ਚੰਡੀਗੜ 28 ਜੂਨ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜੋਧਪੁਰ ਦੇ ਨਜ਼ਰਬੰਦਾਂ ਨੂੰ ਸੂਬੇ ਦੇ ਹਿੱਸੇ ਦੇ ਚੈੱਕ ਪ੍ਰਦਾਨ ਕੀਤੇ। ਪੰਜਾਬ ਭਵਨ ਵਿਖੇ ਇਕ ਸਮਾਰੋਹ ਵਿਚ ਸਿੱਖ ਬੰਦੀਆਂ ਨੂੰ ਮੁਆਵਜ਼ਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ।
ਇਸ ਸਮਾਰੋਹ ਵਿਚ ਹੋਰਨਾਂ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਗੁਰਪ੍ਰੀਤ ਸਿੰਘ ਕਾਂਗੜ, ਵਿਜੇ ਇੰਦਰ ਸਿੰਗਲਾ, ਤ੍ਰਿਪਤ ਰਾਜਿੰਦਰ ਬਾਜਵਾ ਤੋਂ ਇਲਾਵਾ ਹੋਰ ਕਈ ਆਗੂ ਵੀ ਮੌਜੂਦ ਸਨ।
Justice finally delivered! Handed over cheques of State share to the #JodhpurDetenues. https://t.co/ueJBGvOhVV
— Capt.Amarinder Singh (@capt_amarinder) June 28, 2018