ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੇ ਕੀਤਾ ਤਿੱਖਾ ਵਾਰ
ਪੰਜਾਬ ਵਰਗੇ ਸਰਹੱਦੀ ਸੂਬੇ ਲਈ ਬਿਲਕੁਲ ਫਿੱਟ ਨਹੀਂ ਹੈ ਸਿੱਧੂ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਹੈ ਕਿ “ਮੈਂ ਪਹਿਲਾਂ ਹੀ ਕਿਹਾ ਸੀ ਕਿ ਉਹ ਸਟੇਬਲ ਨਹੀਂ ਹੈ ਉਹ ਪੰਜਾਬ ਵਰਗੇ ਸਰਹੱਦੀ ਸੂਬੇ ਲਈ ਫਿੱਟ ਨਹੀਂ ਹੈ” ।






















