• Latest
  • Trending
ਕੈਪਟਨ ਦੀ ਸਰਕਾਰ ਨੇ 4500 ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਂਦਾ

ਕੈਪਟਨ ਦੀ ਸਰਕਾਰ ਨੇ 4500 ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਂਦਾ

7 years ago
T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

4 minutes ago
Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

35 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

40 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

51 minutes ago
National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

1 hour ago
International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

2 hours ago
ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

2 hours ago
ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

2 hours ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

2 hours ago
Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

3 hours ago
ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

3 hours ago
Hindi News
English News
Friday, July 3, 2026
No Result
View All Result
39 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਦੀ ਸਰਕਾਰ ਨੇ 4500 ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਂਦਾ

August 18, 2019
in ਚੰਡੀਗੜ੍ਹ
ਕੈਪਟਨ ਦੀ ਸਰਕਾਰ ਨੇ 4500 ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਂਦਾ

ਚੰਡੀਗੜ•, 18 ਅਗਸਤ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸਾਰਿਆਂ ਨੂੰ ਸਿਹਤ ਬੀਮਾ ਦੇਣ ਲਈ ਲਾਂਚ ਕੀਤੀ ਮਹੱਤਵਪੂਰਨ ਸਕੀਮ ‘ਸਰਬੱਤ ਸਿਹਤ ਬੀਮਾ ਯੋਜਨਾ’ ਵਿੱਚ ਪੱਤਰਕਾਰਾਂ ਨੂੰ ਵੀ ਕਵਰ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਕੀਮ ਅਧੀਨ ਲੱਗਭੱਗ 4500 ਪੱਤਰਕਾਰਾਂ ਨੂੰ ਫਾਇਦਾ ਮਿਲੇਗਾ। ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਨੂੰ ਸਿਹਤ ਬੀਮਾ ਦੇਣ ਲਈ ਸੁਰੂ ਕੀਤੀ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾ ਕੇ ਸੂਬਾ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਤਹਿਤ 42.5 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਹੈ ਜਿਹੜੀ ਕਿ ਪਹਿਲੀ ਜੁਲਾਈ 2019 ਤੋਂ ਅਮਲ ਵਿੱਚ ਲਿਆਂਦੀ ਗਈ ਹੈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਐਕਰੀਡੇਟਿਡ ਕੀਤੇ ਅਤੇ ਪੀਲਾ ਕਾਰਡ ਧਾਰਕ ਪੱਤਰਕਾਰ ਇਸ ਸਕੀਮ ਦਾ ਫਾਇਦਾ ਲੈਣ ਲਈ ਯੋਗ ਹੋਣਗੇ।ਇਸ ਸਕੀਮ ਤਹਿਤ ਪ੍ਰੀਮੀਅਮ ਦਾ ਸਾਰਾ ਖਰਚਾ ਸੂਬਾ ਸਰਕਾਰ ਝੱਲੇਂਗੀ। ਇਸ ਸਕੀਮ ਤਹਿਤ ਪੰਜਾਬ ਵਿੱਚ ਕਰੀਬ 400 ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਇਸ ਸਕੀਮ ਅਧੀਨ ਲਾਭਪਾਤਰੀਆਂ ਦਾ ਇਲਾਜ ਜਿਲਾ ਹਸਪਤਾਲਾਂ ਤੇ ਵੱਡੇ ਮਲਟੀ ਸਪੈਸਲਿਟੀ ਹਸਪਤਾਲਾਂ ਵਿੱਚ ਕੀਤਾ ਜਾਵੇਗਾ ਜਿੱਥੇ ਆਪ੍ਰੇਸਨ, ਸਰਜਰੀ ਆਦਿ ਦੀ ਸਹੂਲਤ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲ, ਮੁੱਢਲੇ ਸਿਹਤ ਕੇਂਦਰ ਵੀ ਇਲਾਜ ਲਈ ਸੂਚੀ ਬੱਧ ਹਨ।
ਸੂਬਾ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਕਰਨ ਲਈ ਕੁਝ ਮਹੀਨੇ ਪਹਿਲਾ ਇਕ ਫੈਸਲਾ ਲੈ ਕੇ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਗਿਆ ਸੀ। 42.5 ਲੱਖ ਪਰਿਵਾਰਾਂ ਵਿੱਚੋਂ 14.86 ਲੱਖ ਪਰਿਵਾਰ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਹਨ ਜਿਨ•ਾਂ ਦੇ ਪ੍ਰੀਮੀਅਮ ਦਾ ਖਰਚਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ 60:40 ਦੀ ਅਨੁਪਾਤ ਵਿੱਚ ਕੀਤਾ ਜਾਵੇਗਾ ਜਦੋਂਕਿ ਬਾਕੀ ਸਾਰੇ ਲਾਭਪਾਤਰੀਆਂ ਜਿਨ•ਾਂ ਵਿੱਚ ਪੱਤਰਕਾਰ ਵੀ ਸਾਮਲ ਹਨ, ਦੇ ਪ੍ਰੀਮੀਅਮ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

by Ranjit Singh
July 3, 2026
0

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ - ਦੱਖਣੀ ਅਫਰੀਕਾ ਨੂੰ 40 ਦੌੜਾਂ ਨਾਲ ਹਰਾਇਆ...

Most Popular

ਭਾਖੜਾ ਡੈਮ ਵਿੱਚ ਜੰਮ੍ਹੀ ਸਿਲਟ: ਕੀ ਪੰਜਾਬ ਇੱਕ ਹੋਰ ਵੱਡੀ ਤਬਾਹੀ ਵੱਲ ਵੱਧ ਰਿਹਾ ਹੈ ?

ਭਾਖੜਾ ਡੈਮ ਵਿੱਚ ਜੰਮ੍ਹੀ ਸਿਲਟ: ਕੀ ਪੰਜਾਬ ਇੱਕ ਹੋਰ ਵੱਡੀ ਤਬਾਹੀ ਵੱਲ ਵੱਧ ਰਿਹਾ ਹੈ ?

by Ranjit Singh
3 weeks ago
0

ਭਾਖੜਾ ਡੈਮ ਵਿੱਚ ਜੰਮ੍ਹੀ ਸਿਲਟ: ਕੀ ਪੰਜਾਬ ਇੱਕ ਹੋਰ ਵੱਡੀ ਤਬਾਹੀ ਵੱਲ ਵੱਧ ਰਿਹਾ ਹੈ ? ਚੰਡੀਗੜ੍ਹ, 14 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 