• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨਾਜ ਦੀ ਸਟੋਰੇਜ਼ ਲਈ ਢਕੇ ਗੋਦਾਮਾਂ ਦੇ ਨਿਰਮਾਣ ਵਾਸਤੇ ਆਗਿਆ ਲਈ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨਾਜ ਦੀ ਸਟੋਰੇਜ਼ ਲਈ ਢਕੇ ਗੋਦਾਮਾਂ ਦੇ ਨਿਰਮਾਣ ਵਾਸਤੇ ਆਗਿਆ ਲਈ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ

7 years ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

1 minute ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

1 hour ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

10 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

10 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

11 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

13 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

14 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨਾਜ ਦੀ ਸਟੋਰੇਜ਼ ਲਈ ਢਕੇ ਗੋਦਾਮਾਂ ਦੇ ਨਿਰਮਾਣ ਵਾਸਤੇ ਆਗਿਆ ਲਈ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ

June 18, 2019
in ਪੰਜਾਬ

ਚੰਡੀਗੜ, 18 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਾਜ ਦੇ ਭੰਡਾਰਨ ਵਾਸਤੇ ਢਕੀ ਹੋਈ ਥਾਂ ਦੀ ਭਾਰੀ ਘਾਟ ਨਾਲ ਨਿਪਟਣ ਲਈ ਸੂਬੇ ਵਿੱਚ ਵਿਗਿਆਨਿਕ ਲੀਹਾਂ’ਤੇ ਅਨਾਜ ਦੇ ਭੰਡਾਰਨ ਲਈ 20 ਲੱਖ ਮੀਟਰਕ ਟਨ ਦੀ ਸਮਰੱਥਾ ਦੇ ਢਕੇ ਗੁਦਾਮਾਂ ਦੇ ਨਿਰਮਾਣ ਦੀ ਆਗਿਆ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜ਼ਰੂਰੀ ਦਖਲ ਦੀ ਮੰਗ ਕੀਤੀ ਹੈ।

            ਪ੍ਰੰਧਾਨ ਮੰਤਰੀ ਨੂੰ ਲਿਖੇ ਗਏ ਇੱਕ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਸਰਕਾਰ/ਐਫ਼.ਸੀ.ਆਈ ਦੀ 7 ਸਾਲਾਂ ਗਰੰਟੀ ਹੇਠ 20 ਲੱਖ ਮੀਟਰਕ ਟਨ ਸਮਰੱਥਾ ਦੇ ਢਕੇ ਹੋਏ ਗੋਦਾਮਾਂ ਦੇ ਨਿਰਮਾਣ ਦੀ ਆਗਿਆ ਦੇਣ ਵਾਸਤੇ ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਨੂੰ ਨਿਰਦੇਸ਼ ਦੇਣ।

            ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਪਿਛਲੇ ਕੁਝ ਸੀਜਨਾਂ ਦੌਰਾਨ ਅਥਾਹ ਫਸਲ ਹੋਣ ਕਾਰਨ ਪੰਜਾਬ ਤੋਂ ਅਨਾਜ ਉਠਾਉਣ ਦੀ ਗਤੀ ਬਹੁਤ ਧੀਮੀ ਰਹੀ ਹੈ। ਇਸ ਦੇ ਕਾਰਨ ਢਕੇ ਹੋਏ ਸਟੋਰੇਜ਼ ਦੀ ਥਾਂ ਦੀ ਬਹੁਤ ਜ਼ਿਆਦਾ ਕਮੀ ਪੈਦਾ ਹੋ ਗਈ ਹੈ। ਇਸ ਦੇ ਨਤੀਜੇ ਵਜੋਂ ਸੂਬੇ ਵਿਚੋਂ 280 ਲੱਖ ਮੀਟਰਕ ਟਨ ਵਿਚੋਂ 100 ਲੱਖ ਮੀਟਰਕ ਟਨ ਤੋਂ ਵੱਧ ਕਣਕ ਇਸ ਵੇਲੇ ਖੁਲੇ ਵਿਚ ਸਟੋਰ ਕੀਤੀ ਹੋਈ ਹੈ। ਉਨਾਂ ਕਿਹਾ ਕਿ ਗੈਰ ਮੌਸਮੀ ਮੀਂਹ ਦੇ ਕਾਰਨ ਇਸ ਸਾਲ ਸਥਿਤੀ ਬਹੁਤ ਗੰਭੀਰ ਬਣੀ ਰਹੀ ਜਿਸ ਦੇ ਨਤੀਜੇ ਵੱਜੋਂ ਢਿੱਲ ਦਿੱਤੀਆਂ ਸਪੈਸੀਫਿਕੇਸ਼ਨਾਂ ( ਯੂ.ਆਰ.ਐਸ) ਦੇ ਆਧਾਰ ’ਤੇ ਕਣਕ ਦੀ ਵਿਸ਼ੇਸ਼ ਮਾਤਰਾ ਦੀ ਖਰੀਦ ਕੀਤੀ ਗਈ।

