• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਸ਼ ਕੁਮਾਰ ਨੂੰ ਹੋਲੇ-ਮਹੱਲੇ ਦੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਪੰਜਾਬ ਆਉਣ ਦਾ ਸੱਦਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਸ਼ ਕੁਮਾਰ ਨੂੰ ਹੋਲੇ-ਮਹੱਲੇ ਦੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਪੰਜਾਬ ਆਉਣ ਦਾ ਸੱਦਾ

9 years ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

34 seconds ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

46 minutes ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

55 minutes ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

1 hour ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

3 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

3 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

4 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

4 hours ago
Hindi News
English News
Monday, November 9, 2026
No Result
View All Result
23 °c
Chandigarh
23 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਸ਼ ਕੁਮਾਰ ਨੂੰ ਹੋਲੇ-ਮਹੱਲੇ ਦੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਪੰਜਾਬ ਆਉਣ ਦਾ ਸੱਦਾ

December 22, 2017
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਸ਼ ਕੁਮਾਰ ਨੂੰ ਹੋਲੇ-ਮਹੱਲੇ ਦੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਪੰਜਾਬ ਆਉਣ ਦਾ ਸੱਦਾ

ਪਟਨਾ, 22 ਦਸੰਬਰ(ਵਿਸ਼ਵ ਵਾਰਤਾ )

            ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਵਿੱਚ ਆਪਣੇ ਹਮਰੁਤਬਾ ਨਿਤਿਸ਼ ਕੁਮਾਰ ਨੂੰ ਸਾਲ 2018 ਵਿੱਚ ਸਿੱਖਾਂ ਦੇ ਨਵੇਂ ਵਰੇ ਦੀ ਸ਼ੁਰੂਆਤ ਮੌਕੇ ਮਨਾਏ ਜਾਂਦੇ ਹੋਲਾ-ਮਹੱਲੇ ਦੇ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

            ਕੈਪਟਨ ਅਮਰਿੰਦਰ ਸਿੰਘ ਜੋ ਇੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਹੋਏ ਹਨ, ਨੇ ਬਿਹਾਰ ਦੇ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਇਹ ਸੱਦਾ ਦਿੱਤਾ।

            ਇਕ ਬੁਲਾਰੇ ਨੇ ਇਸ ਸੰਖੇਪ ਮੀਟਿੰਗ ਨੂੰ ਸ਼ਿਸ਼ਟਾਚਾਰ ਮਿਲਣੀ ਦੱਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ’ਤੇ ਚੇਅਰ ਸਥਾਪਤ ਕੀਤੀ ਗਈ ਹੈ, ਤੋਂ ਇਕ ਟੀਮ ਖੋਜ ਕਾਰਜਾਂ ਲਈ ਦਸਮ ਪਿਤਾ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਭੇਜਣ ਦਾ ਫੈਸਲਾ ਕੀਤਾ ਹੈ।

            ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਦੁਨੀਆਂ ਭਰ ਤੋਂ ਪਹੁੰਚ ਰਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਵਾਸਤੇ ਕੀਤੇ ਸ਼ਾਨਦਾਰ ਪ੍ਰਬੰਧਾਂ ਲਈ ਨਿਤਿਸ਼ ਕੁਮਾਰ ਨੂੰ ਵਧਾਈ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਨੇ ਖੁਦ ਸੰਗਤ ਲਈ ਕੀਤੇ ਬੰਦੋਬਸਤ ਦੇਖੇ ਹਨ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ।

            ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਉਨਾਂ ਦੀ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਵੀ ਜਾਣੰੂ ਕਰਵਾਇਆ। ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਦਸੰਬਰ ਨੂੰ ਹੋ ਰਹੇ ਵਿਸ਼ਾਲ ਸਮਾਗਮ ਤੋਂ ਪਹਿਲਾਂ ਵਿਸ਼ੇਸ਼ ਪ੍ਰੋਗਰਾਮਾਂ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਟਿਆਲਾ, ਅੰਮਿ੍ਰਤਸਰ ਅਤੇ ਬਠਿੰਡਾ ਤੋਂ ਪਟਨਾ ਸਾਹਿਬ ਲਈ ਤਿੰਨ ਵਿਸ਼ੇਸ਼ ਰੇਲ ਗੱਡੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਇਨਾਂ ਰੇਲ ਗੱਡੀਆਂ ਨੂੰ ਅੱਜ ਸਵੇਰੇ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ ਹੈ ਜੋ 26 ਦਸੰਬਰ ਨੂੰ ਪੰਜਾਬ ਨੂੰ ਵਾਪਸ ਆਉਣਗੀਆਂ।

            ਕੈਪਟਨ ਅਮਰਿੰਦਰ ਸਿੰਘ ਅਤੇ ਨਿਤਿਸ਼ ਕੁਮਾਰ ਦੀ ਇਸ ਸਾਲ ਵਿੱਚ ਇਹ ਦੂਜੀ ਮੀਟਿੰਗ ਹੈ। ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਹੁੰਦਿਆਂ ਇਸ ਸਾਲ ਜਨਵਰੀ ਵਿੱਚ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਆਏ ਸਨ ਤਾਂ ਉਸ ਵੇਲੇ ਬਿਹਾਰ ਦੇ ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ’ਤੇ ਉਨਾਂ ਲਈ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

by Navjot
November 9, 2026
0

    ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)

Most Popular

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

by Ranjit Singh
5 days ago
0

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 