• Latest
  • Trending
ਕੈਪਟਨ ਦੇ ਅਸਤੀਫੇ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ

ਕੈਪਟਨ ਦੇ ਅਸਤੀਫੇ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ

5 years ago
Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

2 minutes ago
Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਰੈਲੀ

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਰੈਲੀ

11 minutes ago
Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

10 hours ago
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

10 hours ago
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

11 hours ago
ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

12 hours ago
ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

13 hours ago
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

14 hours ago
Hindi News
English News
Friday, August 28, 2026
No Result
View All Result
27 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਦੇ ਅਸਤੀਫੇ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ

November 3, 2021
in ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਕੈਪਟਨ ਦੇ ਅਸਤੀਫੇ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ

ਕੈਪਟਨ ਦੇ ਅਸਤੀਫੇ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ

ਸਿੱਧੂ ਨੇ ਕੈਪਟਨ ਖਿਲਾਫ ਖੋਲ੍ਹਿਆ ਮੋਰਚਾ,ਸ਼ਬਦਾਂ ਦੀ ਭੁੱਲੇ ਮਰਿਆਦਾ ਤੇ ਕੀਤੇ ਨਿੱਜੀ ਹਮਲੇ

ਚੰਡੀਗੜ੍ਹ,3 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਕੱਲ੍ਹ ਹੀ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ ਹੈ। ਹਾਲਾਂਕਿ ਉਹਨਾਂ ਵੱਲੋਂ ਆਪਣੀ ਅਲੱਗ ਪਾਰਟੀ  ਬਣਾਉਣ ਦਾ ਐਲਾਨ ਤਾਂ ਕਈ ਦਿਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ। ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕੈਪਟਨ ਖਿਲਾਫ ਖੁੱਲ੍ਹ ਕੇ ਸ਼ਬਦੀ ਹਮਲੇ ਬੋਲੇ । ਸਿੱਧੂ ਨੇ ਕੈਪਟਨ ਨੂੰ ਦੁਨੀਆ ਦਾ ਸਭ ਤੋਂ ਵੱਡਾ ਕਾਇਰ ਦੱਸਦਿਆਂ ਕਿਹਾ ਹੈ ਕਿ ਜਿਹੜਾ ਕੈਪਟਨ ਅਮਰਿੰਦਰ ਸਿੰਘ ਅੱਜ ਰੇਤ ਮਾਫੀਆ ਦੀ ਗੱਲ ਕਰ ਰਿਹਾ ਹੈ ਉਹ ਪਹਿਲਾਂ ਕਿੱਥੇ ਸੀ। ਉਸ ਨੇ ਪਹਿਲਾਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਇੰਨੇ ਤੈਸ਼ ‘ਚ ਆ ਗਏ ਕਿ ਉਹ ਸ਼ਬਦਾਂ ਦੀ ਮਰਿਆਦਾ ਹੀ ਭੁੱਲ ਗਏ। ਦਰਅਸਲ ਪੱਤਰਕਾਰਾਂ ਨੇ ਜਦੋਂ ਉਨ੍ਹਾਂ ਤੋਂ ਸਵਾਲ ਪੁੱਛਿਆ ਕਿ ਕੈਪਟਨ ਤੁਹਾਡੇ ਖ਼ਿਲਾਫ਼ ਚੋਣ ਲੜਨ ਦੀ ਗੱਲ ਕਰ ਚੁੱਕੇ ਹਨ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਪਿਓ ਜਿਤਾਵੇਗਾ?

ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਇਕ ਰੋਂਦੂ ਬੱਚਾ ਬਣ ਗਿਆ ਹੈ। ਜਿਵੇਂ-ਜਿਵੇਂ ਬੰਦੇ ਦੀ ਉਮਰ ਵੱਧਦੀ ਹੈ ਉਵੇਂ ਉਵੇਂ ਉਹ ਬੱਚਾ ਬਣਦਾ ਜਾਂਦਾ ਹੈ, ਇਸੇ ਤਰ੍ਹਾਂ ਹੁਣ ਕੈਪਟਨ ਰੋਂਦੂ ਬੱਚਾ ਬਣ ਗਿਆ ਹੈ। ਸਿੱਧੂ ਨੇ ਕਿਹਾ ਕਿ ਕੈਪਟਨ ਮੇਰੇ ਖ਼ਿਲਾਫ਼ ਚੋਣ ਲੜਨ ਦੀ ਗੱਲ ਕਰ ਰਿਹਾ ਹੈ ਪਰ ਉਸ ਦਾ ਸਾਥ ਤਾਂ ਉਸ ਦੀ ਪਤਨੀ ਨੇ ਵੀ ਨਹੀਂ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨਾਲ ਇਕ ਕੌਂਸਲਰ ਤਕ ਵੀ ਨਾਲ ਨਹੀਂ ਖੜ੍ਹਾ ਹੋਇਆ। ਇਸ ਤੋਂ ਇਲਾਵਾ ਵੀ ਸਿੱਧੂ ਨੇ ਕੈਪਟਨ ਖਿਲਾਫ ਰੱਜ ਕੇ ਭੜਾਸ ਕੱਢੀ । ਪਰ,ਸਿੱਧੂ ਵੱਲੋਂ ਵਰਤੀ ਗਈ ਭਾਸ਼ਾ ਦੀ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਵੀ ਨਿਖੇਧੀ ਕੀਤੀ ਗਈ ਹੈ।

Tags: captainamrindersinghCongressnavjotsinghsidhupunjablokcongress
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

by Ranjit Singh
August 28, 2026
0

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ 'ਤੇ ਅੱਜ ਫਿਰ ਹੋਵੇਗੀ ‘ਟੂ-ਟੂ...’ - ਖਾਤਿਆਂ 'ਚ ਆਵੇਗੀ ਸਤਿਕਾਰ ਰਾਸ਼ੀ ਬਾਬਾ ਬਕਾਲਾ, 28 ਅਗਸਤ...

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਰੈਲੀ

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਰੈਲੀ

by Ranjit Singh
August 28, 2026
0

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਰੈਲੀ - CM ਭਗਵੰਤ ਮਾਨ ਸੰਭਾਲਣਗੇ ਕਮਾਨ ਬਾਬਾ...

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

by Ankit
August 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 28-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

by Ranjit Singh
August 28, 2026
0

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ 'ਤੇ ਅੱਜ ਫਿਰ ਹੋਵੇਗੀ ‘ਟੂ-ਟੂ...’ - ਖਾਤਿਆਂ 'ਚ ਆਵੇਗੀ ਸਤਿਕਾਰ ਰਾਸ਼ੀ ਬਾਬਾ ਬਕਾਲਾ, 28 ਅਗਸਤ...

Most Popular

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

by Jaspreet Kaur
3 weeks ago
0

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ! - '100% ਸ਼ੁੱਧ' ਦਾਅਵਿਆਂ ਵਾਲੇ ਉਤਪਾਦਾਂ 'ਤੇ FSSAI ਨੇ ਲਗਾਈ ਸੀ ਰੋਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 