• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ

7 years ago
Punjab : ਪਰਿਵਾਰ ਸਮੇਤ ਹਰਿਆਣਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

Punjab : ਪਰਿਵਾਰ ਸਮੇਤ ਹਰਿਆਣਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

15 minutes ago
Punjab Breaking: ਇਕਬਾਲ ਸਿੰਘ ਝੂੰਦਾਂ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ

Punjab Breaking: ਇਕਬਾਲ ਸਿੰਘ ਝੂੰਦਾਂ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ

20 minutes ago
International: ਕੋਲੰਬੀਆ ਵਿੱਚ ਹੋਏ ਬੱਸ ਧਮਾਕੇ ‘ਚ 7 ਯਾਤਰੀਆਂ ਦੀ ਮੌਤ, 20 ਜ਼ਖਮੀ

International: ਕੋਲੰਬੀਆ ਵਿੱਚ ਹੋਏ ਬੱਸ ਧਮਾਕੇ ‘ਚ 7 ਯਾਤਰੀਆਂ ਦੀ ਮੌਤ, 20 ਜ਼ਖਮੀ

55 minutes ago
Punjab: ਅਧਿਆਪਕਾਂ ਦੀਆਂ ਬਦਲੀਆਂ ਲਈ ਪੋਰਟਲ ਖੋਲ੍ਹਿਆ ਜਾਵੇ: DTF ਨੇ ਕੀਤੀ ਮੰਗ

Punjab: ਅਧਿਆਪਕਾਂ ਦੀਆਂ ਬਦਲੀਆਂ ਲਈ ਪੋਰਟਲ ਖੋਲ੍ਹਿਆ ਜਾਵੇ: DTF ਨੇ ਕੀਤੀ ਮੰਗ

1 hour ago
Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

2 hours ago
Big News: MP ਹਰਭਜਨ ਸਿੰਘ ਨੂੰ ਮਿਲੀ CPRF ਸੁਰੱਖਿਆ

Big News: MP ਹਰਭਜਨ ਸਿੰਘ ਨੂੰ ਮਿਲੀ CPRF ਸੁਰੱਖਿਆ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

3 hours ago
Big News: ਰਾਘਵ ਚੱਢਾ ਨੂੰ ਬੀਜੇਪੀ ‘ਚ ਮਿਲ ਸਕਦੀ ਹੈ ਕੋਈ ਵੱਡੀ ਜ਼ਿੰਮੇਵਾਰੀ

Big News: ਰਾਘਵ ਚੱਢਾ ਨੂੰ ਬੀਜੇਪੀ ‘ਚ ਮਿਲ ਸਕਦੀ ਹੈ ਕੋਈ ਵੱਡੀ ਜ਼ਿੰਮੇਵਾਰੀ

4 hours ago
International: ਪ੍ਰੈਸ ਡਿਨਰ ਦੌਰਾਨ ਫਾਇਰਿੰਗ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਦੀ ਪ੍ਰੈੱਸ ਕਾਨਫਰੰਸ, ਪੜ੍ਹੋ ਕੀ ਕਿਹਾ ?

International: ਪ੍ਰੈਸ ਡਿਨਰ ਦੌਰਾਨ ਫਾਇਰਿੰਗ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਦੀ ਪ੍ਰੈੱਸ ਕਾਨਫਰੰਸ, ਪੜ੍ਹੋ ਕੀ ਕਿਹਾ ?

4 hours ago
Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

5 hours ago
Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

5 hours ago
Hindi News
English News
Sunday, April 26, 2026
No Result
View All Result
40 °c
Chandigarh
35 ° Mon
34 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ

June 3, 2019
in ਚੰਡੀਗੜ੍ਹ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ
ਚੰਡੀਗੜ, 3 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਵਜੋਂ ਐਲਾਨਣ ਦੀ ਅਪੀਲ ਕੀਤੀ ਹੈ।
ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਰਹਿਮਦਿਲੀ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਪ੍ਰਤੀ ਲੋਕਾਂ ਦੇ ਮੁੜ ਸਮਰਪਣ ਹੋਣ ਲਈ ਇਸ ਪਵਿੱਤਰ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਦੀ ਅਜੋਕੇ ਦੌਰ ਵਿੱਚ ਹੀ ਓਨੀ ਹੀ ਸਾਰਥਿਕਤਾ ਹੈ, ਜਿੰਨੀ ਓਸ ਸਮੇਂ ਵਿੱਚ ਹੁੰਦੀ ਸੀ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਮਨਾਇਆ ਜਾਣਾ ਹੈ ਅਤੇ ਮਹਾਨ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਸ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਣਾ ਚਾਹੀਦਾ ਹੈ। ਉਨਾਂ ਨੇ ਪਹਿਲੇ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹਰੇਕ ਵਰੇ ਇਸੇ ਤਰਾਂ ਹੀ ਮਨਾਉਣ ਦਾ ਸੁਝਾਅ ਵੀ ਦਿੱਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab : ਪਰਿਵਾਰ ਸਮੇਤ ਹਰਿਆਣਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

Punjab : ਪਰਿਵਾਰ ਸਮੇਤ ਹਰਿਆਣਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

by Jaspreet Kaur
April 26, 2026
0

Punjab : ਪਰਿਵਾਰ ਸਮੇਤ ਹਰਿਆਣਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ - ਪਿਹੋਵਾ ਵਿਖੇ ਸਹੁਰੇ ਪਰਿਵਾਰ ਦੇ ਨਿੱਜੀ ਸਮਾਗਮ 'ਚ ਹੋਏ...

Most Popular

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ PUNJAB GOVT-ਨੀਨਾ ਮਿੱਤਲ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ PUNJAB GOVT-ਨੀਨਾ ਮਿੱਤਲ

by Ankit
1 month ago
0

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ PUNJAB GOVT-ਨੀਨਾ ਮਿੱਤਲ -ਟ੍ਰੇਡਰ ਕਮਿਸ਼ਨ ਦੀ ਹਲਕਾ ਰਾਜਪੁਰਾ ਦੇ ਵਪਾਰੀਆਂ ਨਾਲ ਬੈਠਕ ‘ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 