ਬਰਮਿੰਘਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਫਾਰ ਜਸਟਿਸ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਈਐੱਸਆਈ ਸਪੋਰਟ ਐੱਸਐੱਫਜੇ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਵਾਂਗੇ। ਉਨ੍ਹਾਂ ਨੇ ਅੱਗੇ ਕਿਹਾ ਗੁਰਪਤਵੰਤ ਪੰਨੂੰ ਫਰਾਡ ਹੈ। ਅਤੇ ਉਹ ਪਾਕਿਸਤਾਨੀ ਆਈਐੱਸਆਈ ਦੇ ਨਿਰਦੇਸ਼ਾਂ ਉੱਤੇ ਕੰਮ ਕਰਦਾ ਹੈ ।
ਸਿਆਸੀ ਵਿਰੋਧੀ ਵੜਿੰਗ ਤੇ ਬਿੱਟੂ ਨੇ ਖਿੜੇ ਮੱਥੇ ਪਾਈ ਜਫ਼ੀ , ਹੁਣ ਕਿ ਕਹੋਂਗੇ ਤੁਸੀਂ ?
ਲੁਧਿਆਣਾ 5 ਮਈ( ਵਿਸ਼ਵ ਵਾਰਤਾ)-: ਇੱਕ -ਦੂਜੇ ਤੇ ਸਿਆਸੀ ਤੌਰ ਤੇ ਰੱਜ ਕੇ ਤੋਹਮਤਾਂ ਲਾਉਣ ਵਾਲੇ ਜਫ਼ੀ ਪਾਉਂਦੇ ਹੋਏ...