ਚੰਡੀਗੜ੍ਹ, 19 ਅਗਸਤ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸ਼੍ਰੀ ਆਨੰਦਪੁਰ ਸਾਹਿਬ ਅਤੇ ਰੋਪੜ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਰੋਪੜ ਵਿਖੇ ਹੜ੍ਹ ਪੀੜਤਾਂ ਦੀ ਮਦਦ ਲਈ 100 ਕਰੋੜ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ ਕੀਤਾ ਹੈ।
ਇਹਨਾਂ ਇਲਾਕਿਆਂ ਵਿਚ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ ਅਤੇ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ।
Interacting with people from flood-affected areas of Rupnagar https://t.co/CHVPEwOYHV
— Capt.Amarinder Singh (@capt_amarinder) August 19, 2019