• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

8 years ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

13 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

20 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

26 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

55 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

59 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

February 5, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ, 5 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਵਿਆਪਕ ਯੋਜਨਾ ਉਲੀਕਣ ਵਾਸਤੇ ਉਚ ਤਾਕਤੀ ਕਮੇਟੀ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰਾਂ ਨਾਲ ਸਬੰਧਤ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮਤੰਰੀ ਨੇ ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ 5-ਮੈਂਬਰੀ ਕਮੇਟੀ ਦੇ ਗਠਨ ਲਈ ਲੋੜੀਂਦੀਆਂ ਰਸਮਾਂ ਮੁਕੰਮਲ ਕਰਨ ਲਈ ਆਖਿਆ।
ਇਹ ਕਮੇਟੀ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਅਤੇ ਗੁਰੂ ਅੰਗਦ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਇਕ ਨੁਮਾਇੰਦੇ ‘ਤੇ ਆਧਾਰਤ ਹੋਵੇਗੀ। ਇਹ ਕਮੇਟੀ ਸਹਾਇਕ ਕਿੱਤਿਆਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਖੇਤੀਬਾੜੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਲਈ ਸੁਝਾਅ ਦੇਵੇਗੀ।
ਮੁੱਖ ਮੰਤਰੀ ਨੇ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈਵੀਰ ਜਾਖੜ ਨੂੰ ਇਜ਼ਰਾਈਲ ਦੇ ਡੇਅਰੀ ਫਾਰਮਿੰਗ ਦੇ ਮਾਹਿਰ ਯੇਹੁਦਾ ਸਪਰੈਚਰ ਦੀਆਂ ਸੇਵਾਵਾਂ ਪਸ਼ੂ ਪਾਲਣ ਵਿਭਾਗ ਦੇ ਸਲਾਹਕਾਰ ਵਜੋਂ ਹਾਸਲ ਕਰਨ ਲਈ ਆਖਿਆ। ਸ੍ਰੀ ਸਪਰੈਚਰ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ।
ਖੇਤੀਬਾੜੀ ਨੂੰ ਮੁੜ ਪੱਕੇ ਪੈਰੀਂ ਕਰਨ ਲਈ ਕਿਸਾਨਾਂ ਦੀ ਆਮਦਨ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਰਿਵਾਇਤੀ ਫਸਲੀ ਚੱਕਰ ਤੋਂ ਹੁੰਦੀ ਆਮਦਨ ਵੀ ਹਾਸ਼ੀਏ ‘ਤੇ ਪਹੁੰਚ ਚੁੱਕੀ ਹੈ ਜਿਸ ਕਰਕੇ ਖੇਤੀਬਾੜੀ ਤਰੱਕੀ ਨੂੰ ਸਥਿਰ ਬਣਾਉਣ ਲਈ ਬਦਲਵੇਂ ਮੌਕਿਆਂ ਨੂੰ ਤਲਾਸ਼ਣ ਦੀ ਲੋੜ ਹੈ। ਉਨ•ਾਂ ਨੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਹੰਡਣਸਾਰ ਸਹਾਇਕ ਕਿੱਤਿਆਂ ਵੱਲ ਮੁੜਨ ਲਈ ਪ੍ਰੇਰਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਪਾਸਾਰ ਸੇਵਾਵਾਂ ਦੇ ਨੈਟਵਰਕ ਨੂੰ ਹੋਰ ਮਜ਼ਬੂਤ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਸ਼ੂ ਪਾਲਣ ਵਿਭਾਗ ਨੂੰ ਗੁਰੂ ਅੰਗਦ ਦੇਵ ਯੂਨੀਵਰਸਿਟੀ ਨਾਲ ਮਿਲ ਕੇ ਆਪਣੇ ਉਪਰਾਲੇ ਤੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਡੇਅਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਆਖਿਆ। ਉਨ•ਾਂ ਨੇ ਵਿਭਾਗ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੋਲ ਪਹੁੰਚ ਕਰਕੇ ਮਧੂ ਮੱਖੀ ਪਾਲਣ, ਸੂਰ ਪਾਲਣ, ਬੱਕਰੀ ਪਾਲਣ ਆਦਿ ਕਿੱਤਿਆਂ ਨੂੰ ਉਤਸ਼ਾਹਤ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਵਾਸਤੇ ਆਖਿਆ ਤਾਂ ਕਿ ਕਿਸਾਨਾਂ ਦੀ ਆਰਥਿਕ ਸਥਿਰਤਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨੂੰ ਗੈਰ-ਨਿਯਮਿਤ ਪਸ਼ੂ ਧਨ ਵੀਰਜ ‘ਤੇ ਕਾਬੂ ਪਾਉਣ ਲਈ ਆਖਿਆ ਤਾਂ ਕਿ ਭਵਿੱਖ ਵਿੱਚ ਪਸ਼ੂਆਂ ‘ਤੇ ਕਿਸੇ ਤਰ•ਾਂ ਦੇ ਮਾੜੇ ਪ੍ਰਭਾਵ ਨੂੰ ਰੋਕਿਆ ਜਾ ਸਕੇ।
ਇਸ ਤੋਂ ਪਹਿਲਾਂ ਯੇਹੁਦਾ ਸਪਰੈਚਰ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਸੂਬੇ ਵਿੱਚ ਦੁੱਧ ਦੀ ਗੁਣਵੱਤਾ ਤੇ ਮਿਕਦਾਰ ਵਧਾਉਣ ਲਈ ਫੀਡ ਅਤੇ ਚਾਰੇ ਦੇ ਮਿਆਰ ਨੂੰ ਸੁਧਾਰਨ ਦੇ ਸੁਝਾਅ ਰੱਖੇ। ਉਨ•ਾਂ ਨੇ ਮੁੱਖ ਮੰਤਰੀ ਨੂੰ ਫੀਡ ਅਤੇ ਪਸ਼ੂ ਪਾਲਣ ਨਾਲ ਸਬੰਧਤ ਹੋਰ ਜਾਣਕਾਰੀ ਵੀ ਮੁਹੱਈਆ ਕਰਵਾਈ।
ਇਸ ਮੌਕੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ ਉਦਯੋਗ ਤੇ ਵਪਾਰ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਵਿਸ਼ੇਸ਼ ਸਕੱਤਰ ਪਸ਼ੂ ਪਾਲਣ ਰਾਜ ਕਮਲ ਚੌਧਰੀ, ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਗੁਰੂ ਅੰਗਦ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਅਤੇ ਪੰਜਾਬ ਖੇਤੀਬਾੜੀ ਦੇ ਉਪ-ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Most Popular

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

by Ranjit Singh
2 days ago
0

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 