• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

8 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

2 seconds ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

45 minutes ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

48 minutes ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

2 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

2 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

September 4, 2018
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

• ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਮੰਗ
• ਸਰਹੱਦੀ ਖੇਤਰ ਦੇ ਸੜਕੀ ਪ੍ਰਾਜੈਕਟਾਂ ਅਤੇ ਚੰਡੀਗੜ ਲਈ ਰਿੰਗ ਰੋਡ ਨੂੰ ਛੇਤੀ ਮਨਜ਼ੂਰੀ ਦੇਣ ਲਈ ਆਖਿਆ
ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਤੇ ਜਹਾਜ਼ਰਾਨੀ ਮੰਤਰੀ ਨਿਤਿਨ ਗਡਕਰੀ ਪਾਸੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਤੋਂ ਇਲਾਵਾ ਸਰਹੱਦੀ ਖੇਤਰ ਵਿੱਚ ਚਾਰ ਮਹੱਤਵਪੂਰਨ ਮਾਰਗਾਂ ਤੇ ਸੂਬੇ ਦੀਆਂ ਹੋਰ ਸੜਕਾਂ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ।
ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੇ ਅਮਲ ਵਿੱਚ ਤੇਜ਼ੀ ਲਿਆਉਣ ਲਈ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਉਨ•ਾਂ ਦੇ ਧਿਆਨ ਵਿੱਚ ਲਿਆਂਦਾ ਕਿ ਇਸ ਐਕਸਪ੍ਰੈਸਵੇਅ ਦੀ ਸੇਧ ਨੂੰ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਦੇ ਸਲਾਹ-ਮਸ਼ਵਰੇ ਨਾਲ ਅੰਤਮ ਰੂਪ ਦੇ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਨਵੀਂ ਸੇਧ ਜੋ ਅਜੇ ਆਉਣ ਵਾਲੇ ਸਮੇਂ ‘ਚ ਅਪਣਾਈ ਜਾਣੀ ਹੈ, ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਸਿੱਧੀ ਦਿੱਲੀ ਵੈਸਟਰਨ ਪੈਰੀਫਿਰਲ ਐਕਸਪ੍ਰੈਸਵੇਅ ਜਾਂ ਦਿੱਲੀ ਵਿੱਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ਤੱਕ ਜਾਵੇਗੀ। ਇਹ ਮਾਰਗ ਅਹਿਮ ਧਾਰਮਿਕ ਤੇ ਆਰਥਿਕ ਕੇਂਦਰਾਂ ਜਿਵੇਂ ਕਿ ਡੇਰਾ ਬਾਬਾ ਨਾਨਕ, ਕਾਦੀਆਂ, ਅਟਾਰੀ ਬਾਰਡਰ, ਗੰਡੀਵਿੰਡ, ਤਰਨ ਤਾਰਨ, ਗੋਇੰਦਵਾਲ ਸਾਹਿਬ, ਮਖੂ, ਕਪੂਰਥਲਾ, ਜਲੰਧਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਮਲੇਰਕੋਟਲਾ, ਤਲਵੰਡੀ ਸਾਬੋ, ਪਟਿਆਲਾ ਅਤੇ ਮੂਨਕ ਆਦਿ ਥਾਵਾਂ ਨੂੰ ਜੋੜੇਗਾ।
ਮੁੱਖ ਮੰਤਰੀ ਨੇ ਕੌਮੀ ਰਾਜਧਾਨੀ ਨਾਲ ਜੋੜਨ ਵਾਲੇ ਇਸ ਐਕਸਪ੍ਰੈਸਵੇਅ ਦਾ ਨਿਰਮਾਣ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਮਾਰਗ ਨਾਲ ਦੋ ਸਰਹੱਦੀ ਸੂਬਿਆਂ ਪੰਜਾਬ ਤੇ ਹਰਿਆਣਾ ਦੇ ਜੁੜਨ ਕਰਕੇ ਇਸ ਦੀ ਬਹੁਤ ਜ਼ਿਆਦਾ ਮਹੱਤਤਾ ਹੈ। ਉਨ•ਾਂ ਕਿਹਾ ਕਿ ਮੰਤਰਾਲੇ ਵੱਲੋਂ ਕੰਸਲਟੈਂਟ ਫਰਮ ਨੂੰ ਅੰਤਮ ਸੇਧ ‘ਤੇ ਅਧਾਰਿਤ ਵਿਸਥਾਰਤ ਪ੍ਰਾਜੈਕਟ ਰਿਪੋਰਟ ਦੇ ਅੰਤਮ ਖਰੜੇ ਨੂੰ ਛੇਤੀ ਤੋਂ ਛੇਤੀ ਸੌਂਪਣ ਲਈ ਆਖਿਆ ਜਾਵੇ।
