ਚੰਡੀਗੜ, 7 ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਨਤਾ ਪ੍ਰਾਪਤ ਬਜੁਰਗ ਪੱਤਰਕਾਰਾਂ ਨੂੰ 12 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ ਹੈ।
Punjab chief minister @capt_amarinder has approved the proposal of a pension of Rs 12,000 per month for veteran accredited journalists from the state.
— Raveen Thukral (@Raveen64) February 7, 2019























