ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਦੇ ਨਾਮ ਦਾ ਕੀਤਾ ਐਲਾਨ
ਪੜ੍ਹ ਲਓ, ਕੀ ਰੱਖਿਆ ਹੈ ਨਵੀਂ ਪਾਰਟੀ ਦਾ ਨਾਮ
ਚੰਡੀਗੜ੍ਹ, 2ਨਵੰਬਰ(ਵਿਸ਼ਵ ਵਾਰਤਾ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਨਵੀਂ ਪਾਰਟੀ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਨੇ ਟਵੀਟਰ ਨੇ ਇਸ ਦੀ ਜਾਣਕਾਰੀ ਦਿੱਤੀ। ਉਹਨਾਂ ਨੇ ਨਵੀਂ ਪਾਰਟੀ ਦਾ ਨਾਮ ‘ਪੰਜਾਬ ਲੋਕ ਕਾਂਗਰਸ” ਰੱਖਿਆ ਹੈ।
ਦੱਸਣਯੋਗ ਹੈ ਕਿ ਅੱਜ ਹੀ ਉਹਨਾਂ ਨੇ 7 ਸਫਿਆਂ ਦੀ ਚਿੱਠੀ ਲਿਖ ਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਧਿਕਾਰਤ ਤੌਰ ਤੇ ਅਸਤੀਫਾ ਵੀ ਭੇਜ ਦਿੱਤਾ ਹੈ।
https://twitter.com/capt_amarinder/status/1455501437752856578?t=R9MOyaRVwv0g9ZJ1l7rP_w&s=19





















