• Latest
  • Trending
ਕੈਪਟਨ ਨੇ ਕੰਮਕਾਜੀ ਔਰਤਾਂ ਦੀ ਸੁਰੱਖਿਆ ਨਾਲ ਜੁੜੇ ਮੁੱਦੇ ਦਾ ਮਜ਼ਾਕ ਬਣਾਇਆ: ਅਕਾਲੀ ਦਲ

ਕੈਪਟਨ ਨੇ ਕੰਮਕਾਜੀ ਔਰਤਾਂ ਦੀ ਸੁਰੱਖਿਆ ਨਾਲ ਜੁੜੇ ਮੁੱਦੇ ਦਾ ਮਜ਼ਾਕ ਬਣਾਇਆ: ਅਕਾਲੀ ਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

2 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

2 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

3 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

6 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

6 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

7 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

7 hours ago
Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਨੇ ਕੰਮਕਾਜੀ ਔਰਤਾਂ ਦੀ ਸੁਰੱਖਿਆ ਨਾਲ ਜੁੜੇ ਮੁੱਦੇ ਦਾ ਮਜ਼ਾਕ ਬਣਾਇਆ: ਅਕਾਲੀ ਦਲ

October 25, 2018
in ਪੰਜਾਬ
ਕੈਪਟਨ ਨੇ ਕੰਮਕਾਜੀ ਔਰਤਾਂ ਦੀ ਸੁਰੱਖਿਆ ਨਾਲ ਜੁੜੇ ਮੁੱਦੇ ਦਾ ਮਜ਼ਾਕ ਬਣਾਇਆ: ਅਕਾਲੀ ਦਲ
ਕੈਪਟਨ ਨੇ ਕੰਮਕਾਜੀ ਔਰਤਾਂ ਦੀ ਸੁਰੱਖਿਆ ਨਾਲ ਜੁੜੇ ਮੁੱਦੇ ਦਾ ਮਜ਼ਾਕ ਬਣਾਇਆ: ਅਕਾਲੀ ਦਲ
ਕਿਹਾ ਕਿ ਮਹਿਲਾ ਆਈਏਐਸ ਅਧਿਕਾਰੀ ਦੀ ਜਿਨਸੀ ਛੇੜਛਾੜ ਦੇ ਮਾਮਲੇ ਨੂੰ ਸਰਸਰੀ ਕਰਾਰ ਦੇਣ ਲਈ ਮੁੱਖ ਮੰਤਰੀ ਸੂਬੇ ਦੀਆਂ ਔਰਤਾਂ ਤੋਂ ਮੁਆਫੀ ਮੰਗਣ
ਚੰਡੀਗੜ੍ਹ/25 ਅਕਤੂਬਰ (ਵਿਸ਼ਵ ਵਾਰਤਾ) : ਇੱਕ ਸੀਨੀਅਰ ਆਈਏਐਸ ਅਧਿਕਾਰੀ ਦੀ ਜਿਨਸੀ ਛੇੜਛਾੜ ਦੇ ਮਾਮਲੇ ਨੂੰ ਬਹੁਤ ਹੀ ਭਿਆਨਕ ਘਟਨਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੂ ਦਲ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਇਸ ਮਾਮਲੇ ਨੂੰ ਸਰਸਰੀ ਬਣਾ ਕੇ ਰਫਾ ਦਫਾ ਕਰਨ ਦਾ ਦੋਸ਼ ਲਾਇਆ ਹੈ।
