• Latest
  • Trending
ਕੈਪਟਨ ਦੀਆਂ ਕਮਜ਼ੋਰੀਆਂ ਕਰਕੇ ਹੀ ਪੰਜਾਬ ਦੀ ਬਾਂਹ ਮਰੋੜ ਰਹੇ ਨੇ ਮੋਦੀ- ਭਗਵੰਤ ਮਾਨ

ਕੈਪਟਨ ਦੀਆਂ ਕਮਜ਼ੋਰੀਆਂ ਕਰਕੇ ਹੀ ਪੰਜਾਬ ਦੀ ਬਾਂਹ ਮਰੋੜ ਰਹੇ ਨੇ ਮੋਦੀ- ਭਗਵੰਤ ਮਾਨ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

56 minutes ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

2 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

2 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

2 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

3 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਦੀਆਂ ਕਮਜ਼ੋਰੀਆਂ ਕਰਕੇ ਹੀ ਪੰਜਾਬ ਦੀ ਬਾਂਹ ਮਰੋੜ ਰਹੇ ਨੇ ਮੋਦੀ- ਭਗਵੰਤ ਮਾਨ

November 7, 2020
in ਖਬਰਾਂ, ਪੰਜਾਬ
ਕੈਪਟਨ ਦੀਆਂ ਕਮਜ਼ੋਰੀਆਂ ਕਰਕੇ ਹੀ ਪੰਜਾਬ ਦੀ ਬਾਂਹ ਮਰੋੜ ਰਹੇ ਨੇ ਮੋਦੀ- ਭਗਵੰਤ ਮਾਨ

👉🏾-ਕਾਂਗਰਸੀ ਸੰਸਦ ਮੈਂਬਰਾਂ ਰਾਹੀਂ ਖਾਨਾਪੂਰਤੀ ਕਰਨ ਦੀ ਥਾਂ ਰੇਲ ਮੰਤਰੀ, ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਖੁਦ ਕਿਉਂ ਨਹੀਂ ਮਿਲਦੇ ਕੈਪਟਨ?

bhagwant

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਪੰਜਾਬ ਦੀ ਬਾਂਹ ਮਰੋੜਣ ਦੇ ਦੋਸ਼ ਲਗਾਏ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕਮੀਆਂ ਅਤੇ ਕਮਜ਼ੋਰੀਆਂ ਕਾਰਨ ਹੀ ਕੇਂਦਰ ਸਰਕਾਰ ਦੀ ਇਸ ਕਦਰ ਹਿੰਮਤ ਵਧੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਰੇਲ ਪਟੜੀਆਂ ਖ਼ਾਲੀ ਕਰਨਾ ਸਕਾਰਾਤਮਿਕ ਕਦਮ ਹੈ, ਪਰੰਤੂ ਕੇਂਦਰ ਸਰਕਾਰ ਦੀ ਟਕਰਾਅ ਅਤੇ ਬਦਲਾਖੋਰੀ ਨੀਤੀ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਨਲਾਇਕੀਆਂ ਅਤੇ ਕਮਜ਼ੋਰੀਆਂ ਮਸਲੇ ਨੂੰ ਹੋਰ ਗੁੰਝਲਦਾਰ ਬਣਾ ਰਹੀਆਂ ਹਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ‘ਕਮਜ਼ੋਰੀਆਂ ਦੀ ਪੰਡ’ ਹਨ। ਕੈਪਟਨ ਦੀਆਂ ਇਨ੍ਹਾਂ ਸਿਆਸੀ ਅਤੇ ਨਿੱਜੀ ਕਮਜ਼ੋਰੀਆਂ ਰਾਹੀਂ ਪ੍ਰਧਾਨ ਮੰਤਰੀ ਸਾਰੇ ਪੰਜਾਬ ਨੂੰ ਸੂਲੀ ‘ਤੇ ਚੜ੍ਹਾਉਣ ਲਈ ਤੁਲੇ ਹੋਏ ਪਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦਮ ਰੱਖਦੇ ਅਤੇ ‘ਸ਼ਾਹੀ ਫਾਰਮ ਹਾਊਸ’ ਦੀ ਥਾਂ ਦਿੱਲੀ ਬੈਠ ਕੇ ਪ੍ਰਧਾਨ ਮੰਤਰੀ, ਰੇਲ ਮੰਤਰੀ, ਖੇਤੀ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਨਾ ਕੇਵਲ ਰੇਲਾਂ- ਮਾਲ ਗੱਡੀਆਂ ਦਾ ਮਸਲਾ ਹੱਲ ਕਰਾਉਂਦੇ ਸਗੋਂ ਕਿਸਾਨਾਂ ਲਈ ਐਮਐਸਪੀ ਉੱਤੇ ਖ਼ਰੀਦ ਦੀ ਗਰੰਟੀ ਲੈਂਦੇ। ਪਰ ਅਜਿਹਾ ਕਰਨ ਦੀ ਥਾਂ ਕੈਪਟਨ ਨਿੱਤ-ਨਵੀਂ ਡਰਾਮੇਬਾਜ਼ੀ ਨਾਲ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬੇਵਕੂਫ਼ ਬਣਾ ਰਹੇ ਹਨ ਅਤੇ ਮੋਦੀ ਦੀ ਕਠਪੁਤਲੀ ਬਣੇ ਹੋਏ ਹਨ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਕੋਲ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ, ਈਡੀ ਕੇਸ, ਵਿਦੇਸ਼ੀ ਬੈਂਕ ਖਾਤਿਆਂ ਅਤੇ ਮਹਿਮਾਨਾਂ ਵਰਗੀਆਂ ਅਣਗਿਣਤ ਕਮਜ਼ੋਰੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਇਹੋ ਕਾਰਨ ਹੈ ਕਿ ਕੈਪਟਨ ਖ਼ੁਦ ਪ੍ਰਧਾਨ ਮੰਤਰੀ ਜਾਂ ਰੇਲ ਮੰਤਰੀ ਨੂੰ ਮਿਲਣ ਦੀ ਥਾਂ ਆਪਣੇ ਸੰਸਦ ਮੈਂਬਰ ‘ਪਿਆਦਿਆਂ’ ਨੂੰ ਭੇਜ ਕੇ ਖਾਨਾਪੂਰਤੀ ਕਰ ਰਹੇ ਹਨ ਅਤੇ ਮਸਲੇ ਨੂੰ ਲਟਕਾ ਰਹੇ ਹਨ ਤਾਂ ਕਿ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕੀਤਾ ਜਾ ਸਕੇ। ਜਦਕਿ ਕਾਂਗਰਸੀ ਸੰਸਦ ਮੈਂਬਰਾਂ ਦੀਆਂ ਇਸ ਤੋਂ ਪਹਿਲਾਂ ਹੋਈਆਂ ਸਾਰੀਆਂ ਬੈਠਕਾਂ ਪੂਰੀ ਤਰ੍ਹਾਂ ਬੇਸਿੱਟਾ ਰਹੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਕਮਜ਼ੋਰ ਅਤੇ ਕਠਪੁਤਲੀ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਅਤੇ ਕਿਸਾਨੀ ਸੰਘਰਸ਼ ਦਾ ਬੇਤਹਾਸ਼ਾ ਨੁਕਸਾਨ ਕਰ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

by Ranjit Singh
3 weeks ago
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ - ਭਾਰਤ 5 ਮੈਚਾਂ ਦੀ ਟੀ-20 ਲੜੀ 'ਚ 3-0 ਨਾਲ ਅੱਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 