
ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਜ਼ਿਮਨੀ ਚੋਣਾਂ ਵਿਚ ਵੱਡੀ ਜਿੱਤ ਵੱਲ ਅੱਗੇ ਵੱਧ ਰਹੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੂੰ ਵਧਾਈ ਦਿੱਤੀ ਹੈ| ਮੁੱਖ ਮੰਤਰੀ ਨੇ ਟਵੀਟ ਕਰਕੇ ਸੁਨੀਲ ਜਾਖੜ ਨੂੰ ਵਧਾਈ ਦਿੱਤੀ| ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੀਆਂ ਨੀਤੀਆਂ ਅਤੇ ਵਿਕਾਸ ਦੇ ਏਜੰਡੇ ਦੀ ਜਿੱਤ ਹੋਈ ਹੈ|
Top 10 News : ਅੱਜ ਦੀਆਂ ਵੱਡੀਆਂ ਖਬਰਾਂ
Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...






















