• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਹਾੜੀ ਦੇ 2020 ਸੀਜ਼ਨ ਲਈ 26,064.31 ਕਰੋੜ ਰੁਪਏ ਦੀ ਸੀ.ਸੀ.ਐਲ.ਦੀ ਮਨਜ਼ੂਰੀ ਲਈ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਲਿਖਿਆ

7 years ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

4 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

10 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

12 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

14 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

Hindi News
English News
Monday, November 16, 2026
No Result
View All Result
16 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਹਾੜੀ ਦੇ 2020 ਸੀਜ਼ਨ ਲਈ 26,064.31 ਕਰੋੜ ਰੁਪਏ ਦੀ ਸੀ.ਸੀ.ਐਲ.ਦੀ ਮਨਜ਼ੂਰੀ ਲਈ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਲਿਖਿਆ

April 1, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਹਾੜੀ ਦੇ 2020 ਸੀਜ਼ਨ ਲਈ 26,064.31 ਕਰੋੜ ਰੁਪਏ ਦੀ ਸੀ.ਸੀ.ਐਲ.ਦੀ ਮਨਜ਼ੂਰੀ ਲਈ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਲਿਖਿਆ

ਚੰਡੀਗੜ•, 1 ਅਪ੍ਰੈਲ ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਹਾੜ•ੀ ਮੰਡੀਕਰਨ ਸੀਜ਼ਨ 2020 ਲਈ 26,064.31 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਜਲਦ ਮਨਜ਼ੂਰੀ ਲਈ ਭਾਰਤੀ ਰਿਜ਼ਰਵ ਬੈਂਕ ਨੂੰ ਨਿਰਦੇਸ਼ ਦੇਣ ਲਈ ਉਨ•ਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ।
ਵਿੱਤ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਸੀ.ਸੀ.ਐਲ. ਦੇ ਤੁਰੰਤ ਜਾਰੀ ਹੋਣ ਨਾਲ ਨਾ ਸਿਰਫ ਕਣਕ ਦੀ ਫਸਲ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ, ਬਲਕਿ ਪਹਿਲਾਂ ਹੀ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਵੀ ਰਾਹਤ ਮਿਲੇਗੀ।
ਕੈਪਟਨ ਅਮਰਿੰਦਰ ਨੇ ਵਿੱਤ ਮੰਤਰੀ ਨੂੰ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾੜ•ੀ ਮੰਡੀਕਰਨ ਸੀਜ਼ਨ ਦੌਰਾਨ 26064.31 ਕਰੋੜ ਰੁਪਏ ਦੀ ਸੀ.ਸੀ.ਐਲ. ਦੀ ਮਨਜ਼ੂਰੀ ਲਈ ਆਰ.ਬੀ.ਆਈ. ਨੂੰ ਆਪਣਾ ਪ੍ਰਸਤਾਵ ਪਹਿਲਾਂ ਹੀ ਸੌਂਪ ਦਿੱਤਾ ਹੈ।
ਮੁੱਖ ਮੰਤਰੀ ਨੇ ਸ੍ਰੀਮਤੀ ਸੀਤਾਰਮਨ ਨੂੰ ਇਹ ਵੀ ਦੱਸਿਆ ਕਿ ਸੂਬੇ ਵਿੱਚ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਚੱਲ ਰਹੇ ਲੌਕਡਾਊਨ ਅਤੇ 1 ਅਪਰੈਲ 2020 ਤੋਂ ਸ਼ੁਰੂ ਹੋਣ ਵਾਲੀ ਹਾੜ•ੀ ਦੀ ਫਸਲ ਦੀ ਖਰੀਦ ਜੋ ਕਿ 15 ਅਪਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ, ਕਾਰਨ ਭਾਰੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ 114.76 ਲੱਖ ਮੀਟਿਰਕ ਟਨ ਕਣਕ ਦੀ ਖਰੀਦ ਲਈ ਰਾਜ ਦੀ ਅਨੁਮਾਨਤ ਰਾਸ਼ੀ ਦੇਣ ਲਈ ਆਰ.ਬੀ.ਆਈ. ਵੱਲੋਂ ਮਨਜ਼ੂਰੀ ਦਿੱਤੀ ਜਾਵੇ।
ਇਸ ਪੱਤਰ ਵਿਚ ਦਿੱਤੇ ਪ੍ਰਸਤਾਵ ਅਨੁਸਾਰ ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲੇ ਬਾਰੇ ਮੰਤਰਾਲੇ ਨੇ ਹਾੜ•ੀ ਮੰਡੀਕਰਨ ਸੀਜ਼ਨ 2020-21 ਦੌਰਾਨ ਕਣਕ ਦੀ ਖਰੀਦ ਲਈ ਘੱਟੋ ਘੱਟ ਨਿਰਧਾਰਤ ਮੁੱਲ 19,250 ਰੁਪਏ ਪ੍ਰਤੀ ਮੀਟਿਰਕ ਟਨ ਨਿਸ਼ਚਤ ਕੀਤਾ ਹੈ। ਰਾਜ ਦੀਆਂ ਖਰੀਦ ਏਜੰਸੀਆਂ ਜਿਵੇਂ ਪਨਗਰੇਨ, ਮਾਰਕਫੈਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੂੰ ਇਹ ਖਰਚਾ ਲਾਜ਼ਮੀ ਖਰਚੇ, ਆਵਾਜਾਈ ਲਾਗਤ, ਮੰਡੀ ਚਾਰਜ ਅਤੇ ਬਾਰਦਾਨੇ ਦੀ ਕੀਮਤ ਦੇ ਰੂਪ ਵਿਚ 3463.70 ਪ੍ਰਤੀ ਮੀਟਰਿਕ ਟਨ ਹੋਣ ਦੀ ਸੰਭਾਵਨਾ ਹੈ।
ਬੋਰੀ ਸਮੇਤ ਕਣਕ ਦੀ ਆਰਜ਼ੀ ਕੀਮਤ 22,713.70 ਰੁਪਏ (ਦਿਨ 22,714 ਰੁਪਏ) ਪ੍ਰਤੀ ਮੀਟਰਿਕ ਟਨ ਬਣਦੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਲਗਭਗ 114.75 ਲੱਖ ਟਨ ਕਣਕ ਕਿਸਾਨਾਂ ਤੋਂ ਖਰੀਦਣ ਦਾ ਟੀਚਾ ਹੈ ਜਿਸ ਦੀ ਲਾਗਤ 26,064.31 ਕਰੋੜ ਰੁਪਏ ਬਣਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

by Ankit
November 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 16-11-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

by Ankit
November 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 16-11-2026 |...

Most Popular

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

4 weeks ago
0

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ  ਚੇਨਈ, 18 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 