• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਮੇਜ਼ਬਾਨੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਮੇਜ਼ਬਾਨੀ

7 years ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

3 minutes ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

49 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਮੇਜ਼ਬਾਨੀ

August 12, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਮੇਜ਼ਬਾਨੀ

ਚੰਡੀਗੜ, 12 ਅਗਸਤ-ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ ਅੱਜ ਦਿਲ ਨੂੰ ਛੂਹ ਜਾਣ ਵਾਲੇ ਪਲ ਸਨ। ਉਹ ਇਹ ਉਮੀਦ ਪਾਲੀ ਬੈਠੇ ਸਨ ਕਿ ਇਸ ਸਾਲ ਈਦ-ਉਲ-ਜ਼ੁਹਾ ਦਾ ਤਿਉਹਾਰ ਆਪਣੇ ਪਰਿਵਾਰਾਂ ਤੋਂ ਦੂਰ ਇਕੱਲਿਆਂ ਹੀ ਮਨਾਉਣਗੇ ਕਿਉਂਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪਣੇ ਮਾਪਿਆਂ ਕੋਲ ਨਹੀਂ ਜਾ ਸਕਣਗੇ ਪਰ ਇੱਥੇ ਉਨ•ਾਂ ਨੂੰ ਅਚੰਭਿਤ ਕਰਨ ਵਾਲੀ ਖੁਸ਼ੀ ਮਿਲੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿਖੇ ਦੁਪਹਿਰ ਦੇ ਖਾਣੇ ਦਾ ਸੱਦਾ ਪੱਤਰ ਦੇ ਕੇ ਇਸ ਮੌਕੇ ਨੂੰ ਖੁਸ਼ੀਆਂ ਨਾਲ ਭਰ ਦਿੱਤਾ ਅਤੇ ਉਨ•ਾਂ ਨੂੰ ਘਰ ਵਰਗਾ ਅਹਿਸਾਸ ਕਰਵਾਇਆ।
Êਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਲਗਪਗ 125 ਵਿਦਿਆਰਥੀਆਂ ਨੂੰ ਮੁਹੱਬਤ ਤੇ ਅਪਣੱਤ ਭਰੀ ਮਹਿਕ ਦਾ ਨਿੱਘ ਮਿਲਿਆ ਕਿਉਂਕਿ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਇਸ ਪਵਿੱਤਰ ਤਿਉਹਾਰ ਦੇ ਸਤਿਕਾਰ ਵਜੋਂ ਉਨ•ਾਂ ਦੀ ਮੇਜ਼ਬਾਨੀ ਦਾ ਫੈਸਲਾ ਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੂੰ ਕਸ਼ਮੀਰ ਵਿੱਚ ਹਾਲਾਤ ਛੇਤੀ ਸੁਧਾਰ ਜਾਣ ਦਾ ਵਿਸ਼ਵਾਸ ਹੈ। ਉਨ•ਾਂ ਨੇ ਵਾਦੀ ਵਿੱਚ ਸਥਿਤੀ ਆਮ ਵਾਂਗ ਹੋਣ ਦੀ ਕਾਮਨਾ ਨਾਲ ਨੌਜਵਾਨਾਂ ਨੂੰ ਵਧਾਈ ਦਿੱਤੀ। ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਹਿਫਾਜ਼ਤ ਦਾ ਭਰੋਸਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਬੇਸ਼ਕ ਅਸੀਂ ਤੁਹਾਡੇ ਪਰਿਵਾਰਾਂ ਦੀ ਥਾਂ ਤਾਂ ਨਹੀਂ ਲੈ ਸਕਦੇ ਪਰ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਪਰਿਵਾਰ ਹੀ ਸਮਝੋਗੇ।”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਆਪਣੇ ਸਿਆਸੀ ਰੁਝੇਵਿਆਂ ਕਾਰਨ ਪਿਛਲੇ ਲੰਮੇ ਸਮੇਂ ਤੋਂ ਕਸ਼ਮੀਰ ਨਹੀਂ ਗਏ ਪਰ ਉਹ ਮੰਨਦੇ ਹਨ ਕਿ ਖੂਬਸੂਰਤ ਵਾਦੀ ਉਨ•ਾਂ ਦਾ ਦੂਜਾ ਘਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਦਿਲੀ ਇੱਛਾ ਸੀ ਕਿ ਇਸ ਤਿਉਹਾਰ ਦੀਆਂ ਖੁਸ਼ੀਆਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੂੰ ਵਿਸ਼ਵਾਸ ਹੈ ਕਿ ਉਨ•ਾਂ (ਵਿਦਿਆਰਥੀਆਂ) ਦੇ ਪਰਿਵਾਰ ਆਪਣੇ ਘਰਾਂ ਵਿੱਚ ਸੁਰੱਖਿਅਤ ਹੋਣਗੇ ਅਤੇ ਆਪਣੇ ਪਰਿਵਾਰਾਂ ਨੂੰ ਉਹ ਛੇਤੀ ਹੀ ਮਿਲਣਗੇ।