ਇਸ ਬਾਰੇ ਇੱਥੇ ਟਿੱਪਣੀ ਕਰਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਭਾਰਤੀ ਦੰਡ ਧਾਰਾ ਦੇ ਸੈਕਸ਼ਨ 354 ਤਹਿਤ ਜਿਨਸੀ ਛੇੜਛਾੜ ਨੂੰ ਔਰਤਾਂ ਖ਼ਿਲਾਫ ਇੱਕ ਬਹੁਤ ਹੀ ਸੰਗੀਨ ਅਪਰਾਧ ਮੰਨਿਆ ਗਿਆ ਹੈ। ਉਹ ਅਫਸੋਸ ਪ੍ਰਗਟ ਕੀਤਾ ਕਿ ਜੇਕਰ ਵਿਦੇਸ਼ ਵਿਚ ਛੁੱਟੀਆਂ ਮਨਾ ਰਿਹਾ ਮੁੱਖ ਮੰਤਰੀ ਹੀ ਜਿਨਸੀ ਛੇੜਛਾੜ ਦੇ ਮਾਮਲੇ ਨੂੰ ‘ਇਹ ਸੁਲਝ ਗਿਆ ਹੈ’ ਵਰਗਾ ਬਿਆਨ ਜਾਰੀ ਕਰਕੇ ਰਫਾ ਦਫਾ ਕਰ ਦਿੰਦਾ ਹੈ ਤਾਂ ਸੂਬੇ ਅੰਦਰ  ਕੰਮਕਾਜੀ ਔਰਤਾਂ ਦੀ ਕੀ ਸੁਰੱਖਿਆ ਹੋ ਸਕਦੀ ਹੈ? ਉਹਨਾਂ ਕਿਹਾ ਕਿ ਜੇਕਰ ਇੱਕ ਸੀਨੀਅਰ ਆਈਏਐਸ ਅਧਿਕਾਰੀ ਨੂੰ ਮੰਤਰੀਆਂ ਵੱਲੋਂ ਜਿਨਸੀ ਛੇੜਛਾੜ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਜੂਨੀਅਰ ਪੱਧਰ ਦੀਆਂ ਮਹਿਲਾ ਕਰਮਚਾਰੀਆਂ ਦੀ ਕੀ ਹਾਲਤ ਹੋਵੇਗੀ। ਇਹਨਾਂ ਵਿਚੋਂ ਜ਼ਿਆਦਾਤਰ ਸਵੈ ਵਿਸ਼ਵਾਸ਼ ਨਾ ਹੋਣ ਕਰਕੇ ਅਤੇ ਸਮਾਜਕ ਬਦਨਾਮੀ ਤੋਂ ਡਰਦੀਆਂ ਸ਼ਿਕਾਇਤ ਨਹੀਂ ਕਰਦੀਆਂ ਹਨ।
ਅਕਾਲੀ ਆਗੂ ਨੇ ਕਿਹਾ ਕਿ ਇਤਫਾਕਵੱਸ ਸੂਬੇ ਅੰਦਰ ਇਹ ਪਹਿਲਾ ‘ਮੀ ਟੂ’ ਵਾਲਾ ਕੇਸ ਹੈ, ਜਿਸ ਵਿਚ ਇੱਕ ਮਹਿਲਾ ਅਧਿਕਾਰੀ ਬਾਕਾਇਦਾ ਤੌਰ ਤੇ ਸ਼ਿਕਾਇਤ ਵੀ ਦਰਜ ਕਰ ਚੁੱਕੀ ਹੈ ਅਤੇ ਮੁੱਖ ਮੰਤਰੀ ਨੇ ਇਸ ਮਾਮਲੇ ਨੂੰ ਇਹ ਕਹਿੰਦਿਆਂ ਰਫਾ ਦਫਾ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਮੰਤਰੀ ਨੇ ਮੁਆਫੀ ਮੰਗ ਲਈ ਹੈ। ਉਹਨਾਂ ਕਿਹਾ ਕਿ ਸਾਨੂੰ ਇਸ ਉੱਤੇ ਇਤਰਾਜ਼ ਹੈ ਕਿ ਮੁੱਖ ਮੰਤਰੀ ਇਹ ਫੈਸਲਾ ਨਹੀਂ ਕਰ ਸਕਦਾ ਕਿ ਸਿਰਫ ਮੁਆਫੀ ਮੰਗਣਾ ਹੀ ਕਾਫੀ ਹੈ।  ਉਹਨਾਂ ਕਿਹਾ ਕਿ ਸੂਬੇ ਦਾ ਮੁਖੀ ਹੋਣ ਦੇ ਨਾਤੇ ਮੁੱਖ ਮੰਤਰੀ ਨੂੰ ਇੱਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ ਕਿ ਔਰਤਾਂ ਨੂੰ ਕੰਮ ਕਰਨ ਵਾਸਤੇ ਇੱਕ ਸੁਰੱਖਿਅਤ ਮਾਹੌਲ ਮਿਲੇ। ਮਹਿਲਾ ਅਧਿਕਾਰੀ ਵੱਲੋਂ ਭੋਗੀ ਤ੍ਰਾਸਦੀ ਦੇ ਬਦਲੇ ਵਿਚ ਸਿਰਫ ਮੰਤਰੀ ਵੱਲੋਂ ਮੰਗੀ ਮੁਆਫੀ ਕਾਫੀ ਨਹੀਂ ਹੈ। ਸਰਦਾਰ ਗਰੇਵਾਲ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮੰਤਰੀ ਖ਼ਿਲਾਫ ਪਹਿਲੀ ਵਾਰ ਇਸ ਤਰ੍ਹਾਂ ਦੇ ਦੋਸ਼ ਨਹੀਂ ਲੱਗੇ ਹਨ।
