ਨਵੀਂ ਦਿੱਲੀ, 3 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ| ਪੰਜਾਬ ਕੈਬਨਿਟ ਦੇ ਵਿਸਥਾਰ ਲਈ ਇਹ ਮੀਟਿੰਗ ਹੋਈ ਹੈ|
ਇਸ ਦੌਰਾਨ ਸੰਭਾਵਨਾ ਹੈ ਕਿ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਜਲਦ ਹੀ ਹੋ ਸਕਦਾ ਹੈ| ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਕੀਤਾ ਸੀ ਕਿ ਇਸ ਬਜਟ ਇਜਲਾਸ ਮਗਰੋਂ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ|
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ ‘ਚ
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ 'ਚ ਲੋਕ ਹੱਕਾਂ ਦੀ ਲਹਿਰ ਦੇ ਕਾਫਲੇ ਤੇ ਸਾਹਿਤਕਾਰ ਜੁੜ...