[caption id="attachment_55885" align="alignnone" width="400"]<img class="size-full wp-image-55885" src="http://wishavwarta.in/wp-content/uploads/2019/12/59f6f846-db2a-40b2-974b-8e466d8291ee.jpg" alt="" width="400" height="300" /> <strong>ਕੈਪਟਨ ਅਮਰਿੰਦਰ ਸਿੰਘ ਪੰਜਾਬ ਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ। ਤਸਵੀਰ ਵਿਚ ਮੁੱਖ ਮੰਤਰੀ ਦੇ ਓ.ਐੱਸ.ਡੀ ਅੰਕਿਤ ਬਾਂਸਲ ਵੀ ਨਜਰ ਆ ਰਹੇ ਹਨ।</strong>[/caption] ਚੰਡੀਗੜ੍ਹ, 17 ਦਸੰਬਰ ( ਵਿਸ਼ਵ ਵਾਰਤਾ )- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਆਪਣੇ ਗ੍ਰਹਿ ਵਿਖੇ ਪੰਜਾਬ ਵਾਸੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸੁਣਿਆ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।