ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ
ਦੇਖੋ, ਕੀ ਹੈ ਇਹ ਚੋਣ ਨਿਸ਼ਾਨ
ਚੰਡੀਗੜ੍ਹ, 10 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਅੱਜ ਪਾਰਟੀ ਚੋਣ ਨਿਸ਼ਾਨ ਮਿਲਿਆ ਹੈ। ਇਸ ਪਾਰਟੀ ਦਾ ਚੋਣ ਨਿਸ਼ਾਨ ਹਾਕੀ ਸਟਿੱਕ ਤੇ ਬਾਲ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਟਵੀਟ ਕਰ ਦਿੱਤੀ।
https://twitter.com/PunjabLokCong/status/1480527152843874309?t=8ixChHxws2vkUmkTb4TOBQ&s=19






















