• Latest
  • Trending
ਕੈਪਟਨ ਨੇ ਮੁਹੰਮਦ ਮੁਸਤਫ਼ਾ ਦੀ ਪਤਨੀ ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਨੂੰਹ ਦੀਆਂ ਅਰੂਸਾ ਆਲਮ ਨਾਲ ਫੋਟੋਆਂ ਕੀਤੀਆਂ ਸ਼ੇਅਰ

ਕੈਪਟਨ ਨੇ ਮੁਹੰਮਦ ਮੁਸਤਫ਼ਾ ਦੀ ਪਤਨੀ ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਨੂੰਹ ਦੀਆਂ ਅਰੂਸਾ ਆਲਮ ਨਾਲ ਫੋਟੋਆਂ ਕੀਤੀਆਂ ਸ਼ੇਅਰ

5 years ago
Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

11 minutes ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

52 minutes ago
Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

2 hours ago
Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

2 hours ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

2 hours ago
Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

2 hours ago
Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

12 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

13 hours ago
Hindi News
English News
Friday, October 2, 2026
No Result
View All Result
28 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਨੇ ਮੁਹੰਮਦ ਮੁਸਤਫ਼ਾ ਦੀ ਪਤਨੀ ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਨੂੰਹ ਦੀਆਂ ਅਰੂਸਾ ਆਲਮ ਨਾਲ ਫੋਟੋਆਂ ਕੀਤੀਆਂ ਸ਼ੇਅਰ

October 23, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਕੈਪਟਨ ਨੇ ਮੁਹੰਮਦ ਮੁਸਤਫ਼ਾ ਦੀ ਪਤਨੀ ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਨੂੰਹ ਦੀਆਂ ਅਰੂਸਾ ਆਲਮ ਨਾਲ ਫੋਟੋਆਂ ਕੀਤੀਆਂ ਸ਼ੇਅਰ

ਕੈਪਟਨ ਅਮਰਿੰਦਰ ਸਿੰਘ ਦਾ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਕਰਾਰਾ ਜਵਾਬ

ਮੁਹੰਮਦ ਮੁਸਤਫ਼ਾ ਦੀ ਪਤਨੀ ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਨੂੰਹ ਦੀਆਂ ਅਰੂਸਾ ਆਲਮ ਨਾਲ ਫੋਟੋਆਂ ਕੀਤੀਆਂ ਸ਼ੇਅਰ

Twd

ਚੰਡੀਗੜ੍ਹ,23 ਅਕਤੂਬਰ(ਬਰਿੰਦਰ ਪਨੂੰ)- ਪੰਜਾਬ ਦੀ ਰਾਜਨੀਤੀ ਪ੍ਰਮੁੱਖ ਮੁੱਦਿਆਂ ਨੂੰ ਛੱਡ ਕੇ ਕਾਂਗਰਸ ਨਾਲੋਂ ਅਲੱਗ ਹੋਣ ਦਾ ਐਲਾਨ ਕਰ ਚੁੱਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਜਿੰਦਗੀ ਤੇ ਕੇਂਦਰਿਤ ਹੋ ਚੁੱਕੀ ਹੈ। ਕਾਂਗਰਸੀ ਵਿਧਾਇਕਾਂ,ਮੰਤਰੀਆਂ ਤੇ ਹੋਰ ਲੀਡਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਰੀਬੀ ਅਰੂਸਾ ਆਲਮ ‘ਤੇ ਪਾਕਿਸਤਾਨੀ ਸੁਰੱਖਿਆ ਏਜੰਸੀ ਆਈਐਸਆਈ ਦੀ ਏਜੰਟ ਹੋਣ ਦੇੇ ਇਲਜ਼ਾਮ ਲਗਾਏ ਹਨ। ਉੱਪ ਮੁੱਖ ਮੰਤਰੀ ਸੁੱਖਜਿੰਦਰ ਰੰਧਾਵਾ ਨੇ ਕੱਲ੍ਹ ਇਸ ਦੀ ਕਾਨੂੰਨੀ ਜਾਂਚ ਕਰਵਾਉਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਇਹ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ। ਉੱਪ ਮੁੱਖ ਮੰਤਰੀ ਵੱਲੋਂ ਲਗਾਏ ਗਏ ਦੋਸ਼ਾਂ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨਾਲ ਅਰੂਸਾ ਆਲਮ ਦੀ ਤਸਵੀਰ ਸ਼ੇਅਰ ਕੀਤੀ ਸੀ। ਇਸ ਦੇ ਨਾਲ ਹੀ ਸਾਬਕਾ ਡੀਜੀਪੀ ਅਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫਾ ਨੇ ਵੀ ਸਾਬਕਾ ਡੀਜੀਪੀ ਦਿਨਕਰ ਗੁਪਤਾ ਅਤੇ ਚੀਫ ਸੈਕਟਰੀ ਵਿੰਨੀ ਮਹਾਜਨ ਦੀ ਤਸਵੀਰ ਅਰੂਸਾ ਆਲਮ ਨਾਲ ਸ਼ੇਅਰ ਕਰਦਿਆਂ ਕਿਹਾ ਸੀ ਕਿ “ਜੇਕਰ ਸਰਕਾਰ ਵੀਜਾ ਦਿੰਦੀ ਹੈ ਤਾਂ ਉਸ ਨਾਲ ਸਰਕਾਰੀ ਤੰਤਰ  ਰਾਹੀਂ ਲੁੱਟ ਦੀ ਖੁੱਲ੍ਹ ਨਹੀਂ ਮਿਲਦੀ”। ਹੁਣ ਇਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਮੁਹੰਮਦ ਮੁਸਤਫਾ ਦੀ ਪਤਨੀ ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਉਹਨਾਂ ਦੀ ਨੂੰਹ ਦੀਆਂ ਅਰੂਸਾ ਆਲਮ ਨਾਲ ਫੋਟੋਆਂ ਸ਼ੇਅਰ ਕਰਦਿਆਂ ਸਵਾਲ ਕੀਤਾ ਹੈ ਕਿ ਕੈਪਟਨ ਨੂੰ ਨੀਚਾ ਦਿਖਾਉਣ ਲਈ ਹੋਰ ਕਿੰਨਾ ਥੱਲੇ ਡਿੱਗਣਾ ਹੈ? ਜਿਵੇਂ ਜਿਵੇਂ ਇਹ ਮਸਲਾ ਭਖਦਾ ਜਾ ਰਿਹਾ ਹੈ ਉਵੇਂ ਹੀ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਕਈ ਹੋਰ ਵੱਡੇ ਕਾਂਗਰਸੀ ਲੀਡਰਾਂ ਦੀਆਂ ਤਸਵੀਰਾਂ ਵੀ ਸਾਹਮਣੇ ਆ ਸਕਦੀਆਂ ਹਨ। 

‘And how about you explaining this @MohdMustafaips. Isn't that your wife & daughter-in-law with the same lady? How low can you get? Mixing politics with friendship! #AroosaAlam
personally cherishes these & many more such memories with your family’: @capt_amarinder pic.twitter.com/rvC3u6laJb

— Raveen Thukral (@Raveen64) October 23, 2021

https://twitter.com/MohdMustafaips/status/1451798454326505474?s=20

Tags: AROOSAALAMcaptainamrindersinghIndiaPAKISTANPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

by Ranjit Singh
October 2, 2026
0

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ ਦਫ਼ਤਰ ਦੇ...

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

by Ranjit Singh
October 2, 2026
0

Asian Games 'ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ - ਮਹਿਲਾ ਟੀਮ ਨੇ ਰਿਕਰਵ ਵਿੱਚ ਪਹਿਲੀ ਵਾਰ ਜਿੱਤਿਆ ਸੋਨ ਤਗਮਾ...

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

by Ranjit Singh
October 2, 2026
0

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

by Ranjit Singh
October 2, 2026
0

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ ਦਫ਼ਤਰ ਦੇ...

Most Popular

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

by Ranjit Singh
1 day ago
0

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਵਿੱਚ ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 