
ਸ੍ਰੀ ਪਟਨਾ ਸਾਹਿਬ, 22 ਦਸੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਨਾ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ|
ਬਿਹਾਰ ਦੇ ਮੁੱਖ ਮੰਤਰੀ ਨੇ ਪਟਨਾ ਵਿਖੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕੀਤਾ| ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















