• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਪ੍ਰਗਟਾਈ ਚਿੰਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਇਹ ਅਪੀਲ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਪ੍ਰਗਟਾਈ ਚਿੰਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਇਹ ਅਪੀਲ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

3 hours ago
‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

3 hours ago
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

4 hours ago
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

4 hours ago
ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

4 hours ago
ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

7 hours ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

7 hours ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

8 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

8 hours ago
Hindi News
English News
Saturday, August 22, 2026
No Result
View All Result
27 °c
Chandigarh
30 ° Sat
30 ° Sun
31 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਪ੍ਰਗਟਾਈ ਚਿੰਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਇਹ ਅਪੀਲ

November 10, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਪ੍ਰਗਟਾਈ ਚਿੰਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਇਹ ਅਪੀਲ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਪ੍ਰਗਟਾਈ ਚਿੰਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ 10 ਨਵੰਬਰ(ਵਿਸ਼ਵ ਵਾਰਤਾ)- ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਦੇ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ”ਰੋਜ਼ਾਨਾ ਕਤਲ, ਦਿਨ-ਦਿਹਾੜੇ ਗੋਲੀਬਾਰੀ,  ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪੂਰੀ ਤਰ੍ਹਾਂ ਨਾਲ ਕਾਨੂੰਨ ਰਹਿਤ ਸਥਿਤੀ ਵੱਲ ਵਧ ਰਿਹਾ ਹੈ। ” ਇਸ ਦੇ ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ  ਰਾਜ ਦੀ ਕਾਨੂੰਨ ਅਤੇ ਵਿਵਸਥਾ ‘ਤੇ ਧਿਆਨ ਕੇਂਦਰਤ ਕਰਨ ਦੀ ਅਪੀਲ ਕੀਤੀ ਹੈ।

Daily murders, Daylight Firing, Pb is sadly heading towards total lawlessness & the inexperienced @BhagwantMann led govt has been able to do nothing to stop all this.

I strongly urge him to start focusing on law & order of state before we transcend towards the dark era of 80's.

— Capt.Amarinder Singh (@capt_amarinder) November 10, 2022

ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਟਵੀਟ ਕਰਦਿਆਂ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ।

It's complete anarchy in Punjab. As @AAPPunjab govt failed & @ArvindKejriwal forgot to do justice in sacrilege cases within 24 hours, people have started taking law in their own hands.
A dera follower has been reportedly killed in Kotkapura. Killings have no justification. pic.twitter.com/rsRjWLZ4Ri

— Amarinder Singh Raja Warring (@RajaBrar_INC) November 10, 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

by Jaspreet Kaur
August 21, 2026
0

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ - ਮਾਣਹਾਨੀ ਮਾਮਲੇ ’ਚ ਸੁਖਬੀਰ...

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

by Jaspreet Kaur
August 21, 2026
0

'ਆਪ' ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਆਮ ਆਦਮੀ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

by Jaspreet Kaur
August 21, 2026
0

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਪੜ੍ਹੋ LIST ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

by Ranjit Singh
1 week ago
0

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ - ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 