ਮੁੱਖ ਮੰਤਰੀ ਦੀਆਂ ਭਾਵਨਾਵਾਂ ਦੇ ਜਵਾਬ ਵਿੱਚ ਵਿਦਿਆਰਥੀਆਂ ਨੇ ਕਿਹਾ ਕਿ ਉਹ ਵੀ ਪੰਜਾਬ ਨੂੰ ਆਪਣਾ ਦੂਜਾ ਘਰ ਮੰਨਦੇ ਹਨ ਜਿੱਥੇ ਉਨ•ਾਂ ਨੇ ਪੁਲਵਾਮਾ ਹਮਲੇ ਤੋਂ ਬਾਅਦ ਵੀ ਆਪਣੇ ਆਪ ਨੂੰ ਹਮੇਸ਼ਾ ਮਹਿਫੂਜ਼ ਸਮਝਿਆ। ਇਸ ਮੌਕੇ ਇਕ ਵਿਦਿਆਰਥੀ ਫੈਕ ਸਲੇਮ ਨੇ ਕਿਹਾ,”ਅਸੀਂ ਇਹ ਦੇਖਿਆ ਕਿ ਪੰਜਾਬੀ ਫਰਾਖ਼ਦਿਲ ਹੁੰਦੇ ਹਨ।” ਬਾਕੀ ਵਿਦਿਆਰਥੀਆਂ ਨੇ ਵੀ ਉਨ•ਾਂ ਦੀ ਆਵਾਜ਼ ਸੁਣਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
ਇਕ ਹੋਰ ਵਿਦਿਆਰਥੀ ਫਰਜ਼ਾਨਾ ਹਫ਼ੀਜ਼ ਨੇ ਕਿਹਾ,”ਅੱਜ ਇੱਥੇ ਬੁਲਾਉਣ ‘ਤੇ ਸਾਨੂੰ ਸਾਡੇ ਪਰਿਵਾਰਾਂ ਦੀ ਯਾਦ ਦਿਵਾਈ। ਉਨ•ਾਂ ਮੰਨਿਆ ਕਿ ਸੱਦਾ ਮਿਲਣ ਤੱਕ ਉਹ ਈਦ ਮੌਕੇ ਘਰ ਨਾ ਜਾਣ ਕਰਕੇ ਆਪਣੇ ਆਪ ਨੂੰ ਇਕੱਲਿਆ ਮਹਿਸੂਸ ਕਰ ਰਹੇ ਸਨ।
ਇਸ ਮੌਕੇ ਪਿਆਰ ਅਤੇ ਸਤਿਕਾਰ ਵਜੋਂ ਵਿਦਿਆਰਥੀਆਂ ਨੇ ਚੰਡੀਗੜ• ਯੂਨੀਵਰਸਿਟੀ ਤੋਂ ਫਾਈਨ ਆਰਟਸ ਦੇ ਕਸ਼ਮੀਰੀ ਵਿਦਿਆਰਥੀ ਅਬਦੁਲ ਆਜ਼ਾਦ ਵੱਲੋਂ ਬਣਾਇਆ ਚਿੱਤਰ ਮੁੱਖ ਮੰਤਰੀ ਨੂੰ ਭੇਟ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਠਿਆਈ ਵੰਡ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਅੱਜ ਦੇ ਇਸ ਸਮਾਗਮ ਵਿੱਚ ਚੰਡੀਗੜ• ਯੂਨੀਵਰਸਿਟੀ, ਸੀ.ਜੀ.ਸੀ. ਝੰਜਹੇੜੀ ਤੇ ਲਾਂਡਰਾ, ਚਿਤਕਾਰਾ ਯੂਨੀਵਰਸਿਟੀ, ਐਸ.ਵੀ.ਆਈ.ਈ.ਟੀ. ਯੂਨੀਵਰਸਿਟੀ ਬਨੂੜ, ਸੀ.ਟੀ. ਯੂਨੀਵਰਸਿਟੀ ਲੁਧਿਆਣਾ, ਲਵਲੀ ਯੂਨੀਵਰਸਿਟੀ ਅਤੇ ਸਵਿੱਫਟ ਕਾਲਜ ਰਾਜਪੁਰਾ ਤੋਂ ਕਸ਼ਮੀਰੀ ਵਿਦਿਆਰਥੀ ਸ਼ਾਮਲ ਹੋਏ।
ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਬੀ.ਆਈ.ਐਸ. ਚਾਹਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡੀ.ਜੀ.ਪੀ. ਦਿਨਕਰ ਗੁਪਤਾ, ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਾਵੜਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸੰਦੀਪ ਸੰਧੂ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ. ਜਗਦੀਪ ਸਿੰਘ ਸਿੱਧੂ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

by Ranjit Singh
November 14, 2026
0

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 days ago
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 