ਪੰਜਾਬ ਦੇ ਸਰਹੱਦੀ ਇਲਾਕੇ ਵਿੱਚ ਸ੍ਰੀ ਹਰਗੋਬਿੰਦਪੁਰ-ਬਟਾਲਾ, ਫਤਹਿਗੜ• ਚੂੜੀਆਂ-ਅਜਨਾਲਾ-ਚੌਂਗਾਵਾਂ-ਅਟਾਰੀ ਰੋਡ ਵਿੱਚ ਲੁਪਤ ਲਿੰਕ ਨੂੰ ਅਪਗ੍ਰੇਡ, ਮਜ਼ਬੂਤ ਅਤੇ ਵਿਕਾਸ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 97.18 ਕਿਲੋਮੀਟਰ ਦੀ ਲੰਬਾਈ ਵਾਲੀ ਇਹ ਸੜਕ ਰੱਖਿਆ ਸੈਨਾਵਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਸੜਕ ਇਲਾਕੇ ਵਿੱਚ ਫੌਜ ਨੂੰ ਜਾਣ ਲਈ ਬਦਲਵਾਂ ਰਸਤਾ ਮੁਹੱਈਆ ਕਰਵਾਉਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸੜਕ ‘ਤੇ ਆਵਾਜਾਈ ਵਧਣ ਦੇ ਮੱਦੇਨਜ਼ਰ ਇਸ ਨੂੰ ਅਪਗ੍ਰੇਡ ਕਰਨ ਦੀ ਫੌਰੀ ਲੋੜ ਹੈ ਅਤੇ ਉਨ•ਾਂ ਨੇ ਇਸ ਪ੍ਰਾਜੈਕਟ ਨੂੰ ਛੇਤੀ ਤੋਂ ਛੇਤੀ ਮਨਜ਼ੂਰੀ ਦੇਣ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਫਿਰੋਜ਼ਪੁਰ, ਫਾਜ਼ਿਲਕਾ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰੱਹਦੀ ਜ਼ਿਲਿ•ਆਂ ਵਿੱਚ 557 ਕਿਲੋਮੀਟਰ ਸੜਕ ਨੂੰ ਅਪਗ੍ਰੇਡ ਕਰਨ ਲਈ ਸੂਬਾ ਸਰਕਾਰ ਵੱਲੋਂ ਸੌਂਪੇ 425.62 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇਣ ਦੀ ਵੀ ਮੰਗ ਕੀਤੀ।
ਮੁੱਖ ਮੰਤਰੀ ਨੇ ਬੰਗਾ-ਗੜਸ਼ੰਕਰ-ਅਨੰਦਪੁਰ ਸਾਹਿਬ-ਨੈਣਾ ਦੇਵੀ ਰੋਡ ਅਤੇ ਕੌਮੀ ਮਾਰਗ 148 ‘ਤੇ ਸਥਿਤ ਫਤਹਿਆਬਾਦ-ਰਤੀਆ-ਬੁਢਲਾਡਾ ਅਤੇ ਮੰਡੀ ਦੇ ਅੰਤਰਰਾਜੀ ਮਾਰਗਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਕੌਮੀ ਮਾਰਗ ਐਲਾਨਣ ਦੀ ਮੰਗ ਕੀਤੀ ਕਿਉਂਕਿ ਇਸ ਸਬੰਧੀ ਵਿਸਥਾਰਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਪਹਿਲਾਂ ਹੀ ਸੌਂਪੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਨੂੰ ਅਪਗ੍ਰੇਡ ਕਰਨ ਦੇ ਪ੍ਰਾਜੈਕਟ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕੀਤਾ। ਉਨ•ਾਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਮਖੂ ਵਿਖੇ ਇਕ ਫਲਾਈਓਵਰ ਨੂੰ ਛੱਡ ਕੇ ਅੰਮ੍ਰਿਤਸਰ-ਬਠਿੰਡਾ ਕੌਮੀ ਮਾਰਗ ਵੀ ਮੁਕੰਮਲ ਹੋ ਗਿਆ ਹੈ ਅਤੇ ਇਸ ਫਲਾਈਓਵਰ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਰੋਪੜ-ਫਗਵਾੜਾ ਕੌਮੀ ਮਾਰਗ ਲਈ ਜ਼ਮੀਨ ਗ੍ਰਹਿਣ ਕਰਨ ਦਾ ਕੰਮ ਵੀ ਤੇਜ਼ੀ ਫੜ ਗਿਆ ਹੈ।
ਚੰਡੀਗੜ• ਲਈ ਰਿੰਗ ਰੋਡ ਜੋ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਹੀਂ ਗੁਜ਼ਰਨੀ ਹੈ, ਲਈ ਯੂ.ਟੀ. ਪ੍ਰਸ਼ਾਸਨ ਵੱਲੋਂ ਸੌਂਪੇ ਪ੍ਰਸਤਾਵ ਨੂੰ ਪਹਿਲ ਦੇ ਆਧਾਰ ‘ਤੇ ਸਿਧਾਂਤਕ ਮਨਜ਼ੂਰੀ ਦੇਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨਾਂ ਸੂਬਿਆਂ ਤੇ ਯੂ.ਟੀ. ਦੀਆਂ ਸੜਕਾਂ ਦੀ ਅੰਤਰਰਾਜੀ ਸੇਧ ਨੂੰ ਅੰਤਮ ਰੂਪ ਦੇਣ ਲਈ ਇਸ ਨੂੰ ਛੇਤੀ ਮਨਜ਼ੂਰੀ ਦਿੱਤੇ ਜਾਣ ਦੀ ਲੋੜ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Most Popular

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

by Ankit
2 weeks ago
0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 