ਪੰਜਾਬ ਵਿੱਚ ਕੋਰੋਨਾ ਦੀ ਪ੍ਰਕੋਪੀ ਜਾਰੀ
ਕੈਪਟਨ ਅਮਰਿੰਦਰ ਸਿੰਘ ਵੀ ਹੋਏ ਕੋਰੋਨਾ ਦਾ ਸ਼ਿਕਾਰ
ਚੰਡੀਗੜ੍ਹ, 12 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੋੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਹਨਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਦਿੱਤੀ ਹੈ।
.@capt_amarinder recently tested positive for #Covid with mild symptoms and had isolated himself. He’s recovering well and should be out of isolation in the next couple of days.
— Raveen Thukral (@Raveen64) January 12, 2022






















