• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਵਿੱਤੀ ਸਾਲ ਵਿੱਚ ਪੰਜਾਬ ਨੂੰ ਹੋਣ ਵਾਲੇ 22000 ਕਰੋੜ ਦੇ ਮਾਲੀਏ ਨੁਕਸਾਨ ਨੂੰ ਪੂਰਾ ਕਰਨ ਲਈ ਨਵੀਨਤਾਕਾਰੀ ਸੁਝਾਅ ਮੰਗੇ

ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਵਿੱਤੀ ਸਾਲ ਵਿੱਚ ਪੰਜਾਬ ਨੂੰ ਹੋਣ ਵਾਲੇ 22000 ਕਰੋੜ ਦੇ ਮਾਲੀਏ ਨੁਕਸਾਨ ਨੂੰ ਪੂਰਾ ਕਰਨ ਲਈ ਨਵੀਨਤਾਕਾਰੀ ਸੁਝਾਅ ਮੰਗੇ

7 years ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

11 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

1 hour ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

1 hour ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

1 hour ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

2 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

2 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

3 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

4 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

4 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਵਿੱਤੀ ਸਾਲ ਵਿੱਚ ਪੰਜਾਬ ਨੂੰ ਹੋਣ ਵਾਲੇ 22000 ਕਰੋੜ ਦੇ ਮਾਲੀਏ ਨੁਕਸਾਨ ਨੂੰ ਪੂਰਾ ਕਰਨ ਲਈ ਨਵੀਨਤਾਕਾਰੀ ਸੁਝਾਅ ਮੰਗੇ

April 16, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਵਿੱਤੀ ਸਾਲ ਵਿੱਚ ਪੰਜਾਬ ਨੂੰ ਹੋਣ ਵਾਲੇ 22000 ਕਰੋੜ ਦੇ ਮਾਲੀਏ ਨੁਕਸਾਨ ਨੂੰ ਪੂਰਾ ਕਰਨ ਲਈ ਨਵੀਨਤਾਕਾਰੀ ਸੁਝਾਅ ਮੰਗੇ

• ਮੰਤਰੀਆਂ ਨੇ ਸਵੈ-ਇੱਛਾ ਨਾਲ ਅਗਲੇ ਤਿੰਨ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ
ਚੰਡੀਗੜ•, 16 ਅਪਰੈਲ (ਵਿਸ਼ਵ ਵਾਰਤਾ )- ਕੋਵਿਡ-19 ਸੰਕਟ ਕਾਰਨ ਸੂਬੇ ਨੂੰ ਵਿੱਤੀ ਸਾਲ 2020-21 ਵਿੱਚ 22000 ਕਰੋੜ ਰੁਪਏ ਦੇ ਮਾਲੀਆ ਘਾਟੇ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਮੰਤਰੀਆਂ ਨੇ ਵੀਰਵਾਰ ਨੂੰ ਅਗਲੇ ਤਿੰਨ ਮਹੀਨੇ ਲਈ ਤਨਖਾਹ ਨਾ ਲੈਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਨੂੰ ਅਣਕਿਆਸੇ ਸੰਕਟ ਨਾਲ ਨਜਿੱਠਣ ਲਈ ਮੱਦਦ ਕਰਦੇ ਹੋਏ ਸਵੈ ਇੱਛਾ ਨਾਲ ਆਪਣੀ ਤਨਖਾਹ ਵਿੱਚ ਕਟੌਤੀ ਕਰਨ।

ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹਾਲ ਹੀ ਵਿੱਚ ਬਣਾਈ ਵਿੱਤ ਸਬ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਜੋ ਕੋਵਿਡ-19 ਮਹਾਮਾਰੀ ਅਤੇ ਕਰਫਿਊ/ਲੌਕਡਾਊਨ ਦੇ ਵਿੱਤੀ ਪ੍ਰਭਾਵਾਂ ਦਾ ਜਾਇਜ਼ਾ ਲੈਣ ਅਤੇ ਮੌਜੂਦਾ ਸੰਕਟ ਨਾਲ ਨਜਿੱਠਣ ਲਈ ਘਾਟੇ ਦੀ ਭਰਪਾਈ ਲਈ ਤਰੀਕੇ ਲੱਭਣ ਲਈ ਸੱਦੀ ਗਈ ਸੀ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2020-21 ਲਈ ਸੂਬੇ ਨੂੰ 88000 ਕਰੋੜ ਰੁਪਏ ਦਾ ਮਾਲੀਆ ਇਕੱਠੇ ਹੋਣ ਦਾ ਅਨੁਮਾਨ ਸੀ ਪਰ ਹੁਣ ਸਿਰਫ 66000 ਕਰੋੜ ਰੁਪਏ ਦਾ ਹੀ ਮਾਲੀਆ ਇਕੱਠਾ ਹੋਣ ਦਾ ਅਨੁਮਾਨ ਹੈ ਕਿਉਂਕਿ ਕਰਫਿਊ/ਲੌਕਡਾਊਨ ਦੇ ਚੱਲਦਿਆਂ ਸਾਰਾ ਕਾਰੋਬਾਰ, ਟੈਕਸ ਪ੍ਰਾਪਤੀਆਂ ਆਦਿ ਘਟਣ ਕਾਰਨ ਜੀ.ਐਸ.ਟੀ. ਦੀ ਇੱਕਤਰਤਾ ਵੀ ਘੱਟ ਜਾਣੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਉਪਰੰਤ ਸੂਬੇ ਦੇ ਸਾਰੇ ਮੰਤਰੀਆਂ ਨੇ ਸਵੈ ਇੱਛਾ ਨਾਲ ਅਗਲੇ ਤਿੰਨ ਮਹੀਨੇ ਲਈ ਆਪਣੀ ਸਾਰੀ ਤਨਖਾਹ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ।
ਇਸ ਤੋਂ ਬਾਅਦ ਮੁੱਖ ਮੰਤਰੀ ਜੋ ਕਿਸੇ ਵੀ ਸਰਕਾਰੀ ਕਰਮਚਾਰੀ ਦੀ ਤਨਖਾਹ ਲਾਜ਼ਮੀ ਕੱਟਣ ਦੇ ਹੱਕ ਵਿੱਚ ਨਹੀਂ ਸਨ, ਦੇ ਦਿਸ਼ਾ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅਪੀਲ ਜਾਰੀ ਕਰਦਿਆਂ ਕਿਹਾ, ”ਸਾਰੇ ਸਰਕਾਰੀ ਕਰਮਚਾਰੀ, ਪੀ.ਐਸ.ਯੂਜ਼, ਸਥਾਨਕ ਸਰਕਾਰਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਕਰਮਚਾਰੀ ਆਪਣੀ ਸਵੈ-ਇੱਛਾ ਨਾਲ ਆਪਣੀ ਤਨਖਾਹ ਤੇ ਭੱਤੇ ਕੋਵਿਡ-19 ਦਾ ਮੁਕਾਬਲਾ ਕਰਨ ਲਈ ਸਰਕਾਰੀ ਮਿਸ਼ਨ ਵਿੱਚ ਹਿੱਸਾ ਪਾਉਣ ਲਈ ਯੋਗਦਾਨ ਪਾਉਣ।” ਮੁੱਖ ਸਕੱਤਰ ਨੇ ਸੁਝਾਅ ਦਿੱਤਾ ਕਿ ਸਰਕਾਰੀ ਮੁਲਾਜ਼ਮਾਂ ਵੱਲੋਂ ਵੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਪਾਇਆ ਜਾਵੇ ਜਿਸ ਤਹਿਤ ਅਪਰੈਲ, ਮਈ ਅਤੇ ਜੂਨ 2020 ਦੀ ਮਹੀਨਾਵਰ ਤਨਖਾਹ ਵਿੱਚੋਂ ਦਰਜ ‘ਏ’ ਤੇ ‘ਬੀ’ ਦੇ ਮੁਲਾਜ਼ਮਾਂ ਨੂੰ 30 ਫੀਸਦੀ, ਦਰਜਾ ‘ਸੀ’ ਦੇ ਮੁਲਾਜ਼ਮਾਂ ਨੂੰ 20 ਫੀਸਦੀ ਅਤੇ ਦਰਜਾ ‘ਡੀ’ ਦੇ 10 ਫੀਸਦੀ ਦਾ ਯੋਗਦਾਨ ਰਾਹਤ ਫੰਡ ਵਿੱਚ ਪਾਉਣਾ ਚਾਹੀਦਾ ਹੈ ਤਾਂ ਜੋ ਖਤਰਨਾਕ ਮਹਾਮਾਰੀ ਨਾਲ ਨਿਪਟਣ ਦੇ ਨਾਲ-ਨਾਲ ਮੌਜੂਦਾ ਸੰਕਟ ਕਰਕੇ ਪੈਣ ਵਾਲੇ ਵੱਡੇ ਘਾਟੇ ਦੀ ਭਰਪਾਈ ਲਈ ਸਰਕਾਰ ਦੇ ਯਤਨਾਂ ਨੂੰ ਮਜ਼ਬੂਤ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਵਰਤਮਾਨ ਸਥਿਤੀ ਵਿੱਚ ਮਾਲੀਆ ਵਧਾਉਣ ਲਈ ਕਈ ਹੋਰ ਕਦਮਾਂ ‘ਤੇ ਵੀ ਵਿਚਾਰ ਕੀਤੀ ਗਈ। ਮੌਜੂਦਾ ਸੰਕਟ ਕਾਰਨ ਸੂਬਾ ਗੰਭੀਰ ਵਿੱਤੀ ਘਾਟੇ ਦਾ ਸਾਹਮਣਾ ਕਰ ਰਿਹਾ ਹੈ ਜੋ ਘੱਟੋ-ਘੱਟ ਕੁਝ ਹੋਰ ਤਿਮਾਹੀਆਂ ਜਾਰੀ ਰਹਿਣ ਦੇ ਆਸਾਰ ਹਨ। ਮੁੱਖ ਮੰਤਰੀ ਨੇ ਕਮੇਟੀ ਦੇ ਮੈਂਬਰਾਂ ਨੂੰ ਇਸ ਸੰਕਟ ਨਾਲ ਸਿੱਝਣ ਲਈ ਹੋਰ ਨਵੀਨਤਮ ਕਦਮ ਲੱਭਣ ਲਈ ਆਖਿਆ।