ਇਹ ਕਹਿੰਦਿਆਂ ਕਿ ਕੈਬਨਿਟ ਮੰਤਰੀ ਇੱਕ ਜਨਤਕ ਹਸਤੀ ਹੁੰਦਾ ਹੈ, ਉਸ ਦਾ ਵਿਵਹਾਰ ਦੂਜਿਆਂ ਲਈ ਮਿਸਾਲਯੋਗ ਹੋਣਾ ਚਾਹੀਦਾ ਹੈ, ਅਕਾਲੀ ਆਗੂ ਨੇ ਕਿਹਾ ਕਿ ਇਸ ਦੇ ਉਲਟ ਪੀੜਤ ਅਧਿਕਾਰੀ ਨੂੰ ਆਪਣੀ ਤਕਲੀਫ ਬਾਰੇ ਮੁੱਖ ਮੰਤਰੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸ਼ਿਕਾਇਤ ਲਾਉਣੀ ਪਈ, ਪਰੰਤੂ ਉਹਨਾਂ ਦੋਵਾਂ ਨੇ ਵੀ ਇਸ ਜਿਨਸੀ ਛੇੜਛਾੜ ਦੇ ਮੁੱਦੇ ਉੱਤੇ ਚੁੱਪ ਵੱਟ ਲਈ ਹੈ।  ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਾਨਸਿਕਤਾ ਜਾਗੀਰੂ ਹੈ ,ਜੋ ਕਿ ਔਰਤਾਂ ਦੇ ਅਧਿਕਾਰਾਂ ਨੂੰ ਨਜ਼ਰ ਅੰਦਾਜ਼ ਕਰਦੀ ਹੈ। ਉਹਨਾਂ ਕਿਹਾ ਕਿ ਅਸੀਂ ਮੰਤਰੀ ਦੀ ਤੁਰੰਤ ਬਰਖਾਸਤਗੀ ਦੀ ਮੰਗ ਕਰਦੇ ਹਾਂ।
ਇਹ ਕਹਿੰਦਿਆਂ ਕਿ ਮੁੱਖ ਮੰਤਰੀ ਇਹ ਕਹਿ ਕੇ ਕਿ ਇਸ ਮਾਮਲੇ ਵਿਚ ਸਿਰਫ ਮੁਆਫੀ ਕਾਫੀ ਹੈ, ਕਿਸ ਤਰ੍ਹਾਂ ਦੀ ਮਿਸਾਲ ਕਾਇਮ ਕਰ ਰਿਹਾ ਹੈ, ਅਕਾਲੀ ਆਗੂ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਨੇ ਜਿਨਸੀ ਛੇੜਛਾੜ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਇੱਕ ਮੰਤਰੀ ਸਮੂਹ ਕਾਇਮ ਕੀਤਾ ਹੈ ਜੋ ਕਿ ਕੰਮਕਾਜੀ ਥਾਂਵਾਂ ਉੱਤੇ ਜਿਨਸੀ ਸੋਸ਼ਣ ਐਕਟ 2013 ਦੀ ਨਜ਼ਰਸਾਨੀ ਕਰੇਗਾ। ਦੂਜੇ ਪਾਸੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੰਮਕਾਜੀ ਥਾਵਾਂ ਉੱਤੇ ਔਰਤਾਂ ਦੀ ਸੁਰੱਖਿਆ ਨਾਲ ਜੁੜੇ ਇਕ ਗੰਭੀਰ ਮੁੱਦੇ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ।
ਸਰਦਾਰ ਗਰੇਵਾਲ ਨੇ ਕਿਹਾ ਕਿ ਜਦ ਤਕ ਇਸ ਮਾਮਲੇ ਵਿਚ ਪੀੜਤ ਨੂੰ ਇਨਸਾਫ ਨਹੀਂ ਮਿਲਦਾ ਅਤੇ ਸੂਬਾ ਸਰਕਾਰ ਦੁਆਰਾ ਜਿਨਸੀ ਛੇੜਛਾੜ ਦੇ ਮੁੱਦੇ ਨੂੰ ਸਰਸਰੀ ਸਮਝਣਾ ਬੰਦ ਨਹੀਂ ਕੀਤਾ ਜਾਂਦਾ, ਅਕਾਲੀ ਦਲ ਇਸ ਗੰਭੀਰ ਮੁੱਦੇ ਉੱਤੇ ਆਪਣੀ ਲੜਾਈ ਜਾਰੀ ਰੱਖੇਗਾ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ

ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ

by Navjot
2 weeks ago
0

  ਵੈਸਟ ਪਾਮ ਬੀਚ (ਫਲੋਰੀਡਾ), 2 ਨਵੰਬਰ (ਵਿਸ਼ਵ ਵਾਰਤਾ) - ਅਮਰੀਕਾ ਦੇ ਟਰਾਂਸਪੋਰਟੇਸ਼ਨ ਸਕੱਤਰ ਸੀਨ ਡਫੀ ਨੇ ਦੱਸਿਆ ਕਿ ਐਤਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 