
ਨਵੀਂ ਦਿੱਲੀ, 22 ਨਵੰਬਰ : : ਕੇਂਦਰ ਸਰਕਾਰ ਨੇ ਅੱਜ ਕਰਤਾਰਪੁਰ ਲਾਂਘੇ ਦੀ ਉਸਾਰੀ ਲਈ ਮਨਜੂਰੀ ਦੇ ਦਿੱਤੀ ਹੈ। ਇਸ ਦੌਰਾਨ ਕੇਂਦਰ ਦੇ ਇਸ ਫੈਸਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਧੰਨਵਾਦ ਕੀਤਾ ਹੈ।
Happy to know that Union Cabinet led by @narendramodi ji has decided to join @PunjabGovtIndia in developing the historic town of Sultanpur Lodhi, associated with life of Sri Guru Nanak Dev ji, as a heritage town, on the lines of a Smart City.
— Capt.Amarinder Singh (@capt_amarinder) November 22, 2018
ਇਸ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕੇਂਦਰੀ ਕੈਬਨਿਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
https://twitter.com/sherryontopp/status/1065517369529896960
I thank the Govt. of India from the core of my heart and take a bow! I request the Hon’ble PM of Pakistan @ImranKhanPTI Sahib to take reciprocal steps for opening the Kartarpur Sahib corridor and spread Baba Nanak’s message of universal brotherhood and peace across the Globe.
— Navjot Singh Sidhu (@sherryontopp) November 22, 2018