ਮਨਪ੍ਰੀਤ ਸਿੰਘ ਬਾਦਲ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਾਰੇ ਨਿਰਮਾਣ/ਉਤਪਾਦਨ ਕਾਰਜ ਮੁਕੰਮਲ ਤੌਰ ‘ਤੇ ਠੱਪ ਪਏ ਹਨ ਅਤੇ ਟਰਾਂਸਪੋਰਟ/ਆਬਕਾਰੀ/ਸਟੈਂਪ ਡਿਊਟੀ ਆਦਿ ਦੇ ਰੂਪ ਵਿੱਚ ਕੋਈ ਟੈਕਸ/ਡਿਊਟੀ ਵੀ ਨਹੀਂ ਆਉਂਦੀ ਜਿਸ ਕਰਕੇ ਮਾਲੀਏ ਦੀਆਂ ਪ੍ਰਾਪਤੀਆਂ ਦੇ ਮੁਕਾਬਲੇ 22000 ਕਰੋੜ ਰੁਪਏ ਦਾ ਘਾਟਾ ਹੋ ਗਿਆ ਹੈ। ਉਨ•ਾਂ ਚਿਤਾਵਨੀ ਦਿੱਤੀ ਕਿ ਜੀ.ਐਸ.ਟੀ. ਦੀ ਉਗਹਾਰੀ ਪਿਛਲੇ ਸਾਲ ਨਾਲੋਂ ਬਹੁਤ ਘਟ ਗਈ ਹੈ ਅਤੇ ਕੇਂਦਰ ਸਰਕਾਰ ਨੇ ਅਜੇ ਜੀ.ਐਸ.ਟੀ. ਦੇ ਬਕਾਏ ਦੀ ਵੱਡੀ ਰਾਸ਼ੀ ਦਾ ਭੁਗਤਾਨ ਕਰਨਾ ਹੈ ਜਿਸ ਕਰਕੇ ਆਉਂਦੇ ਮਹੀਨਿਆਂ ਵਿੱਚ ਸਥਿਤੀ ਹੋਰ ਬਦਤਰ ਹੋਵੇਗੀ। ਉਨ•ਾਂ ਦੱਸਿਆ ਕਿ ਸੂਬੇ ਨੂੰ ਅਜੇ ਤੱਕ ਕੇਂਦਰ ਸਰਕਾਰ ਪਾਸੋਂ ਕੋਵਿਡ ਰਾਹਤ ਲਈ ਕੋਈ ਵਿਸ਼ੇਸ਼ ਵਿੱਤੀ ਪੈਕੇਜ ਹਾਸਲ ਨਹੀਂ ਹੋਇਆ।
ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਮਾਲੀਆ ਵਧਾਉਣ ਅਤੇ ਵਿਭਾਗਾਂ ਦੇ ਖਰਚਿਆਂ ਵਿੱਚ ਕਟੌਤੀ ਕਰਨ ਬਾਰੇ ਸਬ-ਕਮੇਟੀ ਇਕ-ਦੋ ਦਿਨਾਂ ਵਿੱਚ ਦੁਬਾਰਾ ਮੀਟਿੰਗ ਕਰੇਗੀ ਤਾਂ ਕਿ ਆਮ ਸਰਕਾਰੀ ਖਰਚਿਆਂ ਤੋਂ ਇਲਾਵਾ ਕੋਵਿਡ ਨਾਲ ਸਬੰਧਤ ਮੈਡੀਕਲ ਤੇ ਰਾਹਤ ਕਾਰਜਾਂ ਦੇ ਖਰਚਿਆਂ ਨੂੰ ਪੂਰਾ ਕੀਤਾ ਜਾ ਸਕੇ।
ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ-19 ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰੀ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ•ਾਂ ਨੇ ਇਨ•ਾਂ ਔਖੇ ਸਮਿਆਂ ਵਿੱਚ ਸਹਿਯੋਗ ਦੇਣ ਲਈ ਆਮ ਲੋਕਾਂ ਦਾ ਵੀ ਧੰਨਵਾਦ ਕੀਤਾ।
—–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

Most Popular

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

by Navjot
3 weeks ago
0

  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਨੈਸ਼ਨਲ ਹਾਈਵੇ ’ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਜਲੰਧਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 