ਤੋਂ ਹੀ ਸਰਗਰਮੀ ਨਾਲ ਕੋਸ਼ਿਸ਼ਾਂ ਕਰਦੀ ਆ ਰਹੀ ਹੈ ਅਤੇ ਬਾਅਦ ‘ਚ ਡਾ. ਮਨਮੋਹਨ ਸਿੰਘ ਨੇ ਵੀ ਇਹ ਕੋਸ਼ਿਸ਼ਾਂ ਕੀਤੀਆਂ। ਉਹ ਖੁਦ ਕਈ ਸਾਲਾਂ ਤੋਂ ਪਾਕਿਸਤਾਨ ਦੇ ਨਾਲ ਇਹ ਮੁੱਦਾ ਉਠਾਉਂਦੇ ਆ ਰਹੇ ਹਨ। ਉਨ•ਾਂ ਨੇ ਮੋਦੀ ਨੂੰ ਪੁੱਛਿਆ ਕਿ ਉਹ ਇਹ ਦੱਸਣ ਕਿ ਉਨ•ਾਂ ਨੇ ਇਸ ਪ੍ਰਜੈਕਟ ਵਾਸਤੇ ਕੀ ਕੀਤਾ।

ਇਸ ਸਬੰਧ ਵਿਚ ਮੋਦੀ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, ”ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਬੰਧ ਵਿਚ ਸਾਡੇ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਅਪੀਲਾਂ ਅਤੇ ਬੇਨਤੀਆਂ ਦੇ ਬਾਵਜੂਦ ਤੁਸੀਂ ਇਸ ਵਾਸਤੇ ਇੱਕ ਵੀ ਪੈਸਾ ਨਹੀਂ ਦਿੱਤਾ ਅਤੇ ਤੁਸੀਂ ਅਜੇ ਵੀ ਆਪਣੇ ਆਪ ਨੂੰ ਸਿੱਖਾਂ ਅਤੇ ਉਨ•ਾਂ ਦੇ ਧਰਮ ਦੇ ਰਖਵਾਲੇ ਹੋਣ ਦਾ ਦਾਅਵਾ ਕਰਦੇ ਹੋ।”

ਕਾਂਗਰਸ ਵੱਲੋਂ ਕਰਤਾਰਪੁਰ ਪਾਕਿਸਤਾਨ ਹਵਾਲੇ ਕਰਨ ਦੇ ਲਾਏ ਗਏ ਦੋਸ਼ ਲਈ ਮੁੱਖ ਮੰਤਰੀ ਨੇ ਮੋਦੀ ਦੀ ਅੱਗੇ ਹੋਰ ਤਿੱਖੀ ਆਲੋਚਨਾ ਕੀਤੀ ਅਤੇ ਪ੍ਰਧਾਨ ਮੰਤਰੀ ਨੂੰ ਆਪਣੇ ਮੂੰਹੋਂ ਕੁਝ ਵੀ ਉਚਰਣ ਤੋਂ ਪਹਿਲਾਂ ਇਤਿਹਾਸ ਦੀ ਜਾਣਕਾਰੀ ਰੱਖਣ ਲਈ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਬੰਗਾਲ ਦੇ ਬਟਵਾਰੇ ਲਈ ਰੈਡ ਕਲਿਫ ਲਾਈਨ ਬਰਤਾਨੀਆ ਵੱਲੋਂ ਖਿੱਚੀ ਗਈ ਸੀ, ਜਿਸ ਨੂੰ ਹਰ ਕੋਈ ਜਾਣਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਨੇ ਆਪਣੇ 21 ਮਹੀਨਿਆਂ ਦੇ ਕਾਰਜਕਾਲ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੇ ਪੰਜ ਸਾਲਾਂ ਦੇ ਸਮੇਂ ਤੋਂ ਕਿਤੇ ਜ਼ਿਆਦਾ ਵਾਅਦੇ ਪੂਰੇ ਕੀਤੇ ਹਨ। ਪ੍ਰਧਾਨ ਮੰਤਰੀ ਵੱਲੋਂ ਸੂਬਾ ਸਰਕਾਰ ਉੱਤੇ ਆਪਣੇ ਚੋਣ ਵਾਅਦੇ ਪੂਰੇ ਨਾ ਕਰਨ ‘ਚ ਅਸਫਲ ਰਹਿਣ ਦੇ ਲਾਏ ਇੱਕ-ਇੱਕ ਦੋਸ਼ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਨਕਾਰਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੁਹਾਡੀ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਵੱਲੋਂ ਸਾਡੇ ਲਈ ਛੱਡੀਆਂ ਭਿਆਨਕ ਮਾੜੀਆਂ ਵਿੱਤੀ ਹਾਲਤਾਂ ਦੇ ਬਾਵਜੂਦ ਅਸੀਂ ਸਿਰਫ ਇੱਕ ਸਾਲ ਵਿਚ 4,14,275 ਕਿਸਾਨਾਂ ਦੇ 3417 ਕਰੋੜ ਰੁਪਏ ਦੇ ਫਸਲੀ ਕਰਜ਼ੇ ਮੁਆਫ ਕਰਨ ਲਈ ਸਫਲ ਹੋਏ ਹਾਂ। ਛੇਤੀ ਹੀ ਤਿੰਨ ਲੱਖ ਹੋਰ ਕਿਸਾਨਾਂ ਦੇ ਤਕਰੀਬਨ 4000 ਕਰੋੜ ਰੁਪਏ ਦੇ ਫਸਲੀ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ। ਉਨ•ਾਂ ਪੁੱਛਿਆ ਕੀ ਤੁਸੀਂ ਕਿਸਾਨਾਂ ਦੀ ਮਦਦ ਵਾਸਤੇ ਸਾਡੀ ਇੱਕ ਵੀ ਪੈਸੇ ਦੀ ਮਦਦ ਕੀਤੀ ਹੈ? ਅਤੇ ਸਵਾਮੀਨਾਥਨ ਰਿਪੋਰਟ ਕਿੱਥੇ ਹੈ ਜਿਸ ਨੂੰ ਤੁਸੀਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ?

