ਚੰਡੀਗੜ੍ਹ 28 ਅਪ੍ਰੈਲ( ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰੋਨਾ ਸੰਕਟ ਬਾਰੇ ਆਪਣੇ ਵਿਧਾਇਕਾਂ ਨਾਲ ਗੱਲਬਾਤ ਕਰਨਗੇ ।ਮੁੱਖ ਮੰਤਰੀ ਉਹਨਾਂ ਦੇ ਇਲਾਕਿਆਂ ਵਿੱਚ ਆ ਰਹਿਆ ਮੁਸ਼ਕਿਲਾਂ ਤੇ ਕਰੋਨਾ ਸੰਕਟ ਬਾਰੇ ਚਲ ਰਹਿਆ ਸਰਕਾਰੀ ਕਾਰਗੁਜ਼ਾਰੀਆਂ ਬਾਰੇ ਵੀ ਚਰਚਾ ਕਰਨਗੇ । ਵੀਡੀਉ ਕਾਨਫਰੰਸ ਰਾਹੀਂ ਹੋ ਰਹੀ ਇਸ ਚਰਚਾ ਵਿੱਚ ਕਣਕ ਖਰੀਦ ਦੇ ਪ੍ਰਬੰਧਾਂ ਬਾਰੇ ਵੀ ਮੁੱਖ ਮੰਤਰੀ ਜਾਣਕਾਰੀ ਲੈਣ ਗਏ ।
Punjab News: ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ
Punjab News: ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ • ਪਰਾਲੀ ਫੂਕਣ ਦੀ...