• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦਾ ਐਲਾਨ

9 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

5 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

5 hours ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

7 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

8 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

9 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

9 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

9 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

9 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

9 hours ago
Hindi News
English News
Saturday, September 12, 2026
No Result
View All Result
27 °c
Chandigarh
30 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦਾ ਐਲਾਨ

December 26, 2017
in ਪੰਜਾਬ, ਫ਼ਤਿਹਗੜ੍ਹ ਸਾਹਿਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦਾ ਐਲਾਨ

ਪਟਿਆਲਾ ਤੋਂ ਪਨਿਆਲੀ ਤੱਕ ਨਵੇਂ ਕੌਮੀ ਮਾਰਗ ਦਾ ਨਾਂ ਮਾਤਾ ਗੁਜਰੀ ਮਾਰਗ ਰੱਖਣ ਦਾ ਪ੍ਰਸਤਾਵ ਨੈਸ਼ਨਲ ਹਾਈਵੇ ਅਥਾਰਟੀ ਨੂੰ ਭੇਜਿਆ

ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਸ੍ਰੀ ਫਤਹਿਗੜ ਸਾਹਿਬ ਵਿਖੇ ਨਤਸਮਤਕ ਹੋਏ

ਫਤਹਿਗੜ ਸਾਹਿਬ, 26 ਦਸੰਬਰ( ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਤਹਿਗੜ ਸਾਹਿਬ ਸਬ-ਡਿਵੀਜ਼ਨ ਦੇ 55 ਪਿੰਡਾਂ ’ਤੇ ਅਧਾਰਿਤ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਟਿਆਲਾ ਤੋਂ ਪਨਿਆਲੀ ਤੱਕ ਨਵੇਂ ਕੌਮੀ ਮਾਰਗ ਦਾ ਨਾਂ ਮਾਤਾ ਗੁਜਰੀ ਮਾਰਗ ਰੱਖਣ ਦਾ ਪ੍ਰਸਤਾਵ ਵੀ ਨੈਸ਼ਨਲ ਹਾਈਵੇ ਅਥਾਰਟੀ ਨੂੰ ਭੇਜਿਆ ਦਿੱਤਾ ਗਿਆ ਹੈ।

          ਮੁੱਖ ਮੰਤਰੀ ਅੱਜ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਉਨਾਂ ਦੀ ਮਾਤਾ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ਼ਹੀਦੀ ਸਭਾ ਮੌਕੇ ਨਤਮਸਤਕ ਹੋਣ ਲਈ ਆਏ ਸਨ। ਉਨਾਂ ਨੇ ਸਰਹਿੰਦ ਵਿੱਚ ਨਵਾਂ ਬੱਸ ਅੱਡਾ ਬਣਾਉਣ ਦਾ ਵੀ ਐਲਾਨ ਕੀਤਾ ਜਿਸ ਦਾ ਨਿਰਮਾਣ ਪੀ.ਆਰ.ਟੀ.ਸੀ. ਵੱਲੋਂ ਕੀਤਾ ਜਾਵੇਗਾ।

          ਫਤਹਿਗੜ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੇ ਮੁਗਲ ਹਕੂਮਤ ਦੇ ਜਬਰ-ਜ਼ੁਲਮ ਖਿਲਾਫ਼ ਆਪਣਾ ਬਲਿਦਾਨ ਦਿੱਤਾ ਸੀ।

          ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਫਤਹਿਗੜ ਸਾਹਿਬ ਸ਼ਹਿਰ ਵਿੱਚ ਸਰਹਿੰਦ ਚੋਅ ਦੇ ਕਿਨਾਰੇ ਪੱਕੇ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਇਸ ਲਈ 5.71 ਕਰੋੜ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਉਣ ਬਾਰੇ ਸੂਬਾ ਸਰਕਾਰ ਨੇ ਰੇਲਵੇ ਮੰਤਰਾਲੇ ਨਾਲ ਮਾਮੂਲੀ ਜਿਹੇ ਮਸਲੇ ਨੂੰ ਹੱਲ ਕਰ ਲਿਆ।

          ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਫਤਹਿਗੜ ਸਾਹਿਬ-ਸਰਹਿੰਦ ਖੇਤਰ ਵਿੱਚ ਸੈਰ ਸਪਾਟੇ ਦੀਆਂ ਇਤਿਹਾਸਕ ਥਾਵਾਂ ਦੇ ਵਿਕਾਸ ਦੇ ਨਾਲ-ਨਾਲ ਇਸ ਦੇ ਸੁੰਦਰੀਕਰਨ ਲਈ ਇਕ ਵਿਸ਼ੇਸ਼ ਯੋਜਨਾ ਵੀ ਤਿਆਰ ਕੀਤੀ ਹੈ।

          ਪਟਿਆਲਾ ਤੋਂ ਪਨਿਆਲੀ ਤੱਕ (ਰੋਪੜ-ਫਗਵਾੜਾ ਰੋਡ ’ਤੇ) ਵਾਇਆ ਸਰਹਿੰਦ-ਫਤਹਿਗੜ ਸਾਹਿਬ-ਬੱਸੀ ਪਠਾਣਾ-ਮੋਰਿੰਡਾ ਜਾਣ ਵਾਲੇ ਨਵੇਂ ਕੌਮੀ ਮਾਰਗ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਬਾਰੇ ਤਜਵੀਜ਼ ਨੈਸ਼ਨਲ ਹਾਈਵੇ ਅਥਾਰਟੀ ਨੂੰ ਪਹਿਲਾਂ ਹੀ ਸੌਂਪੀ ਜਾ ਚੁੱਕੀ ਹੈ। 

          ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਮੋਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਿਆਸੀ ਸਵਾਲਾਂ ਦਾ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਆਖਿਆ ਕਿ ਉਹ ਅੱਜ ਇੱਥੇ ਸਿਰਫ ਦਸਮ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਉਨਾਂ ਦੀ ਮਾਤਾ ਜੀ ਦੀ ਯਾਦ ਵਿੱਚ ਸ਼ਰਧਾ ਤੇ ਸਤਿਕਾਰ ਭੇਟ ਕਰਨ ਆਏ ਹਨ।

          ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਿਰੋਪਾਓ ਬਖਸ਼ਿਸ਼ ਕੀਤਾ। ਮੁੱਖ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਅਕਾਲ ਪੁਰਖ ਦੇ ਚਰਨਾਂ ’ਚ ਕੀਤੀ ਅਰਦਾਸ ਲਈ ਹੈਡ ਗ੍ਰੰਥੀ ਦਾ ਧੰਨਵਾਦ ਕੀਤਾ।

          ਇਸ ਮੌਕੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ, ਨਵਾਂ ਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ, ਬਲਾਚੌਰ ਤੋਂ ਵਿਧਾਇਕ ਚੌਧਰੀ ਬਲਬੀਰ ਲਾਲ, ਲੁਧਿਆਣਾ ਉੱਤਰੀ ਤੋਂ ਵਿਧਾਇਕ ਰਾਕੇਸ਼ ਕੁਮਾਰ ਪਾਂਡੇ, ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ, ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ, ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ, ਬੱਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵੀ ਹਾਜ਼ਰ ਸਨ।

          ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਮੁੱਖ ਮੰਤਰੀ ਨੂੰੰ ਇਕ ਯਾਦ ਪੱਤਰ ਵੀ ਦਿੱਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
September 11, 2026
0

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ 'ਤੇ ਛਾਪੇਮਾਰੀ ਬੈਂਗਲੁਰੂ, 11 ਸਤੰਬਰ (ਵਿਸ਼ਵ ਵਾਰਤਾ): ਕਰਨਾਟਕ ਦੀ ਵਿਸ਼ੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ

by Navjot
1 week ago
0

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ   ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) ਭਗਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 