
ਜਲੰਧਰ, 18 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਲੰਧਰ ਵਿਖੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨਾਲ ਜਲੰਧਰ ਤੋਂ ਐੱਮ.ਪੀ ਸੰਤੋਖ ਚੌਧਰੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਸਨ।
ਇਸ ਤੋਂ ਬਾਅਦ ਉਹਨਾਂ ਨੇ ਫਗਵਾੜਾ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ ਵਿਚ ਰੋਡ ਸ਼ੋਅ ਕੀਤਾ।
.@capt_amarinder visited the Dera Sachkhand, Ballan, in Jalandhar before heading to Phagwara to campaign for @INCPunjab candidate Balwinder Singh Dhaliwal. pic.twitter.com/PgYVLY5ivI
— Raveen Thukral (@Raveen64) October 18, 2019





