ਸੱਤਾ ਤੋਂ ਲਾਂਭੇ ਹੋਣ ਤੋਂ ਕੇਵਲ ਇੱਕ ਹਫ਼ਤਾ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੱਲੋਂ ਅਨਾਜ ਖਾਤੇ ਦਾ 31,000 ਕਰੋੜ ਰੁਪਏ ਦਾ ਵਾਧੂ ਬੋਝ ਆਪਣੇ ਸਿਰ ਲੈ ਕੇ ਪੰਜਾਬ ਦੇ ਲੋਕਾਂ ਨਾਲ ਠੱਗੀ ਮਾਰਨ ਦੇ ਲਈ ਇਸ ਗਠਜੋੜ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਮੋਦੀ ਨੂੰ ਪੁੱਛਿਆ ਕਿ ਉਨ•ਾਂ ਨੇ ਇਸ ਮੁੱਦੇ ਨੂੰ ਹੱਲ ਕਿਉਂ ਨਹੀਂ ਕੀਤਾ ਜਦਕਿ ਸੂਬਾ ਸਰਕਾਰ ਨੇ ਇਸ ਸਬੰਧ ਵਿਚ ਵਾਰ ਵਾਰ ਅਪੀਲਾਂ ਕੀਤੀਆਂ ਅਤੇ ਆਪਣਾ ਪੱਖ ਪੇਸ਼ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਬਹੁਤ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ ਜਿਨ•ਾਂ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇਣਾ, ਨਸ਼ਿਆਂ ਦਾ ਖਾਤਮਾ, ਉਦਯੋਗਿਕ ਵਿਕਾਸ ਅਤੇ ਕਿਸਾਨੀ ਕਰਜ਼ਾ ਮੁਆਫ ਕਰਨਾ ਸ਼ਾਮਲ ਹੈ। ਇਨ•ਾਂ ਵਾਅਦਿਆਂ ਨੂੰ ਦੋ ਸਾਲ ਤੋਂ ਵੀ ਘੱਟ ਸਮੇਂ ਵਿਚ ਪੂਰਾ ਕੀਤਾ ਗਿਆ ਹੈ ਜਦਕਿ ਇਸ ਦੇ ਉਲਟ ਮੋਦੀ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਔਰਤਾਂ ਲਈ ਰਾਖਵੇਂਕਰਨ ਬਾਰੇ ਪ੍ਰਧਾਨ ਮੰਤਰੀ ਦੇ ਵਾਅਦਿਆਂ ਉੱਤੇ ਸਵਾਲ ਕੀਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ•ਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਮੋਦੀ ਸਰਕਾਰ ਨੇ ਭਾਰਤ ਨੂੰ ਵਿੱਤੀ ਸੰਕਟ ਵਿਚ ਧੱਕ ਦਿੱਤਾ ਹੈ। ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਭ੍ਰਿਸ਼ਟਾਚਾਰ ਸਿਖਰਾਂ ‘ਤੇ ਪਹੁੰਚ ਗਿਆ ਹੈ। ਰਾਫੇਲ ਸਮਝੌਤੇ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਮੁਠੀਭਰ ਬਿਜਨਸ ਘਰਾਣਿਆਂ ਦੀ ਕਿਸ ਤਰ•ਾਂ ਮਦਦ ਕਰ ਰਹੀ ਹੈ ਅਤੇ ਆਮ ਲੋਕਾਂ ਦੀ ਬਿਨਾਹ ‘ਤੇ ਪੈਸਾ ਬਣਾਇਆ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਕੋਈ ਹੈਰਾਨ ਹੈ ਕਿ ਪ੍ਰਧਾਨ ਮੰਤਰੀ ਮੋਦੀ ਕੁਝ ਹਫਤਿਆਂ ਬਾਅਦ ਮੁੜ ਚੋਣ ਦੇ ਵਾਸਤੇ ਭਾਰਤ ਦੇ ਲੋਕਾਂ ਕੋਲ ਕਿਸ ਮੂੰਹ ਨਾਲ ਜਾਣਗੇ। ਉਨ•ਾਂ ਕਿਹਾ ਕਿ ਆਜ਼ਾਦ ਭਾਰਤ ਦਾ ਮੋਦੀ ਸਭ ਤੋਂ ਮਾੜਾ ਆਗੂ ਰਿਹਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
November 24, 2026
0

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ...

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
November 24, 2026
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 