• Latest
  • Trending
ਕੈਪਟਨ ਐਮਐਸਪੀ ਦੀ ਗਰੰਟੀ ਦੇਵੇ ਜਾ ਗੱਦੀ ਛੱਡੇ – ਮੀਤ ਹੇਅਰ

ਕੈਪਟਨ ਐਮਐਸਪੀ ਦੀ ਗਰੰਟੀ ਦੇਵੇ ਜਾ ਗੱਦੀ ਛੱਡੇ – ਮੀਤ ਹੇਅਰ

6 years ago
Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

22 minutes ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

59 minutes ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

2 hours ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

3 hours ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

3 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

4 hours ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

4 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

5 hours ago
Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

5 hours ago
Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

5 hours ago
Hindi News
English News
Friday, November 20, 2026
No Result
View All Result
28 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਐਮਐਸਪੀ ਦੀ ਗਰੰਟੀ ਦੇਵੇ ਜਾ ਗੱਦੀ ਛੱਡੇ – ਮੀਤ ਹੇਅਰ

October 24, 2020
in ਪੰਜਾਬ
ਕੈਪਟਨ ਐਮਐਸਪੀ ਦੀ ਗਰੰਟੀ ਦੇਵੇ ਜਾ ਗੱਦੀ ਛੱਡੇ – ਮੀਤ ਹੇਅਰ

ਕੈਪਟਨ ਐਮਐਸਪੀ ਦੀ ਗਰੰਟੀ ਦੇਵੇ ਜਾ ਗੱਦੀ ਛੱਡੇ – ਮੀਤ ਹੇਅਰ
-ਮੋਦੀ ਦੇ ਤਿੰਨੋਂ ਕਾਲੇ ਕਾਨੂੰਨ ਲਾਗੂ ਹੋਣ ਉਪਰੰਤ ਝੋਨਾ ਅਤੇ ਕਣਕ ਸਮੇਤ ਸਾਰੀਆਂ ਫਸਲਾਂ ਰੁਲਣਗੀਆਂ ਮੰਡੀਆਂ ‘ਚ
-ਕੇਂਦਰ ਸਰਕਾਰ ਦੇ ਭੱਜ ਜਾਣ ਤੋਂ ਬਾਅਦ ਐਮਐਸਪੀ ‘ਤੇ ਖਰੀਦ ਦੀ ਸਾਰੀ ਜਿੰਮੇਵਾਰੀ ਸੂਬਾ ਸਰਕਾਰ ‘ਤੇ

ਚੰਡੀਗੜ੍ਹ, 24 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਜ਼ੋਰ ਦਿੱਤਾ ਹੈ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿਤ ਸੁਰੱਖਿਅਤ ਕਰਨ ਲਈ ਸੂਬਾ ਪੱਧਰ ‘ਤੇ ਫ਼ਸਲਾਂ ਦੀ ਐਮਐਸਪੀ ਉੱਤੇ ਖ਼ਰੀਦ ਦੀ ਕਾਨੂੰਨ ਗਰੰਟੀ ਦੇਵੇ ਜਾਂ ਫਿਰ ਮੁੱਖ ਮੰਤਰੀ ਦੀ ਕੁਰਸੀ ਛੱਡ ਦੇਣ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਲੇ ਕਾਨੂੰਨ ਵਾਪਸ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ।
ਸ਼ਨੀਵਾਰ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਨੌਜਵਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਬਾਰੇ ਉਹ ਕਾਲੇ ਕਾਨੂੰਨ ਵਾਪਸ ਲੈਣ ਤੋਂ ਜਵਾਬ ਦੇ ਦਿੱਤਾ, ਜੋ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੇ ਕਾਤਿਲ ਬਣਨਗੇ। ਅਜਿਹੇ ਹਲਾਤ ‘ਚ ਐਮਐਸਪੀ ‘ਤੇ ਖ਼ਰੀਦ ਦੀ ਗਰੰਟੀ ਦੀ ਹੁਣ ਸਾਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਬਣ ਗਈ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਪੰਜਾਬ ਸਰਕਾਰ ਦਾ ਇੱਕ ਆਪਣਾ ਕਾਨੂੰਨ ਬਣਾਉਣ ਜੋ ਸਾਰੀਆਂ ਫ਼ਸਲਾਂ ਦੀ ਐਮਐਸਪੀ ਉੱਤੇ ਸਰਕਾਰੀ ਖ਼ਰੀਦ ਗਰੰਟੀ ਕਰਦਾ ਹੋਵੇ।
ਮੀਤ ਹੇਅਰ ਨੇ ਕਿਹਾ, ”ਇਹ ਤੱਥ ਬਿਲਕੁਲ ਸਪਸ਼ਟ ਹੈ ਕਿ ਅਮਰਿੰਦਰ ਸਰਕਾਰ ਵੱਲੋਂ ਮੋਦੀ ਨਾਲ ਮਿਲ ਕੇ ਜਿਹੜੇ ਫ਼ਰਜ਼ੀ ਕਾਨੂੰਨ ਲਿਆਂਦੇ ਹਨ ਉਹ
ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਸਾਜ਼ਿਸ਼ ਅਤੇ ਸਾਰੇ ਪੰਜਾਬੀਆਂ ਨੂੰ ਭਾਵਨਾਤਮਕ ਤੌਰ ‘ਤੇ ਬੁੱਧੂ ਬਣਾਉਣ ਤੋਂ ਵੱਧ ਕੁੱਝ ਵੀ ਨਹੀਂ। ਮੋਦੀ ਦੇ ਜਿਹੜੇ ਤਿੰਨਾਂ ਕਾਲੇ ਕਾਨੂੰਨਾਂ ਨੂੰ ਸਮੁੱਚੇ ਸਦਨ ਵੱਲੋਂ ਸਰਬਸੰਮਤੀ (ਭਾਜਪਾ ਬਗੈਰ) ਨਾਲ ਮਤੇ ਰਾਹੀਂ ਰੱਦ ਕਰ ਦਿੱਤਾ ਗਿਆ ਸੀ, ਅਗਲੇ ਹੀ ਪਲ ਅਮਰਿੰਦਰ ਸਰਕਾਰ ਨੇ ਉਨ੍ਹਾਂ ਤਿੰਨਾਂ ਕੇਂਦਰੀ ਕਾਨੂੰਨਾਂ ‘ਚ ਸੋਧਾਂ ਪਾਸ ਕਰ ਦਿੱਤੀਆਂ। ਇੱਥੋਂ ਤੱਕ ਕਿ ਨਾਮ ਵੀ ਨਹੀਂ ਬਦਲੇ। ਜਦਕਿ ਕੇਂਦਰੀ ਕਾਨੂੰਨਾਂ ‘ਚ ਕਿਸੇ ਸੂਬਾ ਸਰਕਾਰ ਦੀਆਂ ਸੋਧਾਂ ਪੂਰੀ ਤਰ੍ਹਾਂ ਬੇਮਾਅਨਾ ਹਨ। ਕੈਪਟਨ ਨੇ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਮੋਦੀ ਨਾਲ ਮਿਲ ਕੇ ਇਹ ਸ਼ੈਤਾਨੀ ਕੀਤੀ ਹੈ। ਇਹੋ ਵਜ੍ਹਾ ਹੈ ਕਿ ਇਨ੍ਹਾਂ ਕਾਨੂੰਨਾਂ ‘ਚ ਕਣਕ ਅਤੇ ਝੋਨੇ ਤੋਂ ਬਗੈਰ ਹੋਰ ਕਿਸੇ ਵੀ ਫ਼ਸਲ ਦਾ ਨਾਂ ਨਹੀਂ ਲਿਖਿਆ ਗਿਆ ਜਦਕਿ ਨਰਮਾ, ਮੱਕੀ, ਸੂਰਜਮੁਖੀ ਸਮੇਤ ਕੁੱਲ 23 ਫ਼ਸਲਾਂ ‘ਤੇ ਐਮਐਸਪੀ ਐਲਾਨੀ ਜਾਂਦੀ ਹੈ। ਇਹ ਚਲਾਕੀ ਇਸ ਕਰ ਕੇ ਕੀਤੀ ਗਈ ਹੈ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆਂ ‘ਚ ਨਰਮਾ (ਕਾਟਨ) ਅਤੇ ਮੱਕੀ ਦੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਨਾ ਹੋਣ ਕਰ ਕੇ ਕਿਸਾਨ ਐਮਐਸਪੀ ਤੋਂ ਬਹੁਤ ਘੱਟ ਮੁੱਲ ‘ਤੇ ਨਿੱਜੀ ਵਪਾਰੀਆਂ ਨੂੰ ਵੇਚਣ ਲਈ ਮਜਬੂਰ ਹਨ। ਕੈਪਟਨ ਦੇ ਕਾਨੂੰਨ ਮੁਤਾਬਿਕ ਜੇਕਰ ਕੋਈ ਵਪਾਰੀ ਐਮਐਸਪੀ ਤੋਂ ਥੱਲੇ ਫ਼ਸਲ ਖ਼ਰੀਦੇਗਾ ਤਾਂ ਉਸ ਨੂੰ ਤਿੰਨ ਸਾਲ ਤੱਕ ਦੀ ਸਜਾ ਹੋ ਸਕਦੀ ਹੈ। ਕੈਪਟਨ ਨਰਮਾ,  ਮੱਕੀ ਜਾਂ ਹੋਰ ਫ਼ਸਲਾਂ ਨੂੰ ਸ਼ਾਮਲ ਕਰਦੇ ਤਾਂ ਉਸ ਦੀ ਹੁਣ ਹੀ ਪੋਲ ਖੁੱਲ ਜਾਣੀ ਸੀ, ਕਿਉਂਕਿ ਜੇਕਰ ਕੇਂਦਰ ਵੱਲੋਂ ਸਰਕਾਰੀ ਖ਼ਰੀਦ ਨਹੀਂ ਹੁੰਦੀ ਅਤੇ ਵਪਾਰੀ ਵੀ ਡਰ ਕਾਰਨ ਫ਼ਸਲਾਂ ਖ਼ਰੀਦਣ ਤੋਂ ਭੱਜਣਗੇ ਤਾਂ ਕਿਸਾਨ ਕਿੱਥੇ ਜਾਵੇਗਾ।
ਅੱਜ ਜੋ ਹਾਲ ਨਰਮਾ, ਮੱਕੀ ਜਾਂ ਸੂਰਜਮੁਖੀ ਵਰਗੀਆਂ ਫ਼ਸਲਾਂ ਦਾ ਹੈ ਕੱਲ੍ਹ ਨੂੰ ਮੋਦੀ ਦੇ ਕਾਨੂੰਨ ਲਾਗੂ ਹੋਣ ਪਿੱਛੋਂ ਝੋਨੇ ਅਤੇ ਕਣਕ ਦਾ ਹੋਵੇਗਾ। ਅਜਿਹੀ ਸਥਿਤੀ ਵਿਚ ਸੂਬਾ ਸਰਕਾਰ ਵੱਲੋਂ ਆਪਣੇ ਦਮ ਉੱਤੇ ਸਾਰੀਆਂ ਫ਼ਸਲਾਂ ਦੀ ਐਮਐਸਪੀ ਉੱਤੇ ਗਰੰਟੀ ਸ਼ੁਦਾ ਸਰਕਾਰੀ ਖ਼ਰੀਦ ਦਾ ਕਾਨੂੰਨ ਲਿਆ ਕੇ ਕਿਸਾਨੀ ਦੇ ਹਿਤ ਸੁਰੱਖਿਅਤ ਕਰੇ। ਜੇਕਰ ਅਮਰਿੰਦਰ ਸਿੰਘ ਅਜਿਹਾ ਕਰਨ ਦੀ ਇੱਛਾ ਸ਼ਕਤੀ ਅਤੇ ਨੀਅਤ ਨਹੀਂ ਰੱਖਦੇ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਗੱਦੀ ‘ਤੇ ਬੈਠੇ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

by Ranjit Singh
November 20, 2026
0

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ ਚੰਡੀਗੜ੍ਹ, 20 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Most Popular

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

by Navjot
4 weeks ago
0

    ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 