ਕੈਪਟਨ ਅਮਰਿੰਦਰ ਸਿੰਘ ਨੇ 18 ਜੂਨ ਨੂੰ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ
ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਮੀਟਿੰਗ
ਪੜ੍ਹੋ ਕੀ ਹੋਵੇਗਾ ਮੀਟਿੰਗ ਦਾ ਏਜੰਡਾ
ਚੰਡੀਗੜ੍ਹ, 15ਜੂਨ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 18 ਜੂਨ ਨੂੰ ਦੁਪਹਿਰ ਬਾਅਦ 3:00 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ।