            ਹਾਲਾਂਕਿ ਐਫ਼.ਸੀ.ਆਈ ਨੇ ਸੂਬੇ ਵਿੱਚ ਰੇਲਵੇ ਪਟੜੀ ਦੁਵਾਲੇ 21 ਲੱਖ ਮੀਟਰਕ ਟਨ ਦੀ ਸਮਰੱਥਾਂ ਦੇ ਵਾਧੂ ਸਾਇਲੋ ਦੇ ਨਿਰਮਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨਾਂ ਦੇ ਨਿਰਮਾਣ ਦੇ ਵਾਸਤੇ 4-5 ਸਾਲ ਜਾਂ ਇਸ ਤੋਂ ਵੱਧ ਦਾ ਸਮਾਂ ਲੱਗੇਗਾ। ਉਨਾਂ ਕਿਹਾ ਕਿ ਸਟੋਰੇਜ਼ ਦੀ ਢੁਕਵੀਂ ਥਾਂ ਦੀ ਕਮੀ ਦੇ ਨਤੀਜੇ ਵੱਜੋਂ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਆਉਂਦੇ ਸੀਜ਼ਨ ਦੌਰਾਨ ਅਢੁਕਵੀਆਂ ਥਾਵਾਂ ’ਤੇ ਕਣਕ ਦੀ ਸਟੋਰਜ ਕਰਨੀ ਪਵੇਗੀ। ਇਸ ਦੇ ਨਾਲ ਕਣਕ ਦੇ ਸਟਾਕ ਨੂੰ ਨੁਕਸਾਨ ਹੋਵੇਗਾ। ਉਨਾਂ ਨੇ ਇਸ ਨੁਕਸਾਨ ਨੂੰ ਰਾਸ਼ਟਰੀ ਨੁਕਸਾਨ ਦੱਸਿਆ।

            ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਨੂੰ ਭਾਰਤ ਸਰਕਾਰ/ਐਫ.ਸੀ.ਆਈ ਦੀ ਗਰੰਟੀ ਹੇਠ ਢਕੇ ਹੋਏ ਗੋਦਾਮਾਂ ਦੇ ਨਿਰਮਾਣ ਦੀ ਆਗਿਆ ਦੇਣ ਵਾਸਤੇ ਬੇਨਤੀ  ਕੀਤੀ ਹੈ ਪਰ ਮੰਤਰਾਲੇ ਕੋਲੋਂ ਰਸਮੀ ਪ੍ਰਵਾਨਗੀ ਦੀ ਅਜੇ ਉਡੀਕ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਵਿਗਿਆਨਕ ਲੀਹਾਂ ’ਤੇ ਗੋਦਾਮ ਦੇ ਨਿਰਮਾਣ ਲਈ ਆਮ ਤੌਰ ’ਤੇ ਤਕਰੀਬਨ 10 ਮਹੀਨੇ ਲਗਦੇ ਹਨ ਅਤੇ ਅਗਲੇ ਹਾੜੀ 2020-21 ਦਾ ਸੀਜ਼ਨ ਸ਼ੁਰੂ ਹੋਣ ਲਈ ਹੁਣ ਸਿਰਫ 10 ਮਹੀਨੇ ਹੀ ਬਚੇ ਹਨ।

            ਮੁੱਖ ਮੰਤਰੀ ਨੇ ਕਿਹਾ ਕਿ ਅਗਲੀ ਹਾੜੀ ਦੇ ਸੀਜਨ ਤੱਕ ਵਿਗਿਆਨਕ ਲੀਹਾਂ ’ਤੇ ਸਟੋਰੇਜ ਦੀ ਢੁਕਵੀ ਥਾਂ ਦੀ ਉਪਲਭਦਤਾ ਯਕੀਨੀ ਬਨਾਉਣ ਲਈ ਸੂਬਾ ਸਰਕਾਰ ਸਖਤ ਜਦੋ-ਜਹਿਦ ਕਰ ਰਹੀ ਹੈ। ਉਨਾਂ ਨੇ ਇਸ ਅਹਿਮ ਮਾਮਲੇ ਦੇ ਨਿਪਟਾਰੇ ਵਾਸਤੇ ਪ੍ਰਧਾਨ ਮੰਤਰੀ ਦੇ ਜ਼ਰੂਰੀ ਦਖਲ ਦੀ ਮੰਗ ਕੀਤੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

Most Popular

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
2 days ago
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 