• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਨਾਂ ਸੰਪਰਕ ਨਾਗਰਿਕ ਸੇਵਾਵਾਂ ਦੇਣ ਅਤੇ ਬਿਹਤਰ ਪਹੁੰਚ ਨੂੰ ਯਕੀਨੀ ਬਣਾਉਣ ਲਈ ਐਮ.ਸੇਵਾ ਵੱਟਸਐਪ ਚੈਟਬੋਟ ਲਾਂਚ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਨਾਂ ਸੰਪਰਕ ਨਾਗਰਿਕ ਸੇਵਾਵਾਂ ਦੇਣ ਅਤੇ ਬਿਹਤਰ ਪਹੁੰਚ ਨੂੰ ਯਕੀਨੀ ਬਣਾਉਣ ਲਈ ਐਮ.ਸੇਵਾ ਵੱਟਸਐਪ ਚੈਟਬੋਟ ਲਾਂਚ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

4 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

4 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

5 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

5 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

6 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

7 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

7 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

7 hours ago
Hindi News
English News
Sunday, July 5, 2026
No Result
View All Result
32 °c
Chandigarh
35 ° Sun
31 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਨਾਂ ਸੰਪਰਕ ਨਾਗਰਿਕ ਸੇਵਾਵਾਂ ਦੇਣ ਅਤੇ ਬਿਹਤਰ ਪਹੁੰਚ ਨੂੰ ਯਕੀਨੀ ਬਣਾਉਣ ਲਈ ਐਮ.ਸੇਵਾ ਵੱਟਸਐਪ ਚੈਟਬੋਟ ਲਾਂਚ

August 28, 2020
in ਚੰਡੀਗੜ੍ਹ
ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਨਾਂ ਸੰਪਰਕ ਨਾਗਰਿਕ ਸੇਵਾਵਾਂ ਦੇਣ ਅਤੇ ਬਿਹਤਰ ਪਹੁੰਚ ਨੂੰ ਯਕੀਨੀ ਬਣਾਉਣ ਲਈ ਐਮ.ਸੇਵਾ ਵੱਟਸਐਪ ਚੈਟਬੋਟ ਲਾਂਚ

ਲੋਕ ਮਿਸਡ ਕਾਲ ਦੇ ਕੇ ਜਾਂ 87509-75975 `ਤੇ ਵਟਸਐਪ ਮੈਸੇਜ਼ ਕਰਕੇ ਚੈਟਬੋਟ ਤੱਕ ਕਰ ਸਕਦੇ ਹਨ ਪਹੁੰਚ
ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ)-ਸੂਬੇ ਦੇ ਨਾਗਰਿਕਾਂ ਨੂੰ ਬਿਨਾਂ ਸੰਪਰਕ ਨਾਗਰਿਕ ਸੇਵਾਵਾਂ ਦੇਣ ਦਾ ਢੰਗ ਅਤੇ ਬਿਹਤਰ ਪਹੁੰਚ ਮੁਹੱਈਆ ਕਰਵਾਉਣ ਦੀ ਇੱਕ ਵਿਲੱਖਣ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਐਮਸੇਵਾ ਵਟਸਐਪ ਚੈਟਬੋਟ’ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਕੋਵਿਡ -19 ਮਹਾਂਮਾਰੀ ਦੇ ਦੌਰਾਨ ਆਪਣੇ ਮਸਲਿਆਂ ਦੇ ਹੱਲ ਵਾਸਤੇ ਆਮ ਲੋਕਾਂ ਲਈ ਬਹੁਤ ਮਦਦਗਾਰ ਅਤੇ ਲਾਭਕਾਰੀ ਹੋਵੇਗੀ। ਲੋਕ ਮਿਸਡ ਕਾਲ ਦੇ ਕੇ ਜਾਂ 87509-75975 `ਤੇ ਵਟਸਐਪ ਮੈਸੇਜ਼ ਕਰਕੇ ਚੈਟਬੋਟ ਤੱਕ ਪਹੁੰਚ ਕਰ ਸਕਦੇ ਹਨ।

ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਅਨੁਸਾਰ, ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਮੁਸ਼ਕਿਲ ਹਾਲਾਤਾਂ ਵਿੱਚ, ਜਦੋਂ ਦੇਸ਼ ਭਰ ਵਿੱਚ ਹਰ ਕੋਈ ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖ ਰਿਹਾ ਹੈ ਅਤੇ ਘਰ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰ ਰਿਹਾ ਹੈ, ਨਾਗਰਿਕਾਂ ਨੂੰ ਆਪਣੀਆਂ ਸਥਾਨਕ ਸਰਕਾਰਾਂ ਤੋਂ ਸੇਵਾਵਾਂ ਪ੍ਰਾਪਤ ਕਰਨ ਲਈ ਬਿਹਤਰ ਪਹੁੰਚ, ਅਤੇ ਬਿਨਾਂ ਸੰਪਰਕ ਸੇਵਾਵਾਂ ਲੈਣ ਦਾ ਢੰਗ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੈਟਬੋਟ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਐਮਸੇਵਾ ਵਟਸਐਪ ਚੈਟਬੋਟ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੇਵਾ ਨਾਗਰਿਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਬਹੁਤ ਹੀ ਘੱਟ ਸਮੇਂ ਵਿੱਚ ਆਪਣੀਆਂ ਸ਼ਿਕਾਇਤਾਂ ਨੂੰ ਅਸਾਨੀ ਨਾਲ ਦਰਜ ਅਤੇ ਟਰੈਕ ਕਰਨ ਵਿੱਚ ਸਹਾਇਤਾ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਚੈਟਬੋਟ ਫਿਲਹਾਲ ਚਾਰ ਨਗਰ ਨਿਗਮਾਂ ਫਗਵਾੜਾ, ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ 1 ਨਗਰ ਕੌਂਸਲ – ਜ਼ੀਰਕਪੁਰ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕੀਤੀ ਗੲ ਹੈ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪਾਇਲਟ ਪ੍ਰਾਜੈਕਟ ਦੇ ਸਫਲਤਾਪੂਰਵਕ ਪੂਰਾ ਹੋਣ `ਤੇ ਪੰਜਾਬ ਵਿੱਚ 167 ਸ਼ਹਿਰੀ ਸਥਾਨਕ ਸਰਕਾਰਾਂ ਦੇ ਨਾਗਰਿਕ ਆਪਣੀਆਂ ਸ਼ਿਕਾਇਤਾਂ ਦਾਇਰ ਕਰਨ ਅਤੇ ਉਹਨਾਂ ਦੀ ਸਥਿਤੀ ਬਾਰੇ ਜਾਣਨ ਲਈ ਵੱਟਸਐਪ ਚੈਟਬੋਟ ਦੀ ਵਰਤੋਂ ਕਰ ਸਕਣਗੇ।

“ਜਨਤਕ ਸ਼ਿਕਾਇਤਾਂ ਦਾ ਸਮੇਂ ਸਿਰ ਨਿਬੇੜਾ ਕਰਨਾ ਪੰਜਾਬ ਸਰਕਾਰ ਲਈ ਬਹੁਤ ਮਹੱਤਵਪੂਰਨ ਹੈ। “ਡਿਜੀਟਲ ਸਿਟੀਜ਼ਨ ਸਰਵਿਸਿਜ਼ ਫਸਟ” ਪਹੁੰਚ ਦੇ ਹਿੱਸੇ ਵਜੋਂ,ਅਸੀਂ 2018 ਤੋਂ ਨਾਗਰਿਕ ਕੇਂਦਰਿਤ ਮਿਉਂਸਪਲ ਸੇਵਾਵਾਂ ਨੂੰ ਡਿਜੀਟਲਾਈਜ ਕੀਤਾ ਹੈ ਅਤੇ 10 ਤੋਂ ਵਧੇਰੇ ਸੇਵਾਵਾਂ ਤੱਕ ਆਨਲਾਈਨ ਪਹੁੰਚ ਕੀਤੀ ਜਾ ਸਕਦੀ ਹੈ। ਸੇਵਾਵਾਂ ਦਾ ਵਿਸਥਾਰ ਕਰਦਿਆਂ ਹੁਣ ਅਸੀਂ ਵਿਆਪਕ ਤੌਰ `ਤੇ ਵਰਤੇ ਜਾਂਦੇ ਮੈਸੇਜਿੰਗ ਪਲੇਟਫਾਰਮ, ਵਟਸਐਪ ਨਾਲ ਨਾਗਰਿਕ ਸ਼ਿਕਾਇਤਾਂ ਦੇ ਹੱਲ ਦਾ ਟੀਚਾ ਰੱਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਾਗਰਿਕਾਂ ਦੇ ਤਜਰਬੇ ਵਿੱਚ ਸੁਧਾ ਆਵੇਗਾ ਅਤੇ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਨਾਲ ਨਾਗਰਿਕਾਂ ਵਿਚ ਆਪਸੀ ਸਾਂਝ ਵਧੇਗੀ। ”

ਬੁਲਾਰੇ ਨੇ ਅੱਗੇ ਦੱਸਿਆ ਕਿ ਲੋਕ ਮਿਸਡ ਕਾਲ ਦੇ ਕੇ ਜਾਂ 87509-75975 `ਤੇ ਵਟਸਐਪ ਮੈਸੇਜ਼ ਕਰਕੇ ਚੈਟਬੋਟ ਤੱਕ ਪਹੁੰਚ ਕਰ ਸਕਦੇ ਹਨ। ਇਕ ਵਾਰ ਚੈਟ ਸ਼ੁਰੂ ਹੋਣ ਤੋਂ ਬਾਅਦ, ਚੈਟਬੋਟ ਉਨ੍ਹਾਂ ਨੂੰ ਸ਼ਿਕਾਇਤਾਂ ਦੀ ਸੂਚੀ ਵਿਚੋਂ ਆਪਣੀਆਂ ਸ਼ਿਕਾਇਤਾਂ ਦਾਇਰ ਕਰਨ, ਦਾਇਰ ਕੀਤੀਆਂ ਗਈਆਂ ਸ਼ਿਕਾਇਤਾਂ ਨਾਲ ਤਸਵੀਰਾਂ ਅਟੈਚ ਕਰਨ ਅਤੇ ਹਰ ਸ਼ਿਕਾਇਤਾਂ ਦੀ ਸਥਿਤੀ ਬਾਰੇ ਜਾਣਨ ਸਬੰਧੀ ਸੇਧ ਪ੍ਰਦਾਨ ਕਰੇਗੀ ਅਤੇ ਇਸ ਤਰ੍ਹਾਂ ਸ਼ਹਿਰੀ ਸਥਾਨਕ ਸਰਕਾਰਾਂ ਦੇ ਦਫ਼ਤਰ ਜਾਣ ਜਾਂ ਵੈਬ ਪੋਰਟਲ ਤੇ ਲੌਗ ਇਨ ਕਰਨ ਅਤੇ ਨੈਵੀਗੇਟ ਕਰਨ ਦੀ ਜ਼ਰੂਰਤ ਨਹੀਂ ਰਹੇਗੀ। ਜਿਵੇਂ ਕਿ ਨਾਗਰਿਕ ਸਥਾਨਕ ਸਰਕਾਰ ਤੋਂ ਸੁਖਾਲੀ ਪ੍ਰਕਿਰਿਆ, ਆਸਾਨ ਪਹੁੰਚ, ਜਲਦ ਜਵਾਬ ਅਤੇ ਜਵਾਬਦੇਹੀ ਦੀ ਮੰਗ ਕਰਦੇ ਹਨ, ਐਮਸੇਵਾ ਵਟਸਐਪ ਬੋਟ ਨਾਗਰਿਕਾਂ ਨੂੰ ਫੋਨ ਜ਼ਰੀਏ ਸਰਕਾਰ ਦੇ ਨੇੜੇ ਲੈ ਕੇ ਆਵੇਗੀ।

400 ਮਿਲੀਅਨ ਤੋਂ ਵੱਧ ਉਪਭੋਗਤਾਵਾਂ ਦੇ ਨਾਲ, ਭਾਰਤ ਵੱਟਸਐਪ ਲਈ ਵਿਸ਼ਵ ਪੱਧਰ `ਤੇ ਸਭ ਤੋਂ ਵੱਡੀ ਮਾਰਕੀਟ ਬਣ ਗਿਆ ਹੈ। ਵੱਧ ਤੋਂ ਵੱਧ ਨਾਗਰਿਕਾਂ ਲਈ ਵਟਸਐਪ ਦੀ ਵਿਆਪਕ ਅਤੇ ਆਸਾਨ ਪਹੁੰਚ ਲਈ ਪੰਜਾਬ ਮਿਉਂਸਪਲ ਬੁਨਿਆਦੀ ਵਿਕਾਸ ਕੰਪਨੀ (ਪੀ.ਐੱਮ.ਆਈ.ਡੀ.ਸੀ.), ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਨੇ ਡਿਜੀਟਲ ਟਰਾਂਸਫਾਰਮੇਸ਼ਨ ਦੀ ਰੌਸ਼ਨੀ ਵਿੱਚ ਈ-ਗਵ ਸੰਸਥਾ ਨਾਲ ਭਾਈਵਾਲੀ ਵਿੱਚ ਇਹ ਤਕਨਾਲੋਜੀ ਅਧਾਰਤ ਪਹਿਲ ਕੀਤੀ ਹੈ। ਪੀ.ਐਮ.ਆਈ.ਡੀ.ਸੀ ਅਤੇ ਈ-ਗਵ ਪਹਿਲਾਂ ਹੀ ਐਮਸੇਵਾ ਵਟਸਐਪ ਬੋਟ `ਤੇ ਸੇਵਾਵਾਂ ਦੇ ਵਿਸਥਾਰ ਲਈ ਮਿਲ ਕੇ ਕੰਮ ਕਰ ਰਹੇ ਹਨ ਅਤੇ ਅਗਲੇ 3-4 ਮਹੀਨਿਆਂ ਵਿਚ ਪੰਜਾਬ ਭਰ ਦੇ ਨਾਗਰਿਕ ਵੀ ਐਮਸੇਵਾ ਵਟਸਐਪ ਚੈਟਬੋਟ ਰਾਹੀਂ ਆਪਣੇ ਪਾਣੀ ਅਤੇ ਸੀਵਰੇਜ ਦੇ ਬਿੱਲਾਂ ਨੂੰ ਦੀ ਅਦਾਇਗੀ ਕਰ ਸਕਣਗੇ ਅਤੇ ਵੇਖ ਸਕਣਗੇ।
ਇਸ ਦੌਰਾਨ ਈ-ਗਵ ਦੇ ਸੀਈਓ ਵਿਰਾਜ ਤਿਆਗੀ ਨੇ ਕਿਹਾ ਕਿ ਇਹ ਕਦਮ ਨਾਗਰਿਕ ਸੇਵਾਵਾਂ ਦੀ ਸਪੁਰਦਗੀ ਵਿੱਚ ਤਬਦੀਲੀ ਲਿਆਉਣ ਲਈ ਮਹੱਤਵਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰਾਂ ਵਿਚ ਲੋਕਾਂ ਦੀ ਜ਼ਿੰਦਗੀ ਦੇ ਮਿਆਰ ਵਿੱਚ ਸੁਧਾਰ ਲਿਆਉਣ ਤੋਂ ਇਲਾਵਾ ਨਾਗਰਿਕਾਂ ਨੂੰ ਤੁਰੰਤ ਸੇਵਾਵਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ ਅਤੇ ਈ-ਗਵ ਜਨਤਕ ਡਿਜੀਟਲ ਗੁੱਡ- ਡਿਜਿਟ- ਓਪਨ-ਸੋਰਸ ਪਲੇਟਫਾਰਮ ਨਾਲ ਇਸਨੂੰ ਹੋਰ ਬਲ ਦੇ ਰਿਹਾ ਹੈ।
ਗੌਰਤਲਬ ਹੈ ਕਿ ਈ-ਗਵ ਸੰਸਥਾ ਦੀ ਸਥਾਪਨਾ 2003 ਵਿੱਚ ਨੰਦਨ ਨੀਲਕਨੀ ਅਤੇ ਸ਼੍ਰੀਕਾਂਤ ਨਾਧਮੁਨੀ ਦੁਆਰਾ ਸ਼ਹਿਰ ਦੇ ਪ੍ਰਬੰਧਕਾਂ ਨਾਲ ਭਾਈਵਾਲੀ ਲਈ ਕੀਤੀ ਗਈ ਸੀ ਤਾਂ ਜੋ ਸਾਡੇ ਸ਼ਹਿਰਾਂ ਵਿੱਚ ਜੀਵਨ ਦੇ ਚੰਗੇ ਮਿਆਰ ਲਈ ਤਕਨਾਲੋਜੀ ਦਾ ਲਾਭ ਉਠਾਇਆ